ਬੇਟੇ ਨੇ ਮਾਂ ਨੂੰ ਗਿਫਟ ਕੀਤੀ ਇਕ ਲਗਜ਼ਰੀ ਕਾਰ ਸੋਸ਼ਲ ਮੀਡੀਆ ਤੇ ਕਾਰ ਚਲਾਉਂਦੇ ਹੋਏ ਵੀਡੀਓ ਵਾਇਰਲ !

Uncategorized

ਬੇਟੇ ਨੇ ਮਾਂ ਨੂੰ ਗਿਫਟ ਕੀਤੀ ਇਕ ਲਗਜ਼ਰੀ ਕਾਰ ਸੋਸ਼ਲ ਮੀਡੀਆ ਤੇ ਕਾਰ ਚਲਾਉਂਦੇ ਹੋਏ ਵੀਡੀਓ ਵਾਇਰਲ !

ਸੋਸ਼ਲ ਮੀਡੀਆ ਉੱਤੇ ਇੱਕ ਦਿਲ ਨੂੰ ਛੂਹਣ ਵਾਲੀ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਿਥੇ ਹੋਣ ਵਾਲੀਆਂ ਕੁਝ ਅਜਿਹੀਆਂ ਚੀਜ਼ਾਂ ਜਿਹੜੀਆਂ ਕਿ ਦਿਲ ਨੂੰ ਛੂਹ ਲੈਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਇਕ ਨੌਜਵਾਨ ਲੜਕੇ ਵਲੋਂ ਆਪਣੀ ਮਾਤਾ ਨੂੰ ਇਕ ਲਗਜ਼ਰੀ ਕਾਰ ਐਕਸਯੂਵੀ ਗਿਫਟ ਕੀਤੀ ਹੈ

ਤੁਸੀਂ ਦੇਖ ਸਕਦੇ ਹਾਂ ਕਿ ਵੀਡੀਓ ਦੇ ਵਿੱਚ ਮਾਂ ਦਾ ਮੁਸਕਰਾਉਂਦਾ ਹੋਇਆ ਚਿਹਰਾ ਸਾਫ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਕਿਸ ਤਰੀਕੇ ਨਾਲ ਉਨ੍ਹਾਂ ਨੂੰ ਇਹ ਗੱਡੀ ਪਸੰਦ ਆਈ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿ ਤਰੀਕੇ ਨਾਲ ਉਸ ਦੀ ਮਾਤਾ ਵੱਲੋਂ ਗੱਡੀ ਨੂੰ ਬੜੀ ਹੀ ਸ਼ੌਂਕ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਇਹ ਵੀਡੀਓ ਉਸ ਦੇ ਬੇਟੇ ਵੱਲੋਂ ਇਹ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਗਈ ਹੈ ਕਿਉਂਕਿ ਦੋਸਤ ਧਨ ਦੱਸਦੀ ਹੈ ਕਿ ਉਸ ਦੀ ਮਾਤਾ ਨੂੰ ਗੱਡੀ ਚਲਾਉਣ ਦਾ ਇੰਨਾ ਜ਼ਿਆਦਾ ਸ਼ੌਕ ਸੀ

ਕਿ ਉਹ ਕਿਸ ਤਰੀਕੇ ਦੇ ਨਾਲ ਕਿਵੇਂ ਇਕ ਲਗਜ਼ਰੀ ਕਾਰ ਨੂੰ ਚਲਾ ਰਹੇ ਹਨ ਕਿਉਂਕਿ ਬੇਟੇ ਵੱਲੋਂ ਦਿੱਤਾ ਗਿਆ ਇਹ ਆਪਣੀ ਮਾਂ ਨੂੰ ਗਿਫਟ ਕਿਵੇਂ ਹਰ ਇੱਕ ਨੂੰ ਹੀ ਭਾਵੁਕ ਭਰੀਆਂ ਅੱਖਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲੋਕ ਕਹਿ ਰਹੇ ਹਨ ਕਿ ਕਿਵੇਂ ਕਿਸ ਤਰੀਕੇ ਨਾਲ ਇਸ ਵੱਲੋਂ ਇਹ ਆਪਣੀ ਮਾਂ ਨੂੰ ਗਿਫ਼ਟ ਦਿੱਤਾ ਗਿਆ ਹੈ ਅਤੇ ਹਰ ਕੋਈ ਲੋਕਾਂ ਦੀਆਂ ਅੱਖਾਂ ਨਮ ਦੇਖੀਆਂ ਜਾ ਸਕਦੀਆਂ ਹਨ ਕਿਉਂਕਿ ਉਸ ਦੀ ਮਾਤਾ ਵੱਲੋਂ ਏਨੀ ਜ਼ਿਆਦਾ ਖ਼ੁਸ਼ੀ ਪ੍ਰਗਟਾਈ ਜਾ ਰਹੀ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *