ਘਰ ਦੇ ਵਿਚ ਟਾਇਲ ਲਗਾਉਣ ਦੇ ਨਹੀ ਦਿੱਤੇ ਪੈਸੇ ਮਿਸਤਰੀ ਨੇ ਗੱਡੀ ਨੂੰ ਲਗਾ ਦਿੱਤੀ ਅੱਗ !

Uncategorized

ਘਰ ਦੇ ਵਿਚ ਟਾਇਲ ਲਗਾਉਣ ਦੀ ਨਹੀ ਦਿੱਤੇ ਪੈਸੇ ਮਿਸਤਰੀ ਨੇ ਗੱਡੀ ਨੂੰ ਲਗਾ ਦਿੱਤੀ ਅੱਗ !

ਦੋਸਤੋ ਜਿੱਥੇ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਲੋਕ ਆਪਣੀ ਮਿਹਨਤ ਮਜ਼ਦੂਰੀ ਨਾਲ ਜਿਥੇ ਲੋਕਾਂ ਦੇ ਕੁਝ ਅਜਿਹੇ ਕੰਮ ਕਰਕੇ ਆਪਣੇ ਪਰਿਵਾਰ ਦਾ ਢਿੱਡ ਪਾਲਦੇ ਹਨ ਉਥੇ ਹੀ ਤੁਹਾਨੂੰ ਦੱਸ ਦਈਏ ਕਿ ਕੁਝ ਅਮੀਰ ਲੋਕਾਂ ਵੱਲੋਂ ਇਨ੍ਹਾਂ ਗ਼ਰੀਬ ਵਿਅਕਤੀ ਮਿਹਨਤ ਉਨ੍ਹਾਂ ਦੀ ਨਿਸਬਤ ਮਜ਼ਦੂਰਾਂ ਦਾ ਪੈਸਾ ਨਹੀਂ ਦਿੱਤਾ ਜਾਂਦਾ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਤ ਗੀਤ ਵੀ ਦਿੱਤੀ ਇਸ ਵੇਲੇ ਦੀ ਅਹਿਮ ਇਕ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ

ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇਕ ਕਰਮਚਾਰੀ ਵਲੋਂ ਜਿਥੇ ਇੱਕ ਅਮੀਰ ਘਰ ਦੇ ਵਿੱਚ ਟਾਈਲਾਂ ਲਗਾਈਆਂ ਸਨ ਉਨ੍ਹਾਂ ਦੀ ਘਰ ਵਿੱਚ ਕੰਮ ਕੀਤਾ ਸੀ ਪਰ ਬਾਅਦ ਵਿਚ ਉਸ ਅਮੀਰ ਵਿਅਕਤੀ ਵੱਲੋਂ ਉਸ ਨੂੰ ਉਸ ਦੀ ਮਿਹਨਤ ਦਾ ਪੈਸਾ ਨਹੀਂ ਦਿੱਤਾ ਗਿਆ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਵਿਅਕਤੀ ਵੱਲੋਂ ਲਗਾਤਾਰ ਹੀ ਆਪਣੇ ਪੈਸੇ ਦੀ ਮੰਗ ਕੀਤੀ ਜਾਂਦੀ ਹੈ ਜਿਥੇ ਕਿ ਉਸ ਨੇ ਕਿਹਾ ਹੈ ਕਿ ਮੈਨੂੰ ਮੇਰੀ ਮਿਹਨਤ ਦਾ ਪੈਸਾ ਮਿਲਣਾ ਚਾਹੀਦਾ ਹੈ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ

ਕਿ ਜਿੱਥੇ ਉਸ ਦੀ ਮਿਹਨਤ ਮਜ਼ਦੂਰੀ ਦਾ ਉਸ ਅਮੀਰ ਵਿਅਕਤੀ ਵੱਲੋਂ ਪੈਸਾ ਨਹੀਂ ਦਿੱਤਾ ਜਾਂਦਾ ਹੈ ਪਰ ਬਾਅਦ ਵਿਚ ਉਸ ਗ਼ਰੀਬ ਵਿਅਕਤੀ ਵੱਲੋਂ ਉਸ ਵਿਅਕਤੀ ਵੱਲੋਂ ਮਿਸਤਰੀ ਵੱਲੋਂ ਉਸ ਵਿਅਕਤੀ ਦੀ ਗੱਡੀ ਨੂੰ ਅੱਗ ਹੀ ਲਗਾ ਦਿੱਤੀ ਜਾਂਦੀ ਹੈ ਪੁਲੀਸ ਨੇ ਕੁਝ ਅਜਿਹਾ ਦੂਜਾ ਜੇਕਰ ਤੁਸੀਂ ਮੇਰੇ ਪੈਸੇ ਨਹੀਂ ਦਿੰਦੀ ਤਾਂ ਮੈਂ ਵੀ ਤੁਹਾਡਾ ਨੁਕਸਾਨ ਕਰਿਆ ਕਰਾਂਗਾ ਕਿਉਂਕਿ ਉਸਨੇ ਲਗਾਤਾਰ ਹੀ ਕੁਝ ਸਮੇਂ ਤੋਂ ਹੀ ਉਨ੍ਹਾਂ ਦੇ ਘਰ ਵਿਚ ਕੰਮ ਕਰ ਰਹੇ ਸਨ ਪਰ ਉਨ੍ਹਾਂ ਦੀ ਮਿਹਨਤ ਮਜ਼ਦੂਰੀ ਦਾ ਉਨ੍ਹਾਂ ਵੱਲੋਂ ਪੈਸਾ ਨਹੀਂ ਦਿੱਤਾ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.