ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਇਹ ਵੱਡਾ ਕੰਮ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਨਵੀਂ ਸਰਕਾਰ ਬਹੁਤ ਹੀ ਜ਼ਿਆਦਾ ਯੋਜਨਾਵਾਂ ਲੈ ਕੇ ਆ ਰਹੀ ਹੈ ਸਾਰੇ ਹੀ ਆਪਣੇ ਆਪ ਨੂੰ ਇਸ ਗੱਲ ਤੇ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ ਮਾਣ ਸਰਕਾਰ ਨੂੰ ਵੋਟ ਪਾਈ ਹੈ ਕਿਉਂ ਕੀ ਭਗਵੰਤ ਮਾਨ ਨੇ ਬਿਜਲੀ ਦਾ ਬਿੱਲ ਮੁਆਫ ਕਰਕੇ ਬਹੁਤ ਹੀ ਵਧੀਆ ਕੰਮ ਕੀਤਾ ਸਾਰੇ ਹੀ ਲੋਕ ਉਸ ਦੇ ਇਸ ਕੰਮ ਦੀ ਤਾਰੀਫ਼ ਕਰਦੇ ਹਨ ਅਤੇ ਉਹ ਇਹ ਵੀ ਕਹਿੰਦੇ ਹਨ ਕਿ ਭਗਵੰਤ ਮਾਨ ਇੱਕ ਬਹੁਤ ਹੀ ਵਧੀਆ ਇਨਸਾਨ ਹੈ ਜੋ ਕਿ ਆਮ ਲੋਕਾਂ ਦੇ ਦੁੱਖੜੇ ਸਮਝਦਾ ਹੈ ਇਸ ਦੌਰਾਨ ਸਾਰੇ ਲੋਕਾਂ ਦੇ ਚਿਹਰੇ ਉੱਤੇ ਖ਼ੁਸ਼ੀ ਦੇਖਣ ਨੂੰ ਮਿਲੀ ਹੈ ਜਿੱਥੇ ਕਿ ਉਨ੍ਹਾਂ ਨੂੰ ਬਿਜਲੀ ਦਾ ਬਿਲ ਬਿਲਕੁਲ ਹੀ ਜ਼ੀਰੋ ਆਇਆ ਹੈ

ਸੇ ਤਰ੍ਹਾਂ ਹੀ ਇੱਕ ਬਜ਼ੁਰਗ ਜੋੜੇ ਦਾ ਵੀ ਬਿਆਨ ਹੈ ਜਿਥੇ ਕਿ ਉਨ੍ਹਾਂ ਦਾ ਚਰੱਨਵੇ ਹਜ਼ਾਰ ਬਿੱਲ ਆ ਗਿਆ ਸੀ ਉਸ ਤੋਂ ਬਾਅਦ ਜਦੋਂ ਬਿੱਲ ਨਾ ਭਰੇਗਾ ਤੱਕ ਕੁਨੈਕਸ਼ਨ ਕੱਟ ਦਿੱਤਾ ਗਿਆ ਪਰ ਪਰ ਹੁਣ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਆਮ ਆਦਮੀ ਦੀ ਸਰਕਾਰ ਵਿੱਚ ਬਹੁਤ ਹੀ ਵਧੀਆ ਕੰਮ ਹੋ ਰਹੇ ਹਨ ਜਿੱਥੇ ਕਿ ਕੈਬਨਿਟ ਮੰਤਰੀ ਜਿੰਪਾ ਨੇ ਇਹ ਉਸ ਦਾ ਬਿੱਲ ਮੁਆਫ ਕਰਵਾਇਆ ਜਿਸ ਤੋਂ ਬਾਅਦ ਉਨ੍ਹਾਂ ਬਜ਼ੁਰਗ ਜੋੜੇ ਦੇ ਘਰ ਬਿਜਲੀ ਦਾ ਕੁਨੈਕਸ਼ਨ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਸ ਬਜ਼ੁਰਗ ਨੇ ਰੋ ਰੋ ਕੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਰਕਾਰ ਵਿੱਚ ਬਹੁਤੀ ਚੰਗੇ ਗੁਣ ਹਨ

ਜੋ ਕਿ ਆਮ ਲੋਕਾਂ ਦੀ ਜਿਥੇ ਸੁਣੀ ਜਾਂਦੀ ਉਸ ਨੂੰ ਰੋਂਦੇ ਦੇਖ ਕੇ ਕੈਬਨਿਟ ਮੰਤਰੀ ਜਿੰਪਾ ਦਾ ਵੀ ਮਨ ਭਰ ਆਇਆ ਸੀ ਉਨ੍ਹਾਂ ਬਜ਼ੁਰਗ ਜੋੜੇ ਨੇ ਦੱਸਿਆ ਕਿ ਉਹ ਸਾਢੇ ਤਿੰਨ ਸਾਲਾਂ ਤੋਂ ਬਿਨਾਂ ਬਿਜਲੀ ਦੇ ਹੀ ਰਹਿ ਰਹੇ ਸਨ ਜਿੱਥੇ ਕਿ ਉਹ ਅੱਤ ਦੀ ਗਰਮੀ ਵਿਚ ਵੀ ਉੱਥੇ ਦਿਨ ਕੱਟ ਰਹੇ ਸਨ ਪਰ ਜਦੋਂ ਹੀ ਇਹ ਗੱਲ ਕੈਬਨਿਟ ਮੰਤਰੀ ਕੋਲ ਪਹੁੰਚਦੀ ਹੈ ਤਾਂ ਉਹ ਉਨ੍ਹਾਂ ਦਾ ਮਾਫ ਕਰਵਾ ਦਿੰਦੇ ਹਨ ਅਤੇ ਉਸ ਘਰ ਵਿੱਚ ਕੁਨੈਕਸ਼ਨ ਲਗਵਾ ਦਿੰਦੇ ਹਨ ਜਿਸ ਤੋਂ ਬਾਅਦ ਉਹ ਬਜ਼ੁਰਗ ਆਦਮੀ ਅਤੇ ਆਡ਼੍ਹਤ ਬਹੁਤੀ ਜ਼ਿਆਦਾ ਧੰਨਵਾਦ ਕਰਦਿਆਂ ਉਨ੍ਹਾਂ ਅਤੇ ਉਨ੍ਹਾਂ ਨੂੰ ਅਸੀਸਾਂ ਦਿੰਦੇ ਹਨ ਹੰਝ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.