ਲਾਈਵ ਹੋ ਕੇ ਲੱਖਾ ਸਿਧਾਣਾ ਨੇ ਕਿਹਾ ਏਦਾਂ ਨਾ ਕਰੋ !

Uncategorized

ਲਾਈਵ ਹੋ ਕੇ ਲੱਖਾ ਸਿਧਾਣਾ ਨੇ ਕਿਹਾ ਏਦਾਂ ਨਾ ਕਰੋ !

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਅਕਸਰ ਹੀ ਲੱਖਾ ਸਿਧਾਣਾ ਵੱਲੋਂ ਲਾਈਵ ਹੋ ਕੇ ਕੁਝ ਅਜਿਹੀਆਂ ਪੰਜਾਬ ਦੇ ਮੁੱਦਿਆਂ ਉੱਤੇ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਅਜਿਹਾ ਹੀ ਅੱਜ ਲੱਖਾ ਸਿਧਾਣਾ ਵੱਲੋਂ ਲਾਈਵ ਹੋ ਕੇ ਕੁਝ ਲੋਕਾਂ ਦੇ ਨਾਲ ਜੋ ਹਿੰਦੂ ਧਰਮ ਨਾਲ ਸੰਬੰਧਤ ਰੱਖਦੇ ਹਨ ਉਨ੍ਹਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਹੂੰਗਣ ਭਤੀਜੀ ਦਾ ਵਿਸਰਜਨ ਕੀਤਾ ਜਾ ਰਿਹਾ ਹੈ

ਵਧੇਰੇ ਕਰਕੇ ਨਦੀਆਂ ਨਹਿਰਾਂ ਦੇ ਵਿਚ ਗਣਪਤੀ ਜੀ ਦਾ ਵਿਸਰਜਨ ਕੀਤਾ ਜਾਂਦਾ ਹੈ ਅਤੇ ਤੁਹਾਨੂੰ ਪਤਾ ਹੀ ਐ ਕਿ ਇਨ੍ਹਾਂ ਚੀਜ਼ਾਂ ਦੇ ਨਾਲ ਅਤੇ ਹੋਰ ਵੀ ਕੁਝ ਫੈਕਟਰੀਆਂ ਦੇ ਗੰਦੇ ਪਾਣੀਆਂ ਦੇ ਨਾਲ ਕਿਵੇਂ ਨਦੀਆਂ ਦਰਿਆਵਾਂ ਦਾ ਪਾਣੀ ਗੰਦਾ ਹੋ ਰਿਹਾ ਹੈ ਲੱਖਾ ਸਿਧਾਣਾ ਵੱਲੋਂ ਲਾਈਵ ਹੋ ਕੇ ਉਥੇ ਹਿੰਦੂ ਵੀਰਾਂ ਦੇ ਨਾਲ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜੇਕਰ ਅਸੀਂ ਇਨ੍ਹਾਂ ਗੱਲਾਂ ਦੀ ਸਹੂਲਤ ਨਾ ਰੱਖੋ ਇਨ੍ਹਾਂ ਗੱਲਾਂ ਵੱਲ ਧਿਆਨ ਨਾ ਦਿੱਤਾ ਤਾਂ

ਆਉਂਦੇ ਵੀਹ ਸਾਲਾਂ ਤੱਕ ਪੰਜਾਬ ਕੋਲ ਇੱਕ ਬੂੰਦ ਵੀ ਪਾਣੀ ਦੀ ਨਹੀਂ ਬਚੀ ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿਥੇ ਲੱਖਾ ਸਿਧਾਣਾ ਵੱਲੋਂ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਹੋਰ ਵੀ ਲੋਕਾਂ ਦੇ ਨਾਲ ਸਾਂਝੀਆਂ ਕੀਤੀਆਂ ਗਈਆਂ ਅਤੇ ਲੋਕਾਂ ਵੱਲੋਂ ਵੀ ਇਸ ਗੱਲ ਦੇ ਵੱਲ ਹਮਦਰਦੀ ਪ੍ਰਗਟਾਈ ਗਈ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਅਜਿਹੀਆਂ ਗੱਲਾਂ ਦੱਸੀਆਂ ਗਈਆਂ ਕਿ ਅਸੀਂ ਤੁਹਾਡੇ ਨਾਲ ਹਾਂ ਅਸੀਂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੇ ਲਈ ਪੰਜਾਬ ਦੇ ਹੱਕਾਂ ਸੱਚਾਂ ਦੇ ਲਈ ਅਸੀਂ ਖੜ੍ਹਾਂਗੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਕੋਲ ਸਿਰਫ ਇਕ ਪਾਣੀ ਹੀ ਬਚਿਆ ਹੈ ਪਰ ਜੇਕਰ ਅਸੀਂ ਇਨ੍ਹਾਂ ਗੱਲਾਂ ਵੱਲ ਧਿਆਨ ਨਾ ਦਿੱਤਾ ਤਾਂ ਸਾਡੇ ਲਈ ਇਹ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.