ਸਕੂਲ ਚ ਅੱਗੇ ਦੇ ਬੈਂਚ ਤੇ ਬੈਠਾ ਸੁਣਦਾ ਹੈ ਅਧਿਆਪਕ ਦੀ ਪੂਰੀ ਗੱਲ,ਬੱਚਿਆਂ ਦੇ ਨਾਲ ਲੰਘਾਉਂਦਾ ਹੈ ਕਲਾਸ ਬਾਂਦਰ !

Uncategorized

ਸਕੂਲ ਚ ਅੱਗੇ ਦੇ ਬੈਂਚ ਤੇ ਬੈਠਾ ਸੁਣਦਾ ਹੈ ਅਧਿਆਪਕ ਦੀ ਪੂਰੀ ਗੱਲ,ਬੱਚਿਆਂ ਦੇ ਨਾਲ ਲੰਘਾਉਂਦਾ ਹੈ ਕਲਾਸ ਬਾਂਦਰ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਦੇਸ਼ ਦੁਨੀਆਂ ਵਿੱਚ ਹੋਣ ਵਾਲੀਆਂ ਕੁਝ ਅਜਿਹੀਆਂ ਗੱਲਾਂ ਜੋ ਕਿ ਸੋਸ਼ਲ ਮੀਡੀਆ ਦੇ ਰਾਹੀਂ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜਿੱਥੇ ਕੁਝ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਵੀਡੀਓ ਅਜਿਹੇ ਮਾਮਲੇ ਜਿਹੜੇ ਕਿ ਸਭ ਨੂੰ ਹੈਰਾਨ ਕਰ ਦਿੰਦੇ ਹਨ ਅਜਿਹੀ ਹੀ ਇੱਕ ਵੀਡੀਓ ਅਪਡੇਟ ਸਾਹਮਣੇ ਨਿਕਲ ਕੇ ਹੀ ਹੈ

ਝਾਰਖੰਡ ਤੋਂ ਜਿੱਥੇ ਕਿ ਝਾਰਖੰਡ ਦੇ ਇਕ ਸਕੂਲ ਵਿਚ ਲੰਗੂਰ ਬਾਂਦਰ ਵੀ ਨੌਵੀਂ ਕਲਾਸ ਦੀ ਪੜ੍ਹਾਈ ਕਰਦਾ ਹੋਇਆ ਦਿਖਾਈ ਦੇ ਸਕਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਨੌਵੀਂ ਕਲਾਸ ਦੇ ਬੱਚਿਆਂ ਦੇ ਨਾਲ ਇਹ ਰੋਜ਼ਾਨਾ ਦੀ ਤਰ੍ਹਾਂ ਹੀ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਹੀ ਇਹ ਸਕੂਲ ਵਿਚੋਂ ਜਾਂਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਲਾਸਰੂਮ ਦੇ ਵਿੱਚ ਬੈਠਾ ਹੋਇਆ ਇਹ ਲੰਗੂਰ ਬਾਂਦਰ ਕਿਸ ਤਰੀਕੇ ਨਾਲ ਚੰਗੀ ਸੂਝ ਬੂਝ ਦੇ ਨਾਲ ਅਧਿਆਪਕਾਂ ਦੀਆਂ ਪੂਰੀਆਂ ਗੱਲਾਂ ਸਮਝਦਾ ਹੈ ਅਤੇ ਆਰਾਮ ਦੇ ਨਾਲ ਬੈਠਾ ਹੋਇਆ ਸਾਰੀਆਂ ਕਲਾਸਾਂ ਵੀ ਲਾਉਂਦਾ ਹੈ

ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਇਸ ਲੰਗੂਰ ਬਾਂਦਰ ਵੱਲੋਂ ਕੀਤੀਆਂ ਜਾ ਰਹੀਆਂ ਕੁਝ ਅਜਿਹੀਆਂ ਹਰਕਤਾਂ ਜਿੱਥੇ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਹਰ ਇੱਕ ਬੱਚੇ ਨੂੰ ਪੜ੍ਹਾਈ ਦਾ ਅਧਿਕਾਰ ਹੈ ਪਰ ਕਿਤੇ ਨਾ ਕਿਤੇ ਇਹ ਚੀਜ਼ਾਂ ਵੀ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਜਿੱਥੇ ਕਿ ਅੱਜਕੱਲ੍ਹ ਦੇ ਬੱਚੇ ਪੜ੍ਹਾਈ ਤੋਂ ਕੰਨੀ ਕਤਰਾਉਂਦੇ ਹਨ ਪਰ ਇਸ ਨਾਲ ਸਬੰਧਤ ਇਕ ਪਾਲਤੂ ਜਾਨਵਰ ਵੱਲੋਂ ਜਿਥੇ ਰੋਜ਼ਾਨਾਂ ਦੀ ਤਰ੍ਹਾਂ ਆ ਕੇ ਕਲਾਸ ਵਿੱਚ ਬੈਠ ਕੇ ਇਕ ਕਿਸ ਤਰੀਕੇ ਦੇ ਨਾਲ ਆਪਣੀ ਪੜ੍ਹਾਈ ਕਰ ਰਿਹਾ ਹੈ ਤੁਸੀਂ ਦੇਖ ਸਕਦੇ ਹੋ ਕਿ ਅਧਿਆਪਕਾਂ ਦੀਆਂ ਪੂਰੀਆਂ ਗੱਲਾਂ ਸਮਝ ਕੇ ਅਤੇ ਬੜੀ ਹੀ ਸ਼ਾਂਤ ਤਰੀਕੇ ਦੇ ਨਾਲ ਬੈਠ ਕੇ ਹਰ ਇੱਕ ਚੀਜ਼ ਇਹ ਬਾਂਦਰ ਕਰਦਾ ਹੈ ਅਤੇ ਸਾਰੀਆਂ ਅਧਿਆਪਕ ਦੀਆਂ ਗੱਲਾਂ ਸੁਣਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.