ਪਿੰਡ ਵਿੱਚ ਕਬਾੜ ਦੀ ਫੇਰੀ ਲਈ ਪਹੁੰਚੇ ਇਕ ਨੌਜਵਾਨ ਨੂੰ ਬਦਮਾਸ਼ਾਂ ਨੇ ਪੈਟਰੋਲ ਪਾ ਕੇ ਜ਼ਿੰਦਾ ਜਲਾਇਆ !

Uncategorized

ਪਿੰਡ ਵਿੱਚ ਕਬਾੜ ਦੀ ਫੇਰੀ ਲਈ ਪਹੁੰਚੇ ਇਕ ਨੌਜਵਾਨ ਨੂੰ ਬਦਮਾਸ਼ਾਂ ਨੇ ਪੈਟਰੋਲ ਪਾ ਕੇ ਜ਼ਿੰਦਾ ਜਲਾਇਆ !

ਬੁਲੰਦਸ਼ਹਿਰ ਯੂ ਪੀ ਦੇ ਵਿੱਚੋਂ ਕੁਝ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕਿ ਸ਼ਰ੍ਹੇਆਮ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਇਹ ਗੁੰਡਾਗਰਦੀ ਜਿਹੜੀਆਂ ਕਿ ਇਨਸਾਨੀਅਤ ਨੂੰ ਸ਼ਰਮਸ਼ਾਰ ਕਰ ਰਹੀਆਂ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਗ਼ਰੀਬ ਨੌਜਵਾਨ ਵੱਲੋਂ ਜਿਥੇ ਆਪਣੇ ਕਬਾੜ ਖਰੀਦਣ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਹੀ ਇਹ ਆਸ ਪਾਸ ਦੇ ਪਿੰਡਾਂ ਦੇ ਵਿੱਚ ਪਹੁੰਚ ਕੇ ਕਬਾੜ ਖਰੀਦਣ ਦਾ ਕੰਮ ਕਰਦਾ ਸੀ

ਪਰ ਤੁਹਾਨੂੰ ਦੱਸ ਦਈਏ ਕਿ ਕੁਝ ਇੱਕ ਦਿਨ ਉਸ ਦੇ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰੀ ਜਿਸਦੇ ਨਾਲ ਕੀ ਉਸ ਨੌਜਵਾਨ ਦੇ ਉੱਤੇ ਪੈਟਰੋਲ ਪਾ ਕੇ ਕੁਝ ਅਜਿਹੇ ਅੰਧ ਅਣਜਾਣ ਵਿਅਕਤੀਆਂ ਵੱਲੋਂ ਅਜਿਹੀ ਗੱਲ ਕੀਤੀ ਗਈ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਇੱਥੇ ਇਸ ਵੇਲੇ ਦੀ ਇਹ ਇੱਕ ਅਹਿਮ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਅਤੇ ਤੁਸੀਂ ਦੇਖ ਸਕਦੇ ਹੋ ਕਿ ਵੀਡਿਓ ਵਿਚ ਹਸਪਤਾਲ ਵਿਚ ਪਹੁੰਚੇ ਹੋਏ ਉਸ ਨੌਜਵਾਨ ਦੇ ਉੱਤੇ ਪੈਟਰੋਲ ਪਾ ਕੇ ਕੁਝ ਅਣਜਾਣ

ਵਿਅਕਤੀਆਂ ਵੱਲੋਂ ਉਸਦੇ ਨਾਲ ਖਿੱਚਾਂ ਰਾਹੀਂ ਕੀਤੀ ਗਈ ਅਤੇ ਹੋਰ ਵੀ ਕੁਝ ਅਜਿਹੀਆਂ ਚੀਜ਼ਾਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਪਰ ਤੁਹਾਨੂੰ ਦੱਸ ਦਈਏ ਕਿ ਉੱਚੀ ਉੱਚੀ ਆਵਾਜ਼ਾਂ ਲਗਾ ਕੇ ਉਸ ਨੌਜਵਾਨ ਵੱਲੋਂ ਆਪਣੀ ਲੁਕਣ ਮਚਾਈ ਗਈ ਕਿਉਂਕਿ ਦੋਸਤ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਚੋਰੀ ਜਾਂ ਫਿਰ ਕੁਝ ਅਜਿਹੀਆਂ ਚੀਜ਼ਾਂ ਖੋਹਣ ਦੀਆਂ ਅਜਿਹੀਆਂ ਖਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿੱਥੇ ਕਿ ਕੁਝ ਜਿਹੇ ਵਿਅਕਤੀਆਂ ਵੱਲੋਂ ਆਏ ਦਿਨ ਹੀ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਜਿਹੀਆਂ ਚੀਜ਼ਾਂ ਕੀਤੀਆਂ ਗਈਆਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *