ਪ੍ਰੇਮਿਕਾ ਦੇ ਵਿਆਹ ਵਿਚ ਹੀ ਪਹੁੰਚਿਆ ਪ੍ਰੇਮੀ ਬਾਅਦ ਵਿਚ ਹੋਇਆ ਕੁਝ ਅਜਿਹਾ !

Uncategorized

ਪ੍ਰੇਮਿਕਾ ਦੀ ਵਿਆਹ ਵਿਚ ਹੀ ਪਹੁੰਚਿਆ ਪ੍ਰੇਮੀ ਬਾਅਦ ਵਿਚ ਹੋਇਆ ਕੁਝ ਅਜਿਹਾ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਵਿਆਹ ਸ਼ਾਦੀਆਂ ਦੇ ਮਾਹੌਲ ਨੂੰ ਲੈ ਕੇ ਜਿਥੇ ਲੋਕਾਂ ਵੱਲੋਂ ਆਪਣੇ ਪਰਿਵਾਰਾਂ ਵਿੱਚ ਇਕੱਠੇ ਹੋ ਕੇ ਇਸ ਵਿਆਹ ਦੇ ਪਵਿੱਤਰ ਰਿਸ਼ਤੇ ਵਿੱਚ ਪਤੀ ਪਤਨੀ ਆਪਸ ਵਿਚ ਬੱਝ ਜਾਂਦੇ ਹਨ ਉੱਥੇ ਹੀ ਇਨ੍ਹਾਂ ਵਿਆਹ ਸ਼ਾਦੀਆਂ ਦੇ ਮਾਹੌਲ ਨੂੰ ਖ਼ਰਾਬ ਕਰਨ ਵਿੱਚ ਕੁੱਝ ਅਜਿਹੇ ਲੋਕਾਂ ਦੇ ਵੀ ਹੱਥਕੰਡੇ ਅਪਣਾਏ ਜਾਂਦੇ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਵੇਲੇ ਵੀ ਇਹ ਇਕ ਵੱਡੀ ਅਹਿਮ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ

ਜਿਥੇ ਕਿ ਪ੍ਰੇਮਿਕਾ ਦੇ ਪਹਿਲਾਂ ਸੰਬੰਧ ਕੁੱਝ ਅਜਿਹੇ ਇਕ ਹੋਰ ਆਪਣੇ ਪ੍ਰੇਮੀ ਦੇ ਨਾਲ ਬਣੇ ਹੋਏ ਹੁੰਦੇ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਜਿੱਥੇ ਉਨ੍ਹਾਂ ਦੇ ਮਾਤਾ ਪਿਤਾ ਦੀ ਖੁਸ਼ੀ ਅਤੇ ਰਜ਼ਾ ਨਾ ਹੋਣ ਕਰਕੇ ਉਸ ਲੜਕੀ ਦਾ ਵਿਆਹ ਕਿਤੇ ਹੋਰ ਕਰ ਦਿੱਤਾ ਜਾਂਦਾ ਹੈ ਅਤੇ ਜਦੋਂ ਹੀ ਇਸ ਦੀ ਪੂਰੀ ਜਾਣਕਾਰੀ ਉਸ ਦੇ ਪ੍ਰੇਮੀ ਨੂੰ ਮਿਲਦੀ ਹੈ ਤਾਂ ਪ੍ਰੇਮੀ ਅਚਾਨਕ ਹੀ ਉਸ ਲੜਕੀ ਦੇ ਵਿਆਹ ਵਿੱਚ ਪਹੁੰਚ ਜਾਂਦਾ ਹੈ ਅਤੇ ਵਿਆਹ ਵਿੱਚ ਪਹੁੰਚ ਕੇ ਹੰਗਾਮਾ ਮਚਾ ਦਿੰਦਾ ਹੈ

ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਲੜਕੀ ਦੇ ਪਰਿਵਾਰ ਬੜੀ ਚਿੰਤਾ ਦਾ ਵਿਸ਼ਾ ਬਣਦਾ ਹੈ ਕਿਉਂਕਿ ਲੜਕੀ ਦੇ ਪਰਿਵਾਰ ਦੇ ਉਧਰੋਂ ਵੀ ਸੰਬੰਧ ਟੁੱਟਣ ਦੇ ਕੁਝ ਅਜਿਹੇ ਆਸਾਰ ਦਿਖਾਈ ਦੇ ਰਹੇ ਹਨ ਕਿਉਂਕਿ ਪ੍ਰੇਮੀ ਨੇ ਪਹੁੰਚ ਕੇ ਵਿਆਹ ਦੇ ਵਿੱਚ ਕੁਝ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਅਜਿਹੀਆਂ ਗੱਲਾਂ ਦੱਸੀਆਂ ਜਿਸ ਨਾਲ ਕਿ ਉਨ੍ਹਾਂ ਦਾ ਪਰਿਵਾਰ ਵੀ ਸ਼ਰਮਸਾਰ ਹੋ ਰਿਹਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.