ਕੋਚਿੰਗ ਤੋਂ ਵਾਪਿਸ ਪਰਤ ਰਹੇ ਲੜਕੇ ਤੇ ਝਪਟੇ ਕੁੱਤੇ !

Uncategorized

ਕੋਚਿੰਗ ਤੋਂ ਵਾਪਿਸ ਪਰਤ ਰਹੇ ਲੜਕੇ ਤੇ ਝਪਟੇ ਕੁੱਤੇ !

ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਪਾਲਤੂ ਕੁੱਤੇ ਜੋ ਕਿ ਅੱਜਕੱਲ੍ਹ ਹੀ ਸ਼ਰ੍ਹੇਆਮ ਹੀ ਚ ਰਹੇ ਤੇ ਦੇਖਣ ਨੂੰ ਮਿਲ ਜਾਂਦੇ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਿੱਥੇ ਦੋ ਨੌਜਵਾਨ ਆਪਣੀ ਕੋਚਿੰਗ ਸੈਂਟਰ ਤੋ ਘਰ ਵਾਪਸ ਪਰਤ ਰਹੇ ਸਨ ਅਤੇ ਅਚਾਨਕ ਹੀ ਉਨ੍ਹਾਂ ਨੂੰ ਕੁਝ ਦੇਰੀ ਹੋ ਜਾਂਦੀ ਹੈ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਵੇਲੇ ਦੀ ਇਹ ਅਹਿਮ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ

ਕਿ ਇਨ੍ਹਾਂ ਨਾਲ ਵਾਪਰੀਆਂ ਹੋਈਆਂ ਕੁਝ ਅਜਿਹੀਆਂ ਘਟਨਾਵਾਂ ਦੇ ਕਰਕੇ ਅੱਜਕੱਲ੍ਹ ਇਹ ਜੋ ਆਵਾਰਾ ਕੁੱਤਿਅਾਂ ਆਂਹਦਾ ਹਨ ਇਹ ਭਾਰੀ ਮਾਤਰਾ ਵਿੱਚ ਲੋਕਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਜਿੱਥੇ ਇਸ ਵੇਲੇ ਦੀ ਇਹ ਇੱਕ ਅਹਿਮ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਦੇ ਵਿੱਚ ਇਨ੍ਹਾਂ ਦੋ ਨੌਜਵਾਨਾਂ ਦੇ ਪਿੱਛੇ ਦੱਸ ਬਾਰਾਂ ਕੁੱਤੇ ਇਕਦਮ ਹੀ ਪੈ ਜਾਂਦੇ ਹਨ ਅਤੇ ਇਹ ਇਕਦਮ ਹੀ ਭੱਜਣ ਲੱਗ ਜਾਂਦੇ ਹਨ

ਅਤੇ ਚੰਗੀ ਗੱਲ ਇਹ ਹੋਈ ਕਿ ਇਹ ਭੱਜਦੇ ਭੱਜਦੇ ਆਪਣੇ ਘਰ ਤਕ ਪਹੁੰਚ ਜਾਂਦੇ ਹਨ ਅਤੇ ਬਾਅਦ ਵਿਚ ਆਪਣੇ ਘਰ ਦਾ ਦਰਵਾਜ਼ਾ ਬੰਦ ਕਰ ਲੈਂਦੇ ਹਨ ਅਤੇ ਕੁੱਤੇ ਵਾਪਸ ਮੁੜ ਜਾਂਦੇ ਹਨ ਕਿਉਂਕਿ ਦੋਸਤੋ ਦੱਸ ਦੇਈਏ ਕਿ ਇਹ ਕੁੱਤਿਆਂ ਅਵਾਰਾ ਕੁੱਤਿਆਂ ਦੀ ਕਰਕੇ ਅੱਜਕੱਲ੍ਹ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਦੇ ਵਤੀਰੇ ਦੇ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਦੱਸ ਦੇਈਏ ਕਿ ਕੁਝ ਲੋਕਾਂ ਦੇ ਤਾਂ ਇਨ੍ਹਾਂ ਕੁੱਤਿਆਂ ਦੇ ਕਰਕੇ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.