ਪੰਜਾਬ ਚ ਕਰੋਨਾ ਤੋਂ ਬਾਅਦ ਹੁਣ ਸਵਾਈਨ ਕਾਰਨ ਲੋਕਾਂ ਦੀ ਵਧੀ ਚਿੰਤਾ

Uncategorized

ਆਏ ਦਿਨ ਹੀ ਜਿਥੇ ਲੋਕਾਂ ਨੂੰ ਸਿਹਤ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬੀਤੇ 2 ਸਾਲਾਂ ਤੋਂ ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਆਈਆਂ ਹਨ ਉੱਥੇ ਹੀ ਕੋਈ ਨਾ ਕੋਈ ਨਵੀਂ ਬੀਮਾਰੀ ਵੀ ਸਾਹਮਣੇ ਆਈ ਹੈ ਅਤੇ ਹੁਣ ਪੰਜਾਬ ਚ ਕੋਰੋਨਾ ਤੋਂ ਬਾਅਦ ਸਵਾਈਨ ਫਲੂ ਕਾਰਨ ਲੋਕਾਂ ਵਿੱਚ ਚਿੰਤਾ ਵਧ ਗਈ ਹੈ ਅਤੇ ਸਵਾਈਨ ਫਲੂ ਦੇ ਕਾਰਨ ਹੁਣ ਇੱਥੇ 6 ਲੋਕਾਂ ਦੀ ਮੌ ਤ ਵੀ ਹੋ ਗਈ ਹੈ ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਕ ਪਤਾ ਚੱਲਿਆ ਹੈ ਕਿ ਕੋਰੋਨਾ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਸਵਾਈਨ ਫਲੂ ਦਾ

ਖਤਰਾ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਆ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਮਹਾਨਗਰ ਲੁਧਿਆਣੇ ਤੋਂ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਜ਼ਿਲ੍ਹੇ ਵਿਚ ਹੁਣ ਤਕ ਸਵਾਈਨ ਫਲੂ ਦੇ 94 ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਇਨ੍ਹਾਂ 94 ਮਰੀਜ਼ਾਂ ਦੀ ਰਿਪੋਰਟ ਕੀਤੀ ਗਈ ਤਾਂ ਇਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਹੁਣ ਤੱਕ ਸਵਾਈਨ ਫਲੂ ਦੀ ਲਪੇਟ ਵਿਚ ਆਉਣ ਕਾਰਨ 6 ਮਰੀਜ਼ਾਂ ਦੀ ਮੌ ਤ ਹੋ ਚੁੱਕੀ ਹੈ ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਤੋਂ ਬਾਹਰ ਵੀ ਮਰੀਜ਼ ਸਵਾਈਨ ਫਲੂ ਦੀ ਚਪੇਟ ਵਿੱਚ ਆਏ ਹਨ ਜਿਨ੍ਹਾਂ ਦੀ ਗਿਣਤੀ 186 ਦੱਸੀ ਜਾ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.