ਚਾਰ ਮਹੀਨੇ ਦੇ ਛੋਟੇ ਜਿਹੇ ਮਾਸੂਮ ਬੱਚੇ ਨੂੰ ਪਿਤਾ ਨੇ ਦਿੱਤੀ ਦਰਦਨਾਕ ਮੌ ਤ

Uncategorized

ਚਾਰ ਮਹੀਨੇ ਦੇ ਛੋਟੇ ਜਿਹੇ ਮਾਸੂਮ ਬੱਚੇ ਨੂੰ ਪਿਤਾ ਨੇ ਦਿੱਤੀ ਦਰਦਨਾਕ ਮੌ ਤ

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਇੰਨਾ ਜ਼ਿਆਦਾ ਕਰਾਈਮ ਬਣ ਚੁੱਕਿਆ ਹੈ ਕਿ ਲੋਕ ਆਪਣੇ ਸਕੇ ਸਹੇਲੀਆਂ ਦੀ ਵੀ ਪਰਵਾਹ ਨਹੀਂ ਕਰਦੇ ਅਤੇ ਇੰਨਾ ਜ਼ਿਆਦਾ ਗੁੱਸਾ ਆਪਣਿਆਂ ਪ੍ਰਤੀ ਜਾਂ ਫਿਰ ਲੋਕਾਂ ਵਿੱਚ ਸਹਿਣਸ਼ੀਲਤਾ ਨਹੀਂ ਰਹੀ ਕਿ ਉਹ ਪਿੱਛੇ ਚੀਜ਼ਾਂ ਦੀ ਪਰਵਾਹ ਵੀ ਨਹੀਂ ਕਰਦੇ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਵਿੱਚੋਂ ਇੱਕ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ

ਜਿਥੇ ਕਿ ਇਕ ਪਿਤਾ ਨੇ ਹੀ ਆਪਣੇ ਚਾਰ ਮਹੀਨੇ ਦੇ ਛੋਟੇ ਜਿਹੇ ਮਾਸੂਮ ਬੱਚੇ ਦੀ ਦਰਦਨਾਕ ਮੌਤ ਦੇ ਦਿੱਤੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਜਦੋਂ ਹੀ ਕੁੱਝ ਉਨ੍ਹਾਂ ਦੇ ਵਿਚ ਪਤੀ ਪਤਨੀ ਦੇ ਵਿੱਚ ਆਪਸੀ ਅਜਿਹਾ ਕਲੇਸ਼ ਵਧਿਆ ਕਿ ਜਿਸਦਾ ਵਿੱਚ ਉਨ੍ਹਾਂ ਦਾ ਇੱਕ ਛੋਟਾ ਜਿਹਾ ਮਾਸੂਮ ਬੱਚਾ ਹੀ ਆ ਗਿਆ ਦੋਸਤੋ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ

ਕਿ ਜਿੱਥੇ ਕੁਝ ਸੂਤਰਾਂ ਦੇ ਮੁਤਾਬਕ ਇਹ ਦੱਸਿਆ ਜਾ ਰਿਹਾ ਹੈ ਕਿ ਪਤੀ ਪਤਨੀ ਦੇ ਵਿੱਚ ਛਿੜੀ ਹੋਈ ਬਹਿਸ ਦੇ ਵਿੱਚ ਇੱਕ ਛੋਟਾ ਜਿਹਾ ਮਾਸੂਮ ਬੱਚਾ ਗਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਦੋਂ ਆਪਣੇ ਸਹੁਰੇ ਪਰਿਵਾਰ ਲਈ ਮੁੜਨ ਲਈ ਉਸਦੇ ਪਤੀ ਵੱਲੋਂ ਕਿਹਾ ਗਿਆ ਪਰ ਉਸਦੀ ਪਤਨੀ ਨੇ ਰਾਤ ਵੇਲੇ ਇਨਕਾਰ ਕਰ ਦਿੱਤਾ ਅਤੇ ਉਸ ਪਤਨੀ ਦੀ ਗੋਦ ਵਿੱਚੋਂ ਉਠਾ ਕੇ ਉਸ ਦੇ ਪਤੀ ਨੇ ਆਪਣੇ ਹੀ

ਛੋਟੇ ਮਾਸੂਮ ਬੱਚੇ ਦਾ ਗਲਾ ਦਬਾ ਦਿੱਤਾ ਅਤੇ ਜਦੋਂ ਹੀ ਬੱਚੇ ਦੀਆਂ ਚੀਕਾਂ ਸੁਣਨੀਆਂ ਬੰਦ ਹੋ ਗਈਆਂ ਤਾਂ ਇਕਦਮ ਹੀ ਛੱਡ ਕੇ ਉਹ ਉਥੋਂ ਫਰਾਰ ਹੋ ਗਿਆ ਅਤੇ ਉਸਦੀ ਪਤਨੀ ਵੱਲੋਂ ਜਦੋਂ ਆਪਣੇ ਬੱਚੇ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਡਾਕਟਰਾਂ ਵੱਲੋਂ ਉਸ ਮਾਸੂਮ ਬੱਚੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਹੁਣ ਉਸ ਆਰੋਪੀ ਪਿਤਾ ਨੂੰ ਲੱਭਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *