ਪੰਜਾਬ ਚ ਇਥੇ ਛੱਪੜ ਚ ਹੋਇਆ ਖੌਫਨਾਕ ਕਾਂਡ ਇਲਾਕੇ ਚ ਪਈ ਦਹਿਸ਼ਤ

Uncategorized

ਪੰਜਾਬ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਨਾਲ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਬਿਮਾਰੀਆਂ ਦੇ ਕਰਕੇ ਵੀ ਜਾ ਰਹੀ ਹੈ ਅਤੇ ਕੁਝ ਲੋਕਾਂ ਦੀ ਜਾਨ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੇ ਵਿੱਚ ਜਾ ਰਹੀ ਹੈ ਅਤੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਹੁਣ ਪੰਜਾਬ ਦੇ ਵਿੱਚ

ਇੱਥੇ ਛੱਪੜ ਵਿਚ ਹੋਇਆ ਖੌਫਨਾਕ ਕਾਂਡ ਇਲਾਕੇ ਵਿੱਚ ਪਈ ਦਹਿਸਤ ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪਤਾ ਚੱਲਿਆ ਹੈ ਕਿ ਇਹ ਮਾਮਲਾ ਬਟਾਲਾ ਦੇ ਕਸਬਾ ਹਰਚੋਵਾਲ ਦੇ ਅਧੀਨ ਆਉਣ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬ ਗੋਕੇ ਸ਼ਾਹ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ ਜਿੱਥੇ ਇਸ ਜਗ੍ਹਾ ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਛੱਪੜ ਦੇ ਵਿਚੋਂ ਬਰਾਮਦ ਹੋਈ ਹੈ ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਪਿੰਡ ਵਾਸੀਆਂ ਨੂੰ ਛੱਪੜ ਦੇ ਪਾਣੀ ਵਿੱਚ ਇਕ ਲਾਸ਼ ਤੈਰਦੀ ਹੋਈ ਦਿਖਾਈ ਦਿੱਤੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਪਿਛਲੇ 4-5 ਦਿਨਾਂ ਤੋਂ ਪਿੰਡ ਦੇ ਛੱਪੜ ਵਿਚ ਇਹ ਲਾਸ਼ ਦਿਖਾਈ ਦੇ ਰਹੀ ਸੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.