ਬੇਅੰਤ ਕੌਰ ਨੂੰ ਆਉਣਾ ਪਵੇਗਾ ਪੰਜਾਬ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਪਹਿਲਾਂ ਕਿੰਨੇ ਹੀ ਮਾਮਲੇ ਆਏ ਸਨ ਜਿੱਤ ਕੇ ਪੰਜਾਬੀ ਕੁੜੀ ਕੈਨੇਡਾ ਵਿਚ ਜਾ ਕੇ ਮੁੱਕਰ ਜਾਂਦੀ ਹੈ ਕਈ ਤਾਂ ਨੌਜਵਾਨ ਨੇ ਖ਼ੁਦਕੁਸ਼ੀ ਵੀ ਕਰ ਲਈ ਹੈ ਅਤੇ ਕਈ ਵਿਚਾਰੇ ਅਜੇ ਵੀ ਇਨਸਾਫ਼ ਦੀ ਮੰਗ ਕਰਦੇ ਨਜ਼ਰ ਆ ਰਹੇ ਹਨ ਇਸੇ ਤਰ੍ਹਾਂ ਦੇ ਹੀ ਲਵਪ੍ਰੀਤ ਦੇ ਮਾਮਲੇ ਵਿਚ ਨਵਾਂ ਮੋੜਾ ਹੈ ਜਿਥੇ ਕਿ ਪੰਜਾਬ ਪੁਲੀਸ ਦੁਆਰਾ ਵੱਡੀ ਕਾਰਵਾਈ ਕਰ ਦਿੱਤੀ ਗਈ ਹੈ ਦਰਅਸਲ ਇਸ ਮਾਮਲੇ ਵਿਚ ਪੰਜਾਬ ਪੁਲਸ ਨੇ ਬੇਅੰਤ ਕੌਰ ਦੀ ਮਾਂ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਉਸ ਨੂੰ ਜੇਲ੍ਹ ਦੇ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਉਸ ਉੱਪਰ ਪੰਜ ਦਿਨਾਂ ਦਾ ਰਿਮਾਂਡ ਵੀ ਲਿਆ ਹੈ

ਅਤੇ ਉਸ ਤੋਂ ਪੁੱਛ ਪੜਤਾਲ ਵੀ ਜਾਰੀ ਹੈ ਕਿਹਾ ਜਾਂਦਾ ਹੈ ਕਿ ਹੁਣ ਬੇਅੰਤ ਕੌਰ ਛੇਤੀ ਹੀ ਪੰਜਾਬ ਆਵੇਗੀ ਜਦੋਂ ਹੀ ਉਹ ਪੰਜਾਬ ਆਉਂਦੀ ਹੈ ਤਾਂ ਉਸ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਦੋਸ਼ੀ ਮੰਨਦਿਆਂ ਜੇਲ੍ਹ ਵਿਚ ਬੰਦ ਕੀਤਾ ਜਾਵੇਗਾ ਕਿਉਂਕਿ ਬੇਅੰਤ ਕੌਰ ਦੇ ਪਰਿਵਾਰ ਨੇ ਲਵਪ੍ਰੀਤ ਦੇ ਪਰਿਵਾਰ ਨਾਲ ਠੱਗੀ ਮਾਰੀ ਹੈ ਉਹ ਕੈਨੇਡਾ ਵਿਚ ਜਾ ਕੇ ਮੁੱਕਰ ਜਾਂਦੀ ਹੈ ਅਤੇ ਉੱਥੇ ਜਾ ਕੇ ਕਿਸੇ ਹੋਰ ਬੰਦੇ ਦੇ ਨਾਲ ਰਿਲੇਸ਼ਨ ਵਿਚ ਰਹਿੰਦੀ ਹੈ ਜਦੋਂ ਹੀ ਲਵਪ੍ਰੀਤ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਤਾਂ ਉਹ ਖ਼ੁਦਕੁਸ਼ੀ ਕਰ ਲੈਂਦਾ ਹੈ ਕਿਉਂਕਿ ਬੇਅੰਤ ਕੌਰ ਲਵਪ੍ਰੀਤ ਨਾਲ ਗੱਲ ਨਹੀਂ ਸੀ ਕਰਦੀ ਅਤੇ ਉਸ ਨੂੰ ਉਲਟਾ ਝਗੜਾ ਕਰਦੀ ਰਹਿੰਦੀ ਸੀ

ਜਿਸ ਤੋਂ ਬਾਅਦ ਲਵਪ੍ਰੀਤ ਨੇ ਅੱਕ ਕੇ ਖ਼ੁਦਕੁਸ਼ੀ ਕਰ ਲਈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਿਸ ਤੋਂ ਬਾਅਦ ਬਹੁਤ ਹੀ ਜ਼ਿਆਦਾ ਲੋਕਾਂ ਨੇ ਧਰਨੇ ਲਾਏ ਪਰ ਕੋਈ ਹੱਲ ਨਹੀਂ ਸੀ ਨਿਕਲਿਆ ਹੁਣ ਲੰਮੇ ਸਮੇਂ ਤੋਂ ਬਾਅਦ ਉਸ ਦੀ ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਬੇਅੰਤ ਕੌਰ ਨੂੰ ਹੁਣ ਪੰਜਾਬ ਆਉਣਾ ਪਵੇਗਾ ਜਿਸ ਤੋਂ ਬਾਅਦ ਉਸ ਉਪਰ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਇਹ ਖ਼ਬਰ ਸੁਣ ਕੇ ਲਵਪ੍ਰੀਤ ਦੇ ਪਰਿਵਾਰ ਵਾਲਿਆਂ ਨੂੰ ਥੋੜ੍ਹੀ ਰਾਹਤ ਮਿਲੀ ਹੈ ਜਿਸ ਕਾਰਨ ਉਨ੍ਹਾਂ ਦੇ ਪੁੱਤ ਦੀ ਦੋਸ਼ੀ ਕਾਤਲ ਨੂੰ ਵੀ ਸਜ਼ਾ ਮਿਲ ਜਾਵੇਗੀ ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *