ਸੜਕ ਉੱਤੇ ਇੰਨੇ ਤੋਂ ਬਚਣ ਲਈ ਮੋਟਰਸਾਈਕਲ ਵਾਲੇ ਨੂੰ ਪਿੱਛੋਂ ਸਪੀਡ ਨਾਲ ਆ ਰਹੀ ਕਾਰ ਨੇ ਠੋਕ ਦਿੱਤਾ !
ਦੋਸਤੋ ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਇੰਨੀ ਜ਼ਿਆਦਾ ਤੇਜ਼ ਰਫਤਾਰ ਨਾਲ ਅੱਜਕੱਲ੍ਹ ਦੇ ਲੋਕ ਆਪਣੇ ਵਾਹਨਾਂ ਦਾ ਇਸਤੇਮਾਲ ਕਰਦੇ ਹਨ ਉੱਥੇ ਹੀ ਸੜਕ ਉੱਤੇ ਵਾਪਰਨ ਵਾਲੇ ਕੁਝ ਅਜਿਹੇ ਦਰਦਨਾਕ ਹਾਦਸੇ ਜਿਨ੍ਹਾਂ ਦਾ ਕਾਰਨ ਲੋਕ ਆਪਣੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਕੁਝ ਅਜਿਹੀਆਂ ਲਾਈਵ ਤਸਵੀਰਾਂ ਸਾਹਮਣੇ ਨਿਕਲ ਕੇ ਆਈਆਂ ਹਨ ਜਿਥੇ ਕਿ ਪ੍ਰਸ਼ਾਸਨ ਦੀਆਂ ਵੀ ਕੁਝ ਅਜਿਹੀਆਂ ਅਣਗਹਿਲੀਆਂ ਦੇ ਕਰਕੇ ਜਿੱਥੇ ਇਹ ਵੱਡੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ
ਅਜਿਹੀ ਹੀ ਇਕ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਇੱਕ ਨੌਜਵਾਨ ਨੇ ਸੜਕ ਦੇ ਵਿਚਕਾਰ ਬਣੇ ਹੋਏ ਖੱਡਿਆਂ ਤੋਂ ਆਪਣੇ ਮੋਟਰਸਾਈਕਲ ਨੂੰ ਬਚਾਉਣ ਲਈ ਜਦੋਂ ਹੀ ਇਕਦਮ ਹੋ ਸਾਈਡ ਤੇ ਆਪਣਾ ਮੋਟਰਸਾਈਕਲ ਕਰਦਾ ਹੈ ਤਾਂ ਤੇਜ਼ ਰਫਤਾਰ ਨਾਲ ਆ ਰਹੀ ਪਿੱਛੋਂ ਦੀ ਗੱਡੀ ਉਸਦੇ ਵਿੱਚ ਇੰਨੀ ਜ਼ਿਆਦਾ ਤੇਜ਼ ਟੱਕਰਾਂ ਮਾਰਦੀ ਹੈ ਕਿ ਉਸ ਨੂੰ ਪਿਛਾਂਹ ਛੱਡ ਦਿੰਦੀ ਹੈ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਸੜਕ ਉੱਤੇ ਬਣੇ ਹੋਏ ਖੱਡਿਆਂ ਦੀ ਵਜ੍ਹਾ ਕਰਕੇ ਅੱਜ
ਇਕ ਨੌਜਵਾਨ ਦੇ ਨਾਲ ਕੁਝ ਅਜਿਹਾ ਵੱਡਾ ਸੜਕ ਹਾਦਸਾ ਵਾਪਰ ਗਿਆ ਕਿਉਂਕਿ ਉਸ ਨੌਜਵਾਨ ਨੇ ਆਪਣੇ ਮੋਟਰਸਾਈਕਲ ਨੂੰ ਖੱਡਿਆਂ ਤੋਂ ਬਚਾਉਣ ਲਈ ਅਜਿਹੀ ਤਕਰੀਬ ਅਪਣਾਈ ਪਰ ਉਸ ਨੂੰ ਨਹੀਂ ਸੀ ਪਤਾ ਕਿ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਗੱਡੀ ਉਸ ਨੂੰ ਟੱਕਰ ਮਾਰੀ ਕਿ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕਿਆਂ ਦੇ ਨਾਲ ਉਸ ਨੌਜਵਾਨ ਦੇ ਨਾਲ ਕੁਝ ਅਜਿਹਾ ਭਿਆਨਕ ਦਰਦਨਾਕ ਹਾਦਸਾ ਵਾਪਰੀਆਂ ਬਾਗੀ ਦੀ ਪੂਰੀ ਜਾਣਕਾਰੀ ਤੋਂ ਵੀ ਥੱਲੇ ਦਿੱਤੇ ਗਏ ਵੀਡੀਓਜ਼ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ