ਆਫ਼ਿਸ ਜਾਣ ਦੇ ਬਹਾਨੇ ਆ ਸ਼ਿਕ ਨਾਲ ਘੁੰਮ ਰਹੀ ਸੀ ਪਤਨੀ !

Uncategorized

ਆਫ਼ਿਸ ਜਾਣ ਦੇ ਬਹਾਨੇ ਆ ਸ਼ਿਕ ਨਾਲ ਘੁੰਮ ਰਹੀ ਸੀ ਪਤਨੀ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਅੱਜ ਹਾਲ ਹੀ ਵਿਚ ਘਾਗਰਾ ਤੋਂ ਵੀਡਿਓ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਪਤੀ ਵੱਲੋਂ ਆਪਣੀ ਪਤਨੀ ਨੂੰ ਉਸ ਦੇ ਆਸ਼ਕ ਨਾਲ ਰੰਗੇ ਹੱਥੀਂ ਸਕੂਟਰੀ ਉੱਤੇ ਜਾਂਦਿਆਂ ਹੋਇਆਂ ਫੜ ਲਿਆ ਜਾਂਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕੈਮਰੇ ਵਿਚ ਕੈਦ ਹੋਈਆਂ

ਤਸਵੀਰਾਂ ਵਿਚ ਕਿਵੇਂ ਉਹ ਆਪਣੀ ਪਤਨੀ ਨੂੰ ਅਤੇ ਉਸ ਦੇ ਆਸ਼ਕ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਲੋਕ ਅਜਿਹੀਆਂ ਕਰਤੂਤਾਂ ਅਜਿਹੀਅਾਂ ਗੱਲਾਂ ਹਰ ਸਮੇਂ ਹੀ ਕਰਦੇ ਰਹਿੰਦੇ ਹਨ ਕਿਉਂਕਿ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਦੱਸਦੀ ਕਿ ਉਨ੍ਹਾਂ ਦੇ ਵਿਆਹ ਹੋਏ ਨੂੰ ਤਕਰੀਬਨ ਦੱਸ ਸਾਲ ਹੋ ਚੁੱਕੇ ਸਨ ਅਤੇ ਉਸ ਦੀ ਪਤਨੀ ਆਫਿਸ ਦਾ ਨਾਮ ਲੈ ਕੇ ਕੰਮ ਤੇ ਗਈ ਹੋਈ ਸੀ ਪਰ ਜਦੋਂ ਹੀ ਉਸ ਦੇ ਪਤੀ ਨੂੰ ਕੁਝ ਅਜਿਹੇ ਤਰੀਕੇ ਦੇ ਨਾਲ ਭੜਕ ਲੱਗਦੀ ਹੈ

ਤਾਂ ਉਹ ਉਸ ਦਾ ਪਿੱਛਾ ਕਰਨ ਲੱਗ ਜਾਂਦਾ ਹੈ ਅਤੇ ਜਦੋਂ ਹੀ ਉਸ ਨੂੰ ਪਤਾ ਲੱਗਦਾ ਹੈ ਕਿ ਉਹ ਆਪਣੇ ਆਸ਼ਕ ਦੇ ਨਾਲ ਘੁੰਮ ਰਹੀ ਹੈ ਸਕੂਟਰੀ ਉੱਤੇ ਤਾਂ ਇਕਦਮ ਹੀ ਉਸ ਦੇ ਹੋਸ਼ ਉੱਡ ਜਾਂਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਦੇ ਪਤੀ ਵੱਲੋਂ ਉਸ ਨੂੰ ਰੰਗੇ ਹੱਥੀਂ ਪਕੜ ਲਿਆ ਜਾਂਦਾ ਹੈ ਅਤੇ ਉਸ ਨੂੰ ਵਾਰ ਵਾਰ ਸਕੂਟਰੀ ਉੱਤੋਂ ਰੋਕਣ ਦੀ ਕੋਸ਼ਿਸ਼ ਕਰ ਕਰੀ ਜਾਂਦੀ ਹੈ ਪਰ ਇਸਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਸਕੂਟਰੀ ਨੂੰ ਨਹੀਂ ਰੋਕੀ ਜਾਂਦੀ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *