ਪੁਲਸ ਨੇ ਵਿਆਹ ਵਿੱਚ ਪਹੁੰਚ ਕੇ ਕੀਤਾ ਇਹ ਵੱਡਾ ਕੰਮ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਬਾਲ ਵਿਆਹ ਨੂੰ ਲੈ ਕੇ ਪੁਲੀਸ ਬਹੁਤ ਹੀ ਜ਼ਿਆਦਾ ਸਖ਼ਤ ਹੈ ਕਿਉਂਕਿ ਬਾਲ ਵਿਆਹ ਦੀ ਪੰਜਾਬ ਦੇ ਅੰਦਰ ਸਖ਼ਤ ਮਨਾਹੀ ਹੈ ਇਸੇ ਤਰ੍ਹਾਂ ਹੀ ਇੱਕ ਵੀਡੀਓ ਹੋਰ ਵੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੋ ਬੱਚਿਆਂ ਦਾ ਵਿਆਹ ਕੀਤਾ ਜਾਂਦਾ ਸੀ ਜੋ ਕਿ ਨਾਬਾਲਗ ਸਨ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਸਖ਼ਤ ਕਾਨੂੰਨ ਹਨ ਫਿਰ ਵੀ ਲੋਕ ਨਬਾਲਗ ਬੱਚਿਆਂ ਦਾ ਵਿਆਹ ਕਰਨੋਂ ਹਟਦੇ ਨਹੀਂ ਦਰਅਸਲ ਇਹ ਮਾਮਲਾ ਗੁਰਦਾਸਪੁਰ ਜ਼ਿਲੇ ਦਾ ਹੈ ਜਿੱਥੇ ਕਿ ਦੋ ਨਾਬਾਲਗ ਬੱਚਿਆਂ ਦਾ ਵਿਆਹ ਹੋ ਰਿਹਾ ਸੀ ਅਤੇ ਜਦੋਂ ਹੀ ਪੁਲੀਸ ਨੂੰ ਪਤਾ ਲੱਗਾ ਤਾਂ

ਉਹ ਮੌਕੇ ਤੇ ਪਹੁੰਚੀ ਉਨ੍ਹਾਂ ਨੇ ਉਹ ਚੱਲਦਾ ਵਿਆਹ ਰੁਕਵਾਇਆ ਕਿਉਂਕਿ ਬਾਲ ਵਿਆਹ ਦੀ ਪੰਜਾਬ ਵਿੱਚ ਮਨਜ਼ੂਰੀ ਨਹੀਂ ਹੈ ਜਦੋਂ ਹੀ ਪੁਲਿਸ ਨੇ ਪੈਰਿਸ ਵਿੱਚ ਪਹੁੰਚਦੀ ਹੈ ਤਾਂ ਸਾਰੇ ਹੈਰਾਨ ਹੋ ਜਾਂਦੇ ਹਨ ਉਸ ਤੋਂ ਬਾਦਲ ਜਦੋਂ ਹੀ ਪੁਲੀਸ ਉੱਥੇ ਪਹੁੰਚਦੀ ਹੈ ਤਾਂ ਉਨ੍ਹਾਂ ਨੂੰ ਸਮਝਾਉਂਦੀ ਹੈ ਅਤੇ ਲੜਕੀ ਵਾਲੇ ਦੇ ਪਰਿਵਾਰ ਵਾਲੇ ਆਪਣੀ ਗਲਤੀ ਮੰਨ ਲੈਂਦੇ ਹਨ ਉਸ ਤੋਂ ਬਾਅਦ ਦੋਨਾਂ ਪਰਿਵਾਰਾਂ ਨੂੰ ਸਮਝਾ ਕੇ ਵਾਪਸ ਭੇਜ ਦਿੰਦਾ ਹੈ ਅਤੇ ਉਨ੍ਹਾਂ ਦਾ ਵਿਆਹ ਰੁਕਵਾ ਦਿੱਤਾ ਜਾਂਦਾ ਹੈ ਦੋਨੇਂ ਪਰਿਵਾਰ ਆਪਣੀ ਗਲਤੀ ਮੰਨਦੇ ਹਨ ਅਤੇ ਆਪਣੇ ਆਪਣੇ ਘਰੇ ਚਲੇ ਜਾਂਦੇ ਹਨ ਪੰਜ ਦੋਸਤੋ ਜਿਵੇਂ

ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਪੰਜਾਬ ਦੇ ਅੰਦਰ ਬਾਲ ਵਿਆਹ ਦੀ ਸਖ਼ਤ ਮਨਾਹੀ ਹੈ ਪਰ ਫਿਰ ਵੀ ਲੋਕ ਟਲਦੇ ਨਹੀਂ ਪਤਾ ਨ੍ਹੀਂ ਕਿਹੋ ਜਿਹਾ ਸਮਾਂ ਆ ਗਿਆ ਹੈ ਜੋ ਕਿ ਲੋਕ ਅਜਿਹੀਆਂ ਹਰਕਤਾਂ ਕਰਦੇ ਰਹਿੰਦੇ ਹਨ ਇਸ ਤਰ੍ਹਾਂ ਹੀ ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਗਏ ਛੋਟੀ ਉਮਰ ਦੇ ਬੱਚਿਆਂ ਦਾ ਵਿਆਹ ਕੀਤਾ ਜਾ ਰਿਹਾ ਸੀ ਪਰ ਪੁਲਸ ਨੇ ਉਥੇ ਪਹੁੰਚ ਗਏ ਸਭ ਬੰਦ ਕਰ ਦਿੱਤਾ ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *