ਮਾਚਿਸ ਨਾ ਮਿਲਣ ਤੇ ਸ਼ਖਸ ਨੇ ਬਿਜਲੀ ਦੀ ਤਾਰ ਨਾਲ ਜਲਾਈ ਸਿਗਰਟ !

Uncategorized

ਮਾਚਿਸ ਨਾ ਮਿਲਣ ਤੇ ਸ਼ਖਸ ਨੇ ਬਿਜਲੀ ਦੀ ਤਾਰ ਨਾਲ ਜਲਾਈ ਸਿਗਰਟ !

ਦੋਸਤੋ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਲੋਕ ਨਸ਼ੇ ਦੀ ਦਲਦਲ ਵਿੱਚ ਏਨਾ ਜ਼ਿਆਦਾ ਧੱਸ ਚੁੱਕੇ ਹਨ ਕਿ ਉਨ੍ਹਾਂ ਨੂੰ ਆਪਣੇ ਬਾਹਰ ਹੋ ਰਹੇ ਕੁਝ ਅਜਿਹੀਆਂ ਚੀਜ਼ਾਂ ਦਾ ਪਤਾ ਵੀ ਨਹੀਂ ਲੱਗਦਾ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿੱਥੇ ਇਸ ਵੇਲੇ ਦੀ ਅਹਿਮ ਇੱਕ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇਕ ਵਿਅਕਤੀ ਵੱਲੋਂ ਨਸ਼ੇ ਦੇ ਵਿਚ ਕੁਝ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਅਜਿਹੀਆਂ ਚੀਜ਼ਾਂ ਕੀਤੀਆਂ ਜਾਂਦੀਆਂ ਹਨ

ਜਿਸ ਨੂੰ ਦੇਖ ਹਰ ਕੋਈ ਹੀ ਹੈਰਾਨ ਰਹਿ ਗਿਆ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਨਸ਼ੇ ਦੀ ਇੰਨੀ ਜ਼ਿਆਦਾ ਆਦੀ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਕੋਈ ਵੀ ਸਬੂਤ ਹੀ ਨਹੀਂ ਰਹਿੰਦੀ ਤੁਸੀਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਦੇਖਿਆ ਹੋਵੇਗਾ ਕਿ ਅੱਜਕੱਲ੍ਹ ਦੇ ਨੌਜਵਾਨ ਮੁੰਡੇ ਕੁੜੀਆਂ ਕਿਵੇਂ ਕਿਸ ਤਰੀਕੇ ਦੇ ਨਾਲ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ ਇਸ ਤਰੀਕੇ ਨਾਲ ਤੁਸੀਂ ਦੇਖਿਆ ਇਹ ਹੋਵੇਗਾ ਕਿ ਇਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਸਾਂਝੀ ਕੀਤੀ

ਕਿ ਜਿਥੇ ਉਸ ਨੇ ਸਿਗਰਟ ਨੂੰ ਜਲਾਉਣ ਲਈ ਉਸਨੂੰ ਮਾਚਿਸ ਦੀ ਡੱਬੀ ਨਾ ਮਿਲਣ ਤੇ ਦੋ ਤਾਰਾਂ ਨੂੰ ਜੋੜ ਕੇ ਫਰੰਟ ਵਾਲੀਆਂ ਦੋ ਤਾਰਾਂ ਨੂੰ ਜੋੜ ਕੇ ਹੀ ਕਿਸ ਤਰੀਕੇ ਨਾਲ ਆਪਣੀ ਸਿਗਰਟ ਨੂੰ ਜਲਾਇਆ ਜਾ ਰਿਹਾ ਹੈ ਕਿਉਂਕਿ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਜਿਸ ਤਾਰਾਂ ਵਿਚ ਕਰੰਟ ਚੱਲ ਰਿਹਾ ਹੋਵੇ ਉਸ ਤਾਰਾਂ ਨੂੰ ਹੱਥ ਲਾਉਣ ਤੇ ਹੀ ਇਕ ਵਿਅਕਤੀ ਨੂੰ ਕਿੰਨਾ ਜ਼ਿਆਦਾ ਜ਼ੋਰਦਾਰ ਝਟਕਾ ਲੱਗਦਾ ਹੈ ਅਤੇ ਉਸ ਵਿਅਕਤੀ ਨੇ ਅਜਿਹਾ ਕਰਨਾ ਚਾਹਿਆ ਜਿਸ ਨਾਲ ਕਿ ਉਸ ਦੀ ਮੌਤ ਵੀ ਹੋ ਸਕਦੀ ਹੈ ਕਿਉਂਕਿ ਨਸ਼ੇ ਦੇ ਵਿਚ ਲੁਪਤ ਇਸ ਵਿਅਕਤੀ ਨੂੰ ਕੁਝ ਵੀ ਅਤਾ ਪਤਾ ਹੀ ਨਹੀਂ ਲੱਗ ਰਿਹਾ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.