ਪੰਜਾਬ ਦੀਆਂ ਸਭ ਤੋਂ ਵੱਡੀਆਂ ਤਾਜ਼ਾ ਖ਼ਬਰਾਂ ਅੱਜ ਦੀਆਂ ਲੈ ਕੇ ਹੋਇਆ ਤੁਹਾਡੇ ਸਾਹਮਣੇ ਹਾਜ਼ਰ ਹੋ ਗਏ ਵੱਡੇ ਕਾਂਡ

Uncategorized

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋ ਸਾਹਮਣੇ ਆ ਰਹੀ ਹੈ ਪੰਜਾਬ ਵਿੱਚ ਕਿਹੋ ਜਿਹੇ ਹਾਲਾਤ ਹਨ ਪੰਜਾਬ ਦੇ ਵਿਚ ਕਿਹੜਾ ਮੁੱਦਾ ਇਸ ਸਮੇਂ ਸਭ ਤੋਂ ਵੱਧ ਭਖ ਰਿਹਾ ਹੈ ਇਸ ਦੀ ਸਾਰੀ ਜਾਣਕਾਰੀ ਅੱਜ ਅਸੀਂ ਤੁਹਾਡੇ ਨਾਲ ਇਸ ਖ਼ਬਰ ਦੇ ਵਿੱਚ ਸਾਂਝੀ ਕਰਾਂਗੇ ਕਿਉਂਕਿ ਇਸ ਖਬਰ ਦੇ ਵਿੱਚ ਕੇਵਲ ਤੇ ਕੇਵਲ ਪੰਜਾਬ ਦੀਆਂ ਖ਼ਬਰਾਂ ਹੀ ਸਾਂਝੇ ਕੀਤੇ ਜਾਣਗੇ ਤਾਂ ਜੋ ਤੁਹਾਨੂੰ ਪੰਜਾਬ ਦੇ ਵਿੱਚ ਚੱਲ ਰਹੇ ਹਾਲਾਤਾਂ ਬਾਰੇ ਪਤਾ ਲੱਗ ਸਕੇ ਅਤੇ ਤੁਹਾਨੂੰ ਪਤਾ ਚੱਲੇ ਕਿ ਪੰਜਾਬ ਵਿਚ ਕਿਹੋ ਜਿਹਾ ਮਾਹੌਲ ਹੈ ਸਭ ਤੋਂ ਪਹਿਲਾਂ ਜਿਹੜੀ ਖ਼ਬਰ ਸਾਹਮਣੇ ਆ ਰਹੀ ਹੈ ਓ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀ ਹੈ ਉਨ੍ਹਾਂ ਨੂੰ ਅਜੇ ਤਕ ਤਨਖ਼ਾਹਾਂ ਨਹੀਂ ਮਿਲੀਆਂ ਜਿਸ ਕਰ ਕੇ

ਉਨ੍ਹਾਂ ਵਿਚ ਰੋਸ ਪ੍ਰਦਰਸ਼ਨ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਫਰੀ ਮਹਿਲਾ ਕਰਕੇ ਤਨਖਾਹ ਉਪਰ ਅਸਰ ਪੈ ਰਿਹਾ ਹੈ ਦੂਜੀ ਸਭ ਤੋਂ ਵੱਡੀ ਖ਼ਬਰ ਜੋ ਪੰਜਾਬ ਤੋਂ ਨਿਕਲ ਕੇ ਸਾਹਮਣੇ ਆ ਰਹੀ ਹੈ ਉਹ ਇਹ ਹੈ ਕਿ ਪੰਜਾਬ ਦੇ ਵਿੱਚ ਕਿਸੇ ਵੀ ਜਗ੍ਹਾ ਦੇ ਉੱਪਰ ਜੇਕਰ ਮੇਲਾ ਲਾਉਣਾ ਹੈ ਤਾਂ ਪਹਿਲਾਂ ਪੰਜਾਬ ਸਰਕਾਰ ਦੀ ਮਨਜ਼ੂਰੀ ਲੈਣੀ ਬਹੁਤ ਜ਼ਰੂਰੀ ਹੈ ਜੇਕਰ ਤੁਸੀਂ ਮਨਜ਼ੂਰੀ ਨਹੀਂ ਲੈਂਦੇ ਤਾਂ ਤੁਹਾਡੇ ਖ਼ਿਲਾਫ਼ ਐੱਫਆਈਆਰ ਦਰਜ ਹੋਵੇਗੀ ਇਹ ਨਿਯਮ ਇਸ ਕਰਕੇ ਬਣਾਇਆ ਗਿਆ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਦੇ ਵਿਚ

ਮੋਹਾਲੀ ਦੇ ਵਿੱਚ ਇੱਕ ਮੇਲਾ ਲੱਗਿਆ ਹੋਇਆ ਸੀ ਜਿਸ ਵਿੱਚ ਇੱਕ ਚੰਡੋਲ ਟੁੱਟ ਜਾਂਦਾ ਹੈ ਅਤੇ ਕਈ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਲਿਜਾਇਆ ਜਾਂਦਾ ਹੈ ਜਿਸ ਤੋਂ ਮਗਰੋਂ ਮੌਕੇ ਤੇ ਮੇਲਾ ਪ੍ਰਬੰਧਕ ਉੱਥੋਂ ਫ਼ਰਾਰ ਹੋ ਜਾਂਦੇ ਹਨ ਜਿਸ ਕਰਕੇ ਇਹ ਨਿਯਮ ਬਣਾਇਆ ਗਿਆ ਤਾਂ ਜੋ ਕਿਸੇ ਦੀ ਵੀ ਜਾਨ ਦਾ ਖਤਰਾ ਨਾ ਹੋਵੇ ਅਤੇ ਸਾਰੇ ਨਿਯਮ ਲੋਕ ਮੰਨਣ ਹੋਰ ਪੰਜਾਬ ਤੋਂ ਕਿਹੜੀ ਖ਼ਬਰ ਸਾਹਮਣੇ ਆ ਰਹੀਆਂ ਹਨ ਇਹ ਤਾਂ ਤੁਹਾਨੂੰ ਵੀਡੀਓ ਵੇਖਣ ਤੋਂ ਮਗਰੋਂ ਪਤਾ ਲੱਗਿਆ ਜਿਹੜੀ ਅਸੀਂ ਤਾੜਨਾ ਸਾਂਝੀ ਕੀਤੀ ਹੈ ਇਸ ਲਈ ਵੀਡੀਓ ਨੂੰ ਆਖਿਰ ਤਕ ਜ਼ਰੂਰ ਵੇਖੇ ਤੰਜ ਤੁਹਾਨੂੰ ਪੂਰੀ ਜਾਣਕਾਰੀ ਪਤਾ ਲੱਗ ਸਕੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.