ਖੁਦਾਈ ਦੇ ਵਿਚ ਮਿਲਿਆ ਖਜ਼ਾਨੇ ਦਾ ਭਰਿਆ ਹੋਇਆ ਘੜਾ !

Uncategorized

ਖੁਦਾਈ ਦੇ ਵਿਚ ਮਿਲਿਆ ਖਜ਼ਾਨੇ ਦਾ ਭਰਿਆ ਹੋਇਆ ਘੜਾ !

ਦੋਸਤ ਜਿਵੇਂ ਤੁਹਾਨੂੰ ਪਤਾ ਈ ਐ ਕਿ ਪੁਰਾਣੇ ਜ਼ਮਾਨੇ ਦੀ ਜੇਕਰ ਗੱਲ ਕਰੀਏ ਤਾਂ ਪੁਰਾਣੇ ਜ਼ਮਾਨੇ ਵਿੱਚ ਵਧੇਰੇ ਕਰਕੇ ਸਿਉਨੇ ਦੀ ਵਰਤੋਂ ਲਗਪਗ ਜ਼ਿਆਦਾ ਮਾਤਰਾ ਵਿੱਚ ਕੀਤੀ ਜਾਂਦੀ ਸੀ ਉੱਥੇ ਹੀ ਜਿਵੇਂ ਅੱਜ ਦੇ ਯੁੱਗ ਦੀ ਗੱਲ ਕਰੀਏ ਅੱਜ ਦੇ ਸਮੇਂ ਵਿੱਚ ਇਹ ਚੀਜ਼ਾਂ ਖੁਦਾਈ ਦੇ ਮੌਕੇ ਅਜਿਹੇ ਤਰੀਕੇ ਨਾਲ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਜਦੋਂ ਹੀ ਕਿਸੇ ਜਗ੍ਹਾ ਉੱਤੇ ਪੁਰਾਣੇ ਖੰਡਰਾਂ ਜਾਂ ਫਿਰ ਕਿਤੇ ਵੀ ਪੁਰਾਣੀਆਂ ਜਗ੍ਹਾਵਾਂ ਉੱਤੇ ਖੁਦਾਈ ਕੀਤੀ ਜਾਂਦੀ ਹੈ ਤਾਂ ਉਥੋਂ ਹੈਰਾਨ ਕਰ ਦੇਣ ਵਾਲੀਆਂ ਕੁਝ ਅਜਿਹੀਆਂ ਚੀਜ਼ਾਂ ਨਿਕਲ ਕੇ ਆਉਂਦੀਆਂ ਹਨ

ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੀ ਹੈ ਜਿਥੇ ਕਿ ਝਾਰਖੰਡ ਦੇ ਇਕ ਪਿੰਡ ਵਿਚ ਖੁਦਾਈ ਦੇ ਮੌਕੇ ਇੱਕ ਪਰਿਵਾਰ ਨੂੰ ਕੁਝ ਅਜਿਹੀਆਂ ਚੀਜ਼ਾਂ ਮਿਲਦੀਆਂ ਹਨ ਜਿਸ ਨੂੰ ਦੇਖ ਜਿਸ ਹਰਿਕ ਹੀ ਹੈਰਾਨ ਰਹਿ ਜਾਂਦਾ ਹੈ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਮੇਲੇ ਦੀ ਅਹਿਮ ਇੱਕ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਤੁਸੀਂ ਦੇਖ ਸਕਦੇ ਹੋ ਕਿ ਘੜਾ ਚਾਂਦੀ ਦੇ ਸਿੱਕਿਆਂ ਨਾਲ ਭਰਿਆ ਹੋਇਆ ਦਿਖਾਈ ਦੇ ਰਿਹਾ ਹੈ ਤੁਸੀਂ ਦੇਖ ਸਕਦੇ ਹੋ

ਕਿ ਕਿਵੇਂ ਕਿਸ ਤਰੀਕੇ ਦੇ ਨਾਲ ਲੋਕਾਂ ਵੱਲੋਂ ਉਸ ਭਰੇ ਹੋਏ ਘੜੇ ਨੂੰ ਦੇਖ ਕੇ ਹਰ ਕੋਈ ਹੀ ਹੈਰਾਨ ਰਹਿ ਗਿਆ ਕਿਉਂਕਿ ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਉੱਥੇ ਹੀ ਹਰ ਇਕ ਵਿਅਕਤੀ ਵੱਲੋਂ ਅਜਿਹੇ ਤਰੀਕੇ ਨਾਲ ਦੇਖਿਆ ਜਾ ਰਿਹਾ ਹੈ ਕਿ ਹਰ ਕੋਈ ਹੀ ਹੈਰਾਨ ਰਹਿ ਗਿਆ ਇਹ ਚੀਜ਼ਾਂ ਨੂੰ ਦੇਖ ਦੇਖ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.