ਡਾਕਟਰ ਨੇ ਦੀ ਦਿੱਤੀ ਗਲਤ ਦਵਾਈ,ਬਾਹਰ ਆਈ ਡੇਢ ਸਾਲ ਦੀ ਮਾਸੂਮ ਬੱਚੀ ਦੀ ਅੱਖ !
ਰਾਜਸਥਾਨ ਦੇ ਚਿਤੌੜਗੜ੍ਹ ਤੋਂ ਇਕ ਅਜਿਹੀ ਖਬਰ ਸਾਹਮਣੇ ਨਿਕਲ ਗਈ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਿਥੇ ਡਾਕਟਰਾਂ ਵੱਲੋਂ ਵਰਤੀਆਂ ਜਾ ਰਹੀਆਂ ਕੁਝ ਅਜਿਹੀਆਂ ਦਵਾਈਆਂ ਦੀ ਕਰਕੇ ਜਿੱਥੇ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਮੁਸ਼ਕਲਾਂ ਦੇ ਦੌਰ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ ਉਥੇ ਹੀ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਉਣ ਦੀ ਆਪਣੀ ਸੋਟੀ ਡੇਢ ਸਾਲ ਦੀ ਮਾਸੂਮ ਬੱਚੀ ਦੇ ਨਾਲ ਕੁਝ ਅਜਿਹਾ ਵਾਪਰਿਆ ਜਿਸ ਦੇ ਕੁਝ ਹਾਲਾਤ ਉਸ ਦੇ ਪਰਿਵਾਰ ਵੱਲੋਂ ਦੱਸੇ ਜਾ ਰਹੇ ਹਨ ਦੋਸਤੋ ਤੁਸੀਂ ਦੇਖ ਸਕਦੇ ਹਾਂ
ਕਿ ਕਿਵੇਂ ਕਿਸ ਤਰੀਕੇ ਦੇ ਨਾਲ ਇਸ ਛੋਟੀ ਜਿਹੀ ਮਾਸੂਮ ਬੱਚੀ ਦੀ ਅੱਖ ਸਾਰੀ ਹੀ ਬਾਹਰ ਆ ਗਈ ਜਿੱਥੇ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਉਥੋਂ ਦੇ ਡਾਕਟਰਾਂ ਅਧਿਕਾਰੀਆਂ ਵੱਲੋਂ ਲਿਖੀ ਗਈ ਆਈਡਰੋਪ ਜੋ ਕਿ ਅੱਖ ਦੇ ਵਿੱਚ ਦਵਾਈ ਪਾਉਣ ਵਾਲੀ ਸੀ ਅਤੇ ਜਦੋਂ ਹੀ ਉਸ ਦੇ ਪਰਿਵਾਰ ਵੱਲੋਂ ਉਸ ਬੱਚੀ ਦੀ ਅੱਖ ਦੇ ਵਿੱਚ ਲਿਖੀ ਹੋਈ ਦਵਾਈ ਦੇ ਮੁਤਾਬਕ ਅੱਖ ਦੇ ਵਿੱਚ ਦਵਾਈ ਪਾਈ ਗਈ ਤਾਂ ਇਕਦਮ ਹੀ ਉਸ ਛੋਟੀ ਜਿਹੀ ਮਾਸੂਮ ਬੱਚੀ ਦੀ ਅੱਖ ਬਾਹਰ ਨਿਕਲੀ
ਅਤੇ ਉਸ ਨੂੰ ਉਸ ਤੋਂ ਦਿਖਣਾ ਬੰਦ ਹੋ ਗਿਆ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿੰਨੀ ਗੰਭੀਰ ਹਾਲਾਤਾਂ ਦੇ ਵਿੱਚ ਉਹ ਛੋਟੀ ਬੱਚੀ ਗੁਜ਼ਰ ਰਹੀ ਹੈ ਤੁਸੀਂ ਦੇਖ ਸਕਦੇ ਹਾਂ ਕਿ ਡਾਕਟਰਾਂ ਵੱਲੋਂ ਵਰਤੀਆਂ ਜਾ ਰਹੀਆਂ ਕੁਝ ਅਜਿਹੀਆਂ ਲਾਪਰਵਾਹੀਆਂ ਦੀ ਕਰਕੇ ਜਿੱਥੇ ਇਨ੍ਹਾਂ ਮਾਸੂਮ ਬੱਚਿਆਂ ਨੂੰ ਅਜਿਹੀਆਂ ਚੀਜ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਮਾਸੂਮ ਬੱਚੀ ਦੀ ਅੱਖ ਕਿੰਨੀ ਗੰਭੀਰ ਹਲਾਤਾਂ ਵਿੱਚ ਬਣੀ ਹੋਈ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ