ਸੜਕ ਵਿੱਚ ਬੈਠੀ ਗਾਂ ਦੇ ਕਰ ਕੇ ਹੋਇਆ ਕੁਝ ਅਜਿਹਾ !
ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਸਾਡੇ ਦੇਸ਼ ਦੁਨੀਆਂ ਵਿੱਚ ਹੀ ਇੰਨੀ ਜ਼ਿਆਦਾ ਆਬਾਦੀ ਵਧ ਚੁੱਕੀ ਹੈ ਕਿ ਆਵਾਰਾ ਪਸ਼ੂ ਵੀ ਸੜਕਾਂ ਉੱਤੇ ਐਵੇਂ ਖੁੱਲ੍ਹੇਆਮ ਹੀ ਘੁੰਮ ਰਹੇ ਹਨ ਉਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿਥੇ ਲੋਕਾਂ ਦੀਆਂ ਕੁਝ ਅਜਿਹੀਆਂ ਅਣਗਹਿਲੀਆਂ ਦੀ ਕਰਕੇ ਜਿੱਥੇ ਲੋਕ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਖੁੱਲ੍ਹੇਆਮ ਹੀ ਇਸ ਤਰੀਕੇ ਨਾਲ ਛੱਡ ਦਿੰਦੇ ਹਨ ਉੱਥੇ ਹੀ ਇਹ ਕਿਤੇ ਨਾ ਕਿਤੇ ਸੜਕਾਂ ਬਾਜ਼ਾਰਾਂ ਉੱਤੇ ਖੁੱਲ੍ਹੇਆਮ ਹੀ ਘੁੰਮਦੇ ਫਿਰਦੇ ਦਿਖਾਈ ਦਿੰਦੇ ਹਨ
ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਵੇਲੇ ਦੀ ਅਹਿਮ ਇੱਕ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਕੁਝ ਅਵਾਰਾ ਪਸ਼ੂਆਂ ਜਿਹੜੇ ਕਿ ਸੜਕਾਂ ਉੱਤੇ ਵੱਡੇ ਰੋੜਾਂ ਉੱਤੇ ਦੇਖਣ ਨੂੰ ਮਿਲ ਜਾਂਦੇ ਹਨ ਉਨ੍ਹਾਂ ਕਰਕੇ ਗੰਭੀਰ ਸੜਕ ਹਾਦਸੇ ਵਾਪਰ ਜਾਂਦੇ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਕ ਅਜਿਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਨਿਕਲ ਕੇ ਇੱਥੇ ਕਿ ਇਕ ਮੋਟਰਸਾਈਕਲ ਵਾਲੇ ਨੂੰ ਆਪਣੀ ਜਾਨ ਤੋਂ ਇਕ ਗਾਂ ਦੀ ਕਰਕੇ ਹੱਥ ਧੋਣਾ ਪਿਆ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ
ਕਿ ਜਦੋਂ ਹੀ ਤੇਜ਼ ਰਫਤਾਰ ਦੇ ਨਾਲ ਰੋਡ ਉੱਤੇ ਮੋਟਰਸਾਈਕਲ ਇੰਨੀ ਤੇਜ਼ੀ ਨਾਲ ਆ ਰਿਹਾ ਸੀ ਤਾਂ ਰਸਤੇ ਵਿੱਚ ਬੈਠੀ ਵੀ ਕਾਂ ਦੇ ਵਿਚ ਟਕਰਾ ਕੇ ਇਕਦਮ ਹੀ ਉਸ ਦੀ ਮੋਟਰਸਾਈਕਲ ਅਤੇ ਉਸਦੀ ਹੱਡ ਪਸਲੀਆਂ ਚੂਰ ਚੂਰ ਹੋ ਗਿਆ ਕਿਉਂਕਿ ਦੋਸਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਦੇਸ਼ ਵਿੱਚ ਵਾਪਰਨ ਵਾਲੀਆਂ ਕੁਝ ਅਜਿਹੀਆਂ ਜਾਨੀ ਅਤੇ ਮਾਲੀ ਨੁਕਸਾਨ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਰਕੇ ਦੇਸ਼ ਵਿੱਚ ਇਹ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ