ਮਹਿਲਾ ਸਬ ਇੰਸਪੈਕਟਰ ਨੇ ਕੀਤੀ ਸ਼ਰਮਨਾਕ ਕਰਤੂਤ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰਨ ਦੇਣ ਵਾਲੀਆਂ ਖ਼ਬਰਾਂ ਅਸੀਂ ਦੇਖਦੇ ਰਹਿੰਦੇ ਹਾਂ ਇਹ ਖ਼ਬਰਾਂ ਕਈ ਤਾਂ ਸਾਡੇ ਲਈ ਮਨੋਰੰਜਨ ਪੈਦਾ ਕਰਦੀਆਂ ਹਨ ਅਤੇ ਕਈ ਸਾਨੂੰ ਹੈਰਾਨ ਕਰ ਦੇਣ ਬਾਲੀਆਂ ਹੁੰਦੀਆਂ ਹਨ ਇਸ ਤਰ੍ਹਾਂ ਦੀ ਇਕ ਖ਼ਬਰ ਸਾਡੇ ਸਾਹਮਣੇ ਜਿਥੇ ਕਿ ਇੱਕ ਮਹਿਲਾ ਸਬ ਇੰਸਪੈਕਟਰ ਦੀ ਗੁੰਡਾਗਰਦੀ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਆਪਣੇ ਸਹੁਰੇ ਨਾਲ ਕੁੱਟਮਾਰ ਕਰਦੀ ਹੈ ਅਤੇ ਇਹ ਸਾਰੀ ਵੀਡਿਓ ਕੈਮਰੇ ਵਿਚ ਰਿਕਾਰਡ ਹੋ ਜਾਂਦੀ ਹੈ ਉਸ ਤੋਂ ਬਾਅਦ ਇਹ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਜਾਂਦੀ ਹੈ ਦੱਸਿਆ ਜਾਂਦਾ ਹੈ ਕਿ

ਇਹ ਮਹਿਲਾ ਦਿੱਲੀ ਪੁਲੀਸ ਦੀ ਸਬ ਇੰਸਪੈਕਟਰ ਹੈ ਪੁਲਸ ਦੇ ਸਾਹਮਣੇ ਹੀ ਉਸ ਮਹਿਲਾ ਨੇ ਬਜ਼ੁਰਗ ਸਹੁਰੇ ਨਾਲ ਕੁੱਟਮਾਰ ਕੀਤੀ ਹੈ ਉਹ ਉਸ ਬਜ਼ੁਰਗ ਆਦਮੀ ਦੇ ਬਹੁਤ ਹੀ ਜ਼ਿਆਦਾ ਥੱਪੜ ਮਾਰਦੀ ਹੈ ਜੋ ਕਿ ਵੀਡੀਓ ਵਿਚ ਸਾਫ ਦਿਖਾਈ ਦਿੰਦਾ ਹੈ ਪਹਿਲਾਂ ਉਨ੍ਹਾਂ ਵਿੱਚ ਬਹਿਸਬਾਜ਼ੀ ਹੁੰਦੀ ਹੈ ਅਤੇ ਬਾਅਦ ਵਿੱਚ ਉਹ ਇੱਕ ਦੂਜੇ ਨਾਲ ਹੱਥੋਪਾਈ ਹੋ ਜਾਂਦੇ ਹਨ ਉਹ ਮਹਿਲਾ ਸਬ ਇੰਸਪੈਕਟਰ ਉਸ ਬਜ਼ੁਰਗ ਦੇ ਹੱਥ ਵਿਚੋਂ ਫੋਨ ਖੋਹ ਲੈਂਦੀ ਹੈ ਜਿਸ ਤੋਂ ਬਾਅਦ ਉਹ ਉਸ ਨਾਲ ਕੁੱਟਮਾਰ ਕਰਦੀ ਹੈ ਉਸ ਤੋਂ ਬਾਅਦ ਇਹ ਵੀਡਿਓ ਵਾਇਰਲ ਹੁੰਦੀ ਹੈ ਜਿਸ ਨੂੰ ਦੇਖ ਕੇ ਕਈ ਲੋਕ ਤਾਂ ਕੁਮੈਂਟਾਂ ਵਿੱਚ ਉਸ ਨੂੰ ਬੁਰਾ ਭਲਾ ਵੀ ਆਖ ਰਹੇ ਹਨ ਕਿਉਂਕਿ ਉਹ ਇੱਕ ਬਜ਼ੁਰਗ ਬੰਦੇ ਤੇ ਹੱਥ ਚੁੱਕਦੀ ਹੈ ਇਹ ਮਾਮਲਾ ਦਿੱਲੀ ਦਾ ਹੈ ਜੋ ਕਿ ਵੀਡੀਓ ਵਾਇਰਲ ਹੋ ਰਹੀ ਹੈ ਹੰਝ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *