ਪੈਟਰੋਲ ਪੰਪ ਤੇ ਸਕੂਟਰੀ ਲੈ ਕੇ ਖੜ੍ਹੀ ਲੜਕੀ ਨੇ ਪਟਰੋਲ ਭਰਾ ਰਹੇ ਆਦਮੀ ਨੂੰ ਠੋਕ ਦਿੱਤਾ !

Uncategorized

ਪੈਟਰੋਲ ਪੰਪ ਦੀ ਸਕੂਟਰੀ ਲੈ ਕੇ ਖੜ੍ਹੀ ਲੜਕੀ ਨੇ ਪਟਰੋਲ ਭਰਾ ਰਹੇ ਆਦਮੀ ਨੂੰ ਠੋਕ ਦਿੱਤਾ !

ਜਿਵੇਂ ਤੁਹਾਨੂੰ ਪਤਾ ਹੀ ਐ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਸੋਸ਼ਲ ਮੀਡੀਅਾ ੳੁੱਤੇ ਵੀਡੀਓਜ਼ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਸੜਕ ਦੁਰਘਟਨਾਵਾਂ ਅਤੇ ਕੁਝ ਲੋਕਾਂ ਦੀਆਂ ਅਣਗਹਿਲੀਆਂ ਦੇ ਕਰਕੇ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ

ਜਿੱਥੇ ਕਿ ਲੋਕ ਅਜਿਹੀਆਂ ਗੱਲਾਂ ਤੇ ਹੈਰਾਨ ਹੁੰਦੇ ਹਨ ਅਤੇ ਲੋਕਾਂ ਵੱਲੋਂ ਕੀਤੇ ਜਾ ਰਹੇ ਟਵੀਟਾਂ ਨੂੰ ਲੈ ਕੇ ਅਤੇ ਗੱਲਾਂ ਨੂੰ ਲੈ ਕੇ ਇਹ ਸਮਝਣਾ ਲਾਜ਼ਮੀ ਹੁੰਦਾ ਹੈ ਕਿ ਸਾਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜ਼ਮੀ ਹੁੰਦੀ ਹੈ ਉੱਥੇ ਹੀ ਕੁਝ ਲੋਕਾਂ ਵੱਲੋਂ ਵਰਤੀਆਂ ਜਾ ਰਹੀਆਂ ਇਹ ਲਾਪਰਵਾਹੀਆਂ ਦੇ ਕਾਰਨ ਅਜਿਹੇ ਵਿਅਕਤੀ ਜੋ ਬੇਕਸੂਰ ਹੁੰਦੇ ਹਨ ਉਹ ਇਨ੍ਹਾਂ ਹਾਦਸਾਗ੍ਰਸਤ ਦਾ ਸ਼ਿਕਾਰ ਹੋ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਪੈਟਰੋਲ ਪੰਪ ਤੋਂ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਪੈਟਰੋਲ ਪੰਪ ਤੇ ਪੈਟਰੋਲ ਭਰਾ ਰਹੇ ਵਿਅਕਤੀ ਨੂੰ ਹੀ ਇਕ ਅਣਜਾਣ ਲੜਕੀ ਨੇ ਜਿਸ ਨੂੰ ਸਕੂਟਰੀ ਸਵਾਰ ਕੇ ਚਲਾਉਣੀ ਵੀ ਨਹੀਂ ਸੀ

ਆਉਂਦੀ ਤਾਂ ਉਸ ਨੇ ਠੋਕ ਦਿੱਤਾ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਹ ਵਿਅਕਤੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ ਕਿਉਂਕਿ ਉਹ ਅਚਾਨਕ ਹੀ ਆਸਤੇ ਵਿਚ ਖੜ੍ਹਾ ਹੋਇਆ ਪੈਟਰੋਲ ਪੰਪ ਤੋਂ ਪੈਟਰੋਲ ਭਰਾ ਰਿਹਾ ਸੀ ਤਾਂ ਉਸ ਨੂੰ ਨਹੀਂ ਸੀ ਪਤਾ ਕਿ ਅਣਜਾਣ ਲੜਕੀ ਵੱਲੋਂ ਕੁਝ ਅਜਿਹਾ ਕੀਤਾ ਜਾਵੇਗਾ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸੇ ਤਰੀਕੇ ਦੇ ਨਾਲ ਉਸ ਲੜਕੀ ਵੱਲੋਂ ਉਸ ਪੈਟਰੋਲ ਭਰਾ ਰਹੇ ਵਿਅਕਤੀ ਨੂੰ ਦਿੱਤਾ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.