ਮੋਬਾਇਲ ਚੋਰੀ ਕਰਨ ਆਇਆ ਸੀ ਚੱਲਦੀ ਟ੍ਰੇਨ ਦੇ ਵਿਚ ਲੜਕਾ !

Uncategorized

ਮੋਬਾਇਲ ਚੋਰੀ ਕਰਨ ਆਇਆ ਸੀ ਚੱਲਦੀ ਟ੍ਰੇਨ ਦੇ ਵਿਚ ਲੜਕਾ !

ਦੋਸਤੋ ਜ਼ਿਮੀਂਦਾਰ ਨੂੰ ਪਤਾ ਹੈ ਕਿ ਅੱਜਕੱਲ੍ਹ ਚੋਰੀ ਦੀਆਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਕਿਸੇ ਵੇਲੇ ਦੀ ਅਹਿਮ ਇੱਕ ਵੱਡੀ ਖ਼ਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਚੱਲਦੀ ਟ੍ਰੇਨ ਦੇ ਵਿਚ ਨੌਜਵਾਨ ਲੜਕੇ ਵੱਲੋਂ ਅਜਿਹੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸੀ ਪਰ ਉਸ ਨੂੰ ਨਹੀਂ ਸੀ ਪਤਾ ਕਿ ਉਸ ਨੂੰ ਇਸ ਦਾ ਮੁਖਤਿਆਰ ਜਾਂ ਵੱਡਾ ਮਹਿੰਗਾ ਭੁਗਤਣਾ ਪਵੇਗਾ

ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਉਸ ਨੂੰ ਨਹੀਂ ਸੀ ਪਤਾ ਕਿ ਇਸ ਨੂੰ ਅਜਿਹੀ ਚੀਜ਼ ਦਾ ਵੱਡਾ ਮੁਫ਼ਤ ਜਾਂ ਭੁਗਤਣਾ ਪਵੇਗਾ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਉਸ ਨੌਜਵਾਨ ਵਲੋਂ ਜਿਥੇ ਟ੍ਰੇਨ ਦੀ ਬਾਰੀ ਵਿੱਚ ਦੀ ਖੜ੍ਹ ਕੇ ਇਕਦਮ ਹੀ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਅੱਗੇ ਬੈਠੇ ਲੋਕਾਂ ਵੱਲੋਂ ਉਸ ਦੀਆਂ ਬਾਹਾਂ ਹੀ ਫੜ ਲਈਆਂ ਜਾਂਦੀਆਂ ਹਨ ਅਤੇ ਇਕਦਮ ਹੀ ਟ੍ਰੇਨ ਚੱਲਣਾ ਸ਼ੁਰੂ ਕਰ ਦਿੰਦੀ ਹੈ

ਤੁਸੀਂ ਦੇਖ ਸਕਦੇ ਹੋ ਕਿ ਕਿੰਨੀ ਸਪੀਡ ਨਾਲ ਚੱਲ ਰਹੀ ਟਰੇਨ ਤੇ ਚੱਲਣ ਦੇ ਬਾਵਜੂਦ ਵੀ ਉਹ ਨੌਜਵਾਨ ਲੜਕਾ ਇਸ ਤਰ੍ਹਾਂ ਹੀ ਟਾਕੀ ਦੇ ਵਿੱਚ ਲੜਕਿਆਂ ਹੋਇਆ ਦਿਖਾਈ ਦੇ ਰਿਹਾ ਹੈ ਤੁਸੀਂ ਦੇਖ ਸਕਦੇ ਹਾਂ ਕਿ ਉਹ ਉਨ੍ਹਾਂ ਵਿਅਕਤੀਆਂ ਨੂੰ ਹੱਥ ਜੋੜ ਜੋੜ ਕੇ ਅਪੀਲ ਕਰ ਰਿਹਾ ਹੈ ਕਿ ਮੈਨੂੰ ਨਾ ਛੱਡਣਾ ਕਿਉਂਕਿ ਇੰਨੀ ਜ਼ਿਆਦਾ ਤੇਜ਼ ਰਫਤਾਰ ਦੇ ਨਾਲ

ਚੱਲ ਰਹੀ ਟ੍ਰੇਨ ਤੋਂ ਜੇਕਰ ਉਨ੍ਹਾਂ ਅੰਦਰ ਬੈਠੇ ਵਿਅਕਤੀਆਂ ਵੱਲੋਂ ਛੱਡ ਦਿੱਤਾ ਜਾਂਦਾ ਹੈ ਤਾਂ ਉਸਦੇ ਨਾਲ ਕੁਝ ਅਜਿਹਾ ਬੁਰਾ ਹੋ ਸਕਦਾ ਹੈ ਕਿਉਂਕਿ ਦੋਸਤੋ ਜੇਕਰ ਅੱਜਕੱਲ੍ਹ ਦੀ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਵੱਲੋਂ ਆਏ ਦਿਨ ਹੀ ਅਜਿਹੀਆਂ ਚੀਜ਼ਾਂ ਸਾਹਮਣੇ ਆਉਂਦੀਆਂ ਹਨ ਅਤੇ ਅਜਿਹੇ ਅੱਜਕੱਲ੍ਹ ਦੇ ਮਾਮਲੇ ਸਾਹਮਣੇ ਆਉਂਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *