ਇਸ ਤਰ੍ਹਾਂ ਵੀ ਆ ਸਕਦੀ ਹੈ ਮੌ ਤ ਕਿਸੇ ਨੇ ਸੋਚਿਆ ਵੀ ਨਹੀਂ ਸੀ !

Uncategorized

ਇਸ ਤਰ੍ਹਾਂ ਵੀ ਆ ਸਕਦੀ ਹੈ ਮੌ ਤ ਕਿਸੇ ਨੇ ਸੋਚਿਆ ਵੀ ਨਹੀਂ ਸੀ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਕਲਿੱਪਾਂ ਸਾਹਮਣੇ ਆ ਹੀ ਜਾਂਦੀਆਂ ਹਨ ਇੱਕ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਨੂੰ ਤੁਸੀਂ ਸਾਫ ਸਾਫ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਇਕ ਵਿਅਕਤੀ ਨੇ ਸੋਚਿਆ ਵੀ ਨਹੀਂ ਸੀ ਅਤੇ ਉਸ ਦੀ ਕਿਸਮਤ ਏਨੀ ਜ਼ਿਆਦਾ ਮਾੜੀ ਸੀ

ਕੀ ਉਸ ਨੂੰ ਨਹੀਂ ਸੀ ਪਤਾ ਕਿ ਉਸ ਦੀ ਗੱਡੀ ਹੀ ਉਸ ਦੀ ਜਾਨ ਲੈ ਲਵੇਗੀ ਕਿਉਂਕਿ ਦੋਸਤੋ ਖੜ੍ਹੀ ਹੋਈ ਗੱਡੀ ਨੂੰ ਇਕਦਮ ਹੀ ਉਹ ਕੁਝ ਨਾ ਕੁਝ ਅਜਿਹੀ ਤਕਨੀਕੀ ਖ਼ਰਾਬੀ ਆਉਣ ਦੇ ਕਰਕੇ ਉਹ ਉਸ ਗੱਡੀ ਨੂੰ ਦੇਖਣ ਲੱਗ ਜਾਂਦਾ ਹੈ ਪਰ ਉਸ ਨੂੰ ਨਹੀਂ ਸੀ ਪਤਾ ਕਿ ਉਸ ਦੇ ਨਾਲ ਕੁਝ ਅਜਿਹਾ ਵਾਪਰ ਜਾਵੇਗਾ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੱਡੀ ਦਾ ਬੋਨਟ ਖੋਲ੍ਹ ਕੇ ਉਹ ਕੁਝ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੰਦਾ ਹੈ।ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੱਡੀ ਦਾ ਬੋਨਟ ਖੋਲ੍ਹ ਕੇ ਉਹ ਵਿਅਕਤੀ ਇਕਦਮ ਗੱਡੀ ਨੂੰ ਸਟਾਰਟ ਕਰ ਦਿੰਦਾ ਹੈ

ਅਤੇ ਸਾਹਮਣੇ ਤੋਂ ਆ ਕੇ ਗੱਡੀ ਵਿੱਚ ਕੁਝ ਛੇੜਛਾੜ ਕਰਨੀ ਸ਼ੁਰੂ ਕਰ ਦਿੰਦਾ ਹੈ ਪਰ ਇਕਦਮ ਹੀ ਗੱਡੀ ਅੱਗੇ ਨੂੰ ਚੱਲਣਾ ਸ਼ੁਰੂ ਕਰ ਦਿੰਦੀ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਗੱਡੀ ਅੱਗੇ ਨੂੰ ਵਧਣੀ ਸ਼ੁਰੂ ਹੋ ਜਾਂਦੀ ਹੈ ਅਤੇ ਉਸ ਗੱਡੀ ਨੇ ਇਕਦਮ ਹੀ ਉਸ ਵਿਅਕਤੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.