ਸਕੂਟਰੀ ਚਲਾ ਰਹੀ ਔਰਤ ਨੇ ਸੜਕ ਦੇ ਦੋਨੋਂ ਪਾਸੇ ਦੇਖਣ ਤੋਂ ਬਾਅਦ ਵੀ ਫਿਰ ਵੀ ਮੋਟਰਸਾਈਕਲ ਨਾਲ ਟਕਰਾ ਗਈ !

Uncategorized

ਸਕੂਟਰੀ ਚਲਾ ਰਹੀ ਔਰਤ ਨੇ ਸੜਕ ਦੇ ਦੋਨੋਂ ਪਾਸੇ ਦੇਖਣ ਤੋਂ ਬਾਅਦ ਵੀ ਫਿਰ ਵੀ ਮੋਟਰਸਾਈਕਲ ਨਾਲ ਟਕਰਾ ਗਈ !

ਵਧ ਰਹੀਆਂ ਸੜਕ ਦੁਰਘਟਨਾਵਾਂ ਦੀ ਕਰਕੇ ਜਿੱਥੇ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪੈਂਦਾ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਵੇਲੇ ਦੀ ਇਹ ਇੱਕ ਅਹਿਮ ਵੱਡੀ ਖਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਇਕ ਸਕੂਟਰੀ ਚਲਾ ਰਹੀ ਔਰਤ ਵੱਲੋਂ ਜਦੋਂ ਸੜਕ ਉਤੇ ਮੇਨ ਸੜਕ ਉੱਤੇ ਪਹੁੰਚਿਆ ਜਾਂਦਾ ਹੈ ਤਾਂ ਉਸ ਨੇ ਧਿਆਨ ਦੇ ਨਾਲ ਸੜਕ ਦੇ ਦੋਨੋਂ ਪਾਸੇ ਦੇਖਿਆ ਕਿ ਕੋਈ ਵੀ ਨਹੀਂ ਆ ਰਿਹਾ ਅਤੇ ਉਹ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਪਰ ਤੁਹਾਨੂੰ ਦੱਸ ਦਈਏ ਕਿ ਤੇਜ਼ ਰਫਤਾਰ ਦੇ ਨਾਲ ਚਲਾਇਆ ਜਾ ਰਿਹੈ ਮੋਟਰਸਾੲੀਕਲਾਂ ਇੰਨੀ ਜ਼ਿਆਦਾ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਸੀ ਕਿ ਉਸ ਅੌਰਤ ਨੇ ਜਦੋਂ ਹੀ ਸਕੂਟਰੀ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਵਾਲਾ ਉਸ ਔਰਤ ਦੇ ਵਿੱਚ ਟਕਰਾ ਗਿਆ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਅੌਰਤ ਦੇ ਨਾਲ ਬੈਠਾ ਹੋਇਆ ਬੱਚਾ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਕਿਉਂਕਿ ਦੁਨੀਆਂ ਦੇ ਵਿੱਚ ਵਧਦੀ ਜਾ ਰਹੀ ਤੀਜੀ ਦੀ ਕਰਕੇ ਜਿਥੇ ਸੜਕ ਦੁਰਘਟਨਾਵਾਂ ਇੰਨੀਆਂ ਜ਼ਿਆਦਾ ਵਧ ਚੁੱਕੀਆਂ ਹਨ

ਕਿ ਲੋਕਾਂ ਨੂੰ ਇਨ੍ਹਾਂ ਵਿੱਚੋਂ ਗੰਭੀਰ ਤੌਰ ਤੇ ਗੁਜ਼ਰਨਾ ਪੈ ਰਿਹਾ ਹੈ ਉੱਥੇ ਹੀ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਇਹ ਵੀ ਦੱਸ ਦੇਈਏ ਕਿ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਆਉਂਦੀਆਂ ਹੀ ਰਹਿੰਦੀਆਂ ਹਨ ਤੁਸੀਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਤੋਂ ਸਾਫ ਸਾਫ ਦੇਖ ਸਕਦੇ ਹੋ ਕਿ ਕਿਵੇਂ ਇਕ ਮੋਟਰਸਾਈਕਲ ਵਾਲੇ ਨੇ ਇਸ ਮਹਿਲਾ ਦੀ ਸਕੂਟਰੀ ਵਿਚ ਕਿੰਨੀ ਤੇਜ਼ ਰਫ਼ਤਾਰ ਦੇ ਨਾਲ ਆਪਣਾ ਮੋਟਰਸਾਈਕਲ ਮਾਰਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.