ਪਿੱਟ ਬੁੱਲ ਕੁੱਤੇ ਨੇ ਕੀਤਾ ਵੱਡਾ ਇਹ ਕਾਂਡ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਆਪਾਂ ਅਕਸਰ ਹੀ ਅਜਿਹੀਆਂ ਖਬਰਾਂ ਦੇਖਦੇ ਰਹਿੰਦੇ ਹਾਂ ਜੋ ਕਿ ਸਾਨੂੰ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਪਿੱਟਬੁੱਲ ਨਸਲ ਸਾਡੇ ਪੰਜਾਬ ਵਿੱਚ ਰੱਖਣ ਦੀ ਮਨਾਹੀ ਹੈ ਕਿਉਂ ਕੀ ਇਹ ਨਸਲ ਬਹੁਤੀ ਜ਼ਿਆਦਾ ਖ਼ਤਰਨਾਕ ਹੈ ਜੋ ਕਿ ਆਪਣੇ ਮਾਲਕ ਉੱਤੇ ਵੀ ਹਮਲਾ ਕਰ ਦਿੰਦੀ ਹੈ ਇਹ ਘਰਾਂ ਵਿੱਚ ਰੱਖਣਾ ਤਾਂ ਮੌਤ ਨੂੰ ਸੱਦਾ ਦੇਣ ਵਾਲੀ ਗੱਲ ਹੈ ਕਿਉਂਕਿ ਪਿੱਟ ਬੁੱਲਾਂ ਦੀਆਂ ਕਈ ਵੀਡੀਓ ਸੀ ਸੋਸ਼ਲ ਮੀਡੀਆ ਤੇ ਦੇਖੀਆਂ ਹਨ ਜਿਸ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਜਿਸ ਤੇ ਅਸੀਂ ਦੇਖਿਆ ਹੈ ਕਿ ਉਹ ਜਿਸ ਨੂੰ ਇੱਕ ਵਾਰ

ਫੜ ਲੈਣ ਉਸ ਨੂੰ ਛੱਡਦੇ ਨਹੀਂ ਕਿਉਂਕਿ ਇਨ੍ਹਾਂ ਦਾ ਗੁੱਸਾ ਬਹੁਤ ਹੀ ਜ਼ਿਆਦਾ ਹਾਈ ਹੁੰਦਾ ਹੈ ਜਿਵੇਂ ਖੇਤਾਂ ਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਇਹ ਬ੍ਰਿਟਿਸ਼ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਬੱਚੇ ਉੱਪਰ ਪਿਟਬੁਲ ਦੁਆਰਾ ਹਮਲਾ ਕੀਤਾ ਜਾਂਦਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ ਇਹ ਬਹੁਤ ਹੀ ਖ਼ਤਰਨਾਕ ਕੁੱਤਾ ਹੈ ਇਸ ਨੂੰ ਘਰ ਵਿੱਚ ਨਹੀਂ ਰੱਖਣਾ ਚਾਹੀਦਾ ਅਤੇ ਜੋ ਵੀ ਇਸ ਨੂੰ ਘਰ ਵਿੱਚ ਰੱਖਦੇ ਹਨ ਉਨ੍ਹਾਂ ਉੱਪਰ ਕਾਰਵਾਈ ਵੀ ਕਰਨੀ ਚਾਹੀਦੀ ਹੈ ਕਿਉਂਕਿ

ਇਹ ਬੱਚਿਆਂ ਉੱਪਰ ਹਮਲਾ ਕਰ ਦਿੰਦੇ ਹਨ ਇਹ ਇੰਨੇ ਭਿਆਨਕ ਹੁੰਦੇ ਹਨ ਕੀ ਇਹ ਗੁੱਸੇ ਵਿੱਚ ਆ ਕੇ ਆਪਣੇ ਮਾਲਕ ਨੂੰ ਵੀ ਕੱਟ ਲੈਂਦੇ ਹਨ ਇਸ ਤਰ੍ਹਾਂ ਹੀ ਇਹ ਬੱਚੇ ਦੇ ਉੱਪਰ ਹਮਲਾ ਕਰਦੇ ਹਨ ਅਤੇ ਗੰਭੀਰ ਰੂਪ ਵਿਚ ਜ਼ਖਮੀ ਵੀ ਕਰ ਦਿੰਦੇ ਹਨ ਇਸ ਲਈ ਸਰਕਾਰ ਨੇ ਇਨ੍ਹਾਂ ਵਿਰੁੱਧ ਪਹਿਲਾਂ ਵੀ ਐਕਸ਼ਨ ਲਿਆ ਸੀ ਕਿ ਇਨ੍ਹਾਂ ਕੁੱਤਿਆਂ ਨੂੰ ਰੱਖਣਾ ਪੰਜਾਬ ਦੇ ਅੰਦਰ ਸਖ਼ਤ ਮਨਾਹੀ ਹੈ ਪਰ ਫਿਰ ਵੀ ਲੋਕ ਇਨ੍ਹਾਂ ਨੂੰ ਰੱਖਣ ਤੋਂ ਬਾਜ਼ ਨਹੀਂ ਆਉਂਦੇ ਅਤੇ ਬਾਅਦ ਵਿਚ ਕੋਈ ਹਾਦਸਾ ਕਰਾ ਬੈਠਦੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.