ਖੇਤ ਵਿੱਚ ਗਈ ਬਜ਼ੁਰਗ ਮਹਿਲਾ ਦਾ ਜੰਗਲੀ ਜਾਨਵਰਾਂ ਨੇ ਕੀਤਾ ਕੁਝ ਅਜਿਹਾ !

Uncategorized

ਖੇਤ ਵਿੱਚ ਗਈ ਬਜ਼ੁਰਗ ਮਹਿਲਾ ਦਾ ਜੰਗਲੀ ਜਾਨਵਰਾਂ ਨੇ ਕੀਤਾ ਕੁਝ ਅਜਿਹਾ !

ਦੋਸਤੋ ਜ਼ਿਮੀਂਦਾਰ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸੰਕਟ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਜਿੱਥੇ ਇਸ ਵੇਲੇ ਦੀ ਅਹਿਮ ਖ਼ਬਰ ਬੁਲੰਦਸ਼ਹਿਰ ਯੂਪੀ ਤੋਂ ਸਾਹਮਣੇ ਨਿਕਲ ਕੇ ਆਈ ਜਿੱਥੇ ਕਿ ਆਸ ਪਾਸ ਦੇ ਜੰਗਲੀ ਇਲਾਕੇ ਵਿਚ ਕੁਝ ਜੰਗਲੀ ਜਾਨਵਰਾਂ ਦੀਆਂ ਕੁਝ ਅਜਿਹੀਆਂ ਹਰਕਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਜਿੱਥੇ ਤੁਹਾਨੂੰ ਪਤਾ ਹੀ

ਐ ਕਿ ਯੂਪੀ ਜੰਗਲੀ ਇਲਾਕਾ ਹੁੰਦਿਆਂ ਹੋਇਆਂ ਉਥੋਂ ਦੇ ਲੋਕਾਂ ਨੂੰ ਜੰਗਲੀ ਜਾਨਵਰਾਂ ਤੂੰ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਜਾਂ ਫਿਰ ਉਨ੍ਹਾਂ ਦੇ ਖੇਤਾਂ ਵਿੱਚ ਵੀ ਜੰਗਲੀ ਜਾਨਵਰਾਂ ਵੱਲੋਂ ਨੁਕਸਾਨ ਕੀਤਾ ਜਾਂਦਾ ਹੈ ਉੱਥੇ ਹੀ ਕੁਝ ਲੋਕਾਂ ਦੇ ਮਰਨ ਦੀਆਂ ਖ਼ਬਰਾਂ ਵੀ ਸਾਹਮਣੇ ਨਿਕਲੀਆਂ ਹੋਈਆਂ ਹਨ ਉੱਥੇ ਹੀ ਕੁਝ ਅਜਿਹੀ ਗੱਲ ਅਜਿਹੀ ਘਟਨਾ ਸਾਹਮਣੇ ਨਿਕਲ ਕੇ ਹਾਈ ਜਿੱਥੇ ਕਿ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜੰਗਲੀ ਸੂਰਾਂ ਨੇ ਇਕ ਬਜ਼ੁਰਗ ਮਹਿਲਾ ਦੇ ਚਿਹਰੇ ਨੂੰ ਹੀ ਨੋਚ ਨੋਚ ਕੇ ਖਾ ਗਏ

ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਕਿਉਂਕਿ ਇਨ੍ਹਾਂ ਜੰਗਲੀ ਜਾਨਵਰਾਂ ਦੇ ਬਾਰੇ ਕੁਝ ਦਿਨ ਹੀ ਅਜਿਹੀਆਂ ਚੀਜ਼ਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਕੁਝ ਅਜਿਹੀਆਂ ਵਾਪਰਨ ਵਾਲੀਆਂ ਘਟਨਾਵਾਂ ਜਿੱਥੇ ਆਸ ਪਾਸ ਦੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਲੋਕ ਅਜਿਹੀਆਂ ਚੀਜ਼ਾਂ ਦੇ ਡਰ ਦੇ ਖ਼ੌਫ਼ ਨਾਲ ਆਪਣਾ ਖੇਤਾਂ ਵਿੱਚ ਆਪਣੇ ਕੰਮਾਂ ਕਾਰਾਂ ਲਈ ਜਾਣ ਤੋਂ ਵੀ ਘਬਰਾਉਂਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.