ਕੋਈ ਗ਼ਲਤੀ ਕੀਤੇ ਬਿਨਾਂ ਹੀ ਰੋਡ ਕਰੋਸ ਕਰਨ ਲੱਗੇ ਲੜਕੇ ਦਾ ਟੁੱਟ ਗਿਆ ਪੈਰ !

Uncategorized

ਕੋਈ ਗ਼ਲਤੀ ਕੀਤੇ ਬਿਨਾਂ ਹੀ ਰੋਡ ਕਰੋਸ ਕਰਨ ਲੱਗੇ ਲੜਕੇ ਦਾ ਟੁੱਟ ਗਿਆ ਪੈਰ !

ਦੋਸਤੋ ਜਿੱਥੇ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿੱਤੇਗੀ ਸੜਕ ਦੁਰਘਟਨਾਵਾਂ ਹੋਣ ਦੇ ਕਰਕੇ ਬਹੁਤ ਸਾਰੇ ਅਜਿਹੇ ਲੋਕਾਂ ਦੀਅਾਂ ਜਾਨਾਂ ਅਤੇ ਉਨ੍ਹਾਂ ਦੇ ਭਾਰੀ ਨੁਕਸਾਨ ਹੁੰਦੇ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਿੱਥੇ ਇਸ ਵੇਲੇ ਵੀ ਇਹ ਇਕ ਵੱਡੀ ਅਹਿਮ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਇੱਕ ਨੌਜਵਾਨ ਲੜਕਾ ਜਿੱਥੇ ਉਹ ਆਪਣਾ ਸਕੂਲ ਵਿੱਚੋਂ ਪੜ੍ਹਾਈ ਪੂਰੀ ਕਰਕੇ ਆਪਣੀ ਅਤੇ ਰੋਡ ਕਰੋਸ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ

ਅਤੇ ਉਸ ਦੇ ਨਾਲ ਹੀ ਕੁਝ ਅਜਿਹੀ ਦੁਰਘਟਨਾ ਵਾਪਰੀ ਜਿਸ ਨੇ ਉਸ ਨੂੰ ਝੰਜੋੜ ਕੇ ਰੱਖ ਦਿੱਤਾ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦੇਈਏ ਕਿ ਜਦੋਂ ਹੀ ਉਹ ਨੌਜਵਾਨ ਲੜਕਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕਦਮ ਇਵੇਂ ਲਗਦਾ ਹੈ ਕਿ ਜਦੋਂ ਉਹ ਸੜਕ ਕਰਾਸ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਸ਼ਾਇਦ ਉਸ ਨੌਜਵਾਨ ਲੜਕੀ ਨੂੰ ਗੱਡੀ ਟੱਕਰ ਮਾਰੇਗੀ ਪਰ ਤੁਸੀਂ ਦੇਖ ਸਕਦੇ ਹਾਂ ਕਿ ਕੈਮਰਿਆਂ ਵਿਚ ਕੈਦ ਹੋਈਆਂ ਤਸਵੀਰਾਂ ਵਿਚ ਸਾਫ ਦੇਖ ਸਕਦੇ

ਹੋ ਕਿ ਕਦੋਂ ਅਤੇ ਜਦੋਂ ਪੂਰੀ ਸੜਕ ਉਸ ਲੜਕੇ ਨੇ ਕਰੋਸ ਕਰ ਲਈ ਉਸ ਤੋਂ ਬਾਅਦ ਹੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਕੇ ਉਸ ਨੌਜਵਾਨ ਲੜਕੇ ਦਾ ਪੈਰ ਤੋੜ ਦਿੱਤਾ ਕਿਉਂਕਿ ਕੁਝ ਲੋਕਾਂ ਦੀਆਂ ਅਜਿਹੀਆਂ ਅਣਗਹਿਲੀਆਂ ਕਰਕੇ ਤੇ ਤੇਜ਼ ਰਫਤਾਰ ਵਾਹਨ ਚਲਾਉਣ ਨਾਲ ਕੁਝ ਅਜਿਹੇ ਵੱਡੇ ਸੜਕ ਦੁਰਘਟਨਾਵਾਂ ਹੋ ਜਾਂਦੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *