ਨਵੀਂ ਵਿਆਹੀ ਲਾੜੀ ਦਾ ਹੋਇਆ ਬੁਰਾ ਹਾਲ

Uncategorized

ਹਾਂ ਜੀ ਦੋਸਤੋ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰੋਂ ਅਸੀਂ ਬਹੁਤ ਹੀ ਜ਼ਿਆਦਾ ਜੋ ਹੈਰਾਨ ਕਰ ਦੇਣ ਵਾਲੀਆਂ ਘਟਨਾਵਾਂ ਦੇਖਦੇ ਰਹਿੰਦੇ ਹਾਂ ਜੋ ਕਿ ਕਈ ਤਾਂ ਕਾਫੀ ਨਿੰਦਣਯੋਗ ਵੀ ਹੁੰਦੀਆਂ ਹਨ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਚਾਚੇ ਵੱਲੋਂ ਹੀ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਜਿੱਥੇ ਕਿ ਉਸ ਨੌਜਵਾਨ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਜਦੋਂ ਕਿ ਬੀਤੇ ਦਿਨੀਂ ਉਸ ਦਾ ਚਾਚਾ ਉਸ ਨੂੰ ਘਰੋਂ ਆ ਕੇ ਲੈ ਕੇ ਜਾਂਦਾ ਹੈ ਅਤੇ ਉਸ ਦੀ ਮਾਂ ਨੂੰ ਕਹਿੰਦਾ ਹੈ ਕਿ ਕਿਸੇ ਰਿਸ਼ਤੇਦਾਰ ਨੇ ਆਉਣਾ ਹੈ ਉਸ ਨੂੰ ਉਸਦੇ ਨਾਲ ਮਿਲਾਉਣਾ ਹੈ ਜਿਸ ਤੋਂ ਬਾਅਦ ਉਹ ਆਪਣੇ ਭਤੀਜੇ ਨੂੰ ਲੈ ਕੇ ਆਪਣੇ ਘਰ ਆ ਜਾਂਦਾ ਹੈ

ਜਦੋਂ ਉਹ ਉਥੇ ਦੋਵੇਂ ਜਣੇ ਘਰ ਪਹੁੰਚਦੇ ਹਨ ਤਾਂ ਉਥੇ ਕੋਈ ਵੀ ਬੰਦਾ ਨਹੀਂ ਹੁੰਦਾ ਅਤੇ ਉਸ ਤੋਂ ਬਾਅਦ ਜਦੋਂ ਉਸ ਦਾ ਭਤੀਜਾ ਪੁੱਛਦਾ ਹੈ ਤਾਂ ਉਹ ਕਹਿੰਦਾ ਹੈ ਕਿ ਉਹ ਰਸਤੇ ਵਿਚ ਹਨ ਉਹ ਅੰਮ੍ਰਿਤਸਰ ਤੋਂ ਤੁਰੇ ਹੋਏ ਹਨ ਜਿਸ ਤੋਂ ਬਾਅਦ ਉਹ ਅੱਧਾ ਘੰਟਾ ਬੈਠਦੇ ਹਨ ਅਤੇ ਜਦੋਂ ਹੀ ਉਸ ਦਾ ਭਤੀਜਾ ਆਪਣੇ ਚਾਚੇ ਨੂੰ ਕਹਿੰਦਾ ਹੈ ਕਿ ਉਹ ਰਿਸ਼ਤੇਦਾਰਾਂ ਨੂੰ ਫੇਰ ਕਦੇ ਮਿਲ ਲਵੇਗਾ ਅਤੇ ਉਸ ਤੋਂ ਬਾਅਦ ਜਦੋਂ ਜਾਣ ਲੱਗਦਾ ਹੈ ਤਾਂ ਉਸ ਦਾ ਚਾਚਾ ਉਸ ਨੂੰ ਚਾਰ ਗੋਲੀਆਂ ਮਾਰਦਾ ਹੈ ਉਸ ਨੇ ਆਪਣੇ ਹੀ ਭਤੀਜੇ ਉੱਪਰ ਫਾਇਰ ਕਰ ਦਿੱਤੇ ਜਿਸ ਤੋਂ ਬਾਅਦ ਕੇ ਉਹ ਬਹੁਤ ਹੀ ਜ਼ਿਆਦਾ ਗੰਭੀਰ ਹਾਲਤ ਵਿਚ ਜ਼ਖਮੀ ਹੋ ਗਿਆ ਜਿਸ ਦੀ ਕਿ ਥੋੜ੍ਹੇ ਸਮੇਂ ਬਾਅਦ ਹੀ ਮੌਤ ਹੋ ਜਾਂਦੀ ਹੈ ਉਸ ਤੋਂ ਬਾਅਦ ਉਸ ਦਾ ਚਾਚਾ ਫ਼ਰਾਰ ਹੋ ਜਾਂਦਾ ਹੈ ਅਤੇ ਉਸ ਦੀ ਲਾਸ਼ ਉੱਥੇ ਫਰਸ਼ ਉੱਤੇ ਡਿੱਗ ਪੈਂਦੀ ਹੈ ਅਤੇ ਜਦੋਂ ਹੀ ਉਸ ਦੀ ਮਾਂ ਇਸ ਫਾਇਰ ਦੀ ਆਵਾਜ਼ ਸੁਣਦੀ ਹੈ ਤਾਂ ਉਹ ਉੱਥੇ ਜਾ ਕੇ ਦੇਖਦੀ ਹੈ ਤਾਂ ਉਸ ਦਾ ਪੁੱਤ ਖ਼ੂਨ ਨਾਲ ਲੱਥਪੱਥ ਹੋਇਆ ਡਿੱਗਿਆ ਹੁੰਦਾ ਹੈ

ਜੋ ਕਿ ਆਪਣੀ ਮਾਂ ਨੂੰ ਦੱਸਦਾ ਹੈ ਕਿ ਉਸ ਦੇ ਚਾਚੇ ਨੇ ਉਸ ਤੇ ਫਾਇਰ ਮਾਰ ਦਿੱਤੇ ਉਸ ਤੋਂ ਬਾਅਦ ਥੋੜ੍ਹੇ ਸਮੇਂ ਬਾਅਦ ਉਹ ਨੌਜਵਾਨ ਮਰ ਜਾਂਦਾ ਹੈ ਇਸ ਤੋਂ ਬਾਅਦ ਜਦੋਂ ਪੁਲੀਸ ਪ੍ਰਸ਼ਾਸਨ ਨੂੰ ਫੋਨ ਕੀਤਾ ਜਾਂਦਾ ਹੈ ਤਾਂ ਉਹ ਮੌਕੇ ਤੇ ਜਾਂਚ ਪਡ਼ਤਾਲ ਕਰਦੀ ਹੈ ਅਤੇ ਉਹ ਉਥੇ ਪਹੁੰਚ ਕੇ ਸਾਰੀ ਕਾਰਵਾਈ ਦੇਖਦੇ ਹਨ ਅਤੇ ਪਰਿਵਾਰ ਵਾਲਿਆਂ ਨੂੰ ਦਿਲਾਸਾ ਦਿੰਦੇ ਹਨ ਕਿ ਦੋਸ਼ੀ ਨੂੰ ਛੇਤੀ ਹੀ ਫੜਿਆ ਜਾਵੇਗਾ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਉਸ ਨੂੰ ਛੇਤੀ ਹੀ ਜੇਲ੍ਹ ਦੇ ਵਿੱਚ ਬੰਦ ਕੀਤਾ ਜਾਵੇਗਾ ਹੰਝ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਸੱਚ ਮੁੱਚ ਹੀ ਪੰਜਾਬ ਦੇ ਅੰਦਰ ਮਾਹੌਲ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਰਹੇ ਹਨ ਰਿਸ਼ਤੇ ਨਾਤੇ ਵੀ ਫਿੱਕੇ ਪੈ ਗਏ ਹਨ ਕਿਸੇ ਤੇ ਵੀ ਯਕੀਨ ਕਰਨਾ ਹੁਣ ਔਖਾ ਜਿਹਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਪੰਜ ਦੋਸਤ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *