ਸਕੂਟਰੀ ਚਲਾ ਰਹੀ ਔਰਤ ਬੜੀ ਹੀ ਸਾਵਧਾਨੀ ਨਾਲ ਟਰਨ ਲੈ ਰਹੀ ਸੀ !

Uncategorized

ਸਕੂਟਰੀ ਚਲਾ ਰਹੀ ਔਰਤ ਬੜੀ ਹੀ ਸਾਵਧਾਨੀ ਨਾਲ ਟਰਨ ਲੈ ਰਹੀ ਸੀ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਵਧ ਰਹੀ ਜਨਸੰਖਿਆ ਦੇ ਕਾਰਨਾਂ ਤੇ ਹੀ ਟ੍ਰੈਫਿਕ ਵਾਹਨਾਂ ਦੇ ਕਰਕੇ ਜਿਥੇ ਅੱਜਕਲ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਿੱਥੇ ਇਸ ਵੇਲੇ ਦੀ ਅਹਿਮ ਇਕ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ

ਕਿ ਇਕ ਸਕੂਟਰੀ ਚਾਲਕ ਔਰਤ ਵੱਲੋਂ ਬੜੀ ਹੀ ਸਾਵਧਾਨੀ ਦੇ ਨਾਲ ਕੁਝ ਅਜਿਹੀਆਂ ਚੀਜ਼ਾਂ ਸਾਝੀਆਂ ਕੀਤੀਆਂ ਗਈਆਂ ਤੁਸੀਂ ਦੇਖ ਸਕਦੇ ਹੋ ਕਿ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਚ ਦੇਖ ਸਕਦੇ ਹੋ ਕਿ ਕਰੋੜ ਉਤੇ ਬੜੀ ਹੀ ਸਾਵਧਾਨੀ ਦੇ ਨਾਲ ਉਸ ਔਰਤ ਵੱਲੋਂ ਸਕੂਟਰੀ ਯੂ ਉਤਾਰਨ ਲਈ ਕੀਤਾ ਜਾ ਰਿਹਾ ਸੀ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਇਕ ਗੱਡੀ ਵਾਲੇ ਨੇ ਅਚਾਨਕ ਹੀ ਟੱਕਰ ਮਾਰ ਦਿੱਤੀ ਦੋਸਤੋ ਤੁਸੀਂ ਦੇਖ ਸਕਦੇ

ਹੋ ਕਿ ਅੱਜਕੱਲ੍ਹ ਦੇ ਸਮੇਂ ਦੇ ਵਿਚ ਤਾਂ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਅਜਿਹੀਅਾਂ ਚੀਜ਼ਾਂ ਨੂੰ ਅਜਿਹੀਆਂ ਦੁਰਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਸ ਤਰੀਕੇ ਨਾਲ ਔਰਤ ਵੱਲੋਂ ਆਪਣੀ ਸਕੂਟਰੀ ਨੂੰ ਕਿਵੇਂ ਬਚਾਇਆ ਗਿਆ ਭਾਰਤ ਸੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸੇਗੀ ਕਿ ਅੱਜਕੱਲ੍ਹ ਟਰੈਫ਼ਿਕ ਨਿਯਮਾਂ ਦੀ ਨਾਮ ਪਾਲਣਾ ਕਰਦਿਆਂ ਹੋਇਆਂ ਵੀ ਕੁਝ ਅਜਿਹੀਆਂ ਵੱਡੇ ਹਾਦਸੇ ਹੋ ਜਾਂਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.