ਫਰਾਟੇਦਾਰ ਅੰਗਰੇਜ਼ੀ ਬੋਲ ਰਿਹਾ ਸੀ ਨੱਬੇ ਸਾਲ ਦਾ ਭਿਖਾਰੀ !

Uncategorized

ਫਰਾਟੇਦਾਰ ਅੰਗਰੇਜ਼ੀ ਬੋਲ ਰਿਹਾ ਸੀ ਨੱਬੇ ਸਾਲ ਦਾ ਭਿਖਾਰੀ !

ਦੋਸਤੋ ਜ਼ਿਵੇ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦਾ ਸਿਦੀਕੀ ਗਵਾਲੀਅਰ ਦੇ ਵਿੱਚ ਇੱਕ ਅਜਿਹੀ ਸਭ ਨੂੰ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੇ ਕਿ ਜਿਥੇ ਤੁਸੀਂ ਅੱਜਕੱਲ੍ਹ ਦੇਖਿਆ ਹੀ ਹੋਵੇਗਾ ਕਿ ਕਿਵੇਂ ਜਗ੍ਹਾ ਜਗ੍ਹਾ ਤੇ ਮੰਦਰਾਂ ਮਸਜਿਦਾਂ ਤੇ ਗੁਰਦੁਆਰਿਆਂ ਦੇ ਸਾਹਮਣੇ ਅਤੇ ਹੋਰ ਰੇਲਵੇ ਟਰੈਕਾਂ ਦੇ ਉੱਤੇ ਤੁਸੀਂ ਅਕਸਰ ਹੀ

ਇਨ੍ਹਾਂ ਲਾਚਾਰ ਅਤੇ ਭਿਖਾਰੀਆਂ ਨੂੰ ਬੈਠਿਆਂ ਹੋਇਆਂ ਦੇਖਿਆ ਹੀ ਹੋਵੇਗਾ ਉੱਥੇ ਹੀ ਕੁਝ ਅਜਿਹੀਆਂ ਮਾੜੀਆਂ ਹੋਈਆਂ ਉਨ੍ਹਾਂ ਦੇ ਨਾਲ ਗੱਲਾਂ ਉਨ੍ਹਾਂ ਦੇ ਨਾਲ ਉਹ ਮਾੜੇ ਵਾਪਰੇ ਹਾਦਸਿਆਂ ਦੇ ਕਰਕੇ ਜਿਥੇ ਉਨ੍ਹਾਂ ਨੂੰ ਘਰਾਂ ਤੋਂ ਬੇਘਰ ਹੋਣਾ ਪੈਂਦਾ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਬਿੱਲ ਦੀ ਅਹਿਮ ਇਕ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਿੱਥੇ ਇਸ ਭਿਖਾਰੀ ਵੱਲੋਂ ਫੁੱਟਪਾਥ

ਤੇ ਸੁੱਤੇ ਹੋਇਆਂ ਉਸਨੇ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਫਰਾਟੇਦਾਰ ਅੰਗਰੇਜ਼ੀ ਬੋਲ ਰਹੇ ਸਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਨ੍ਹਾਂ ਹਾਲਾਤਾਂ ਦੀ ਵਿੱਚੋਂ ਗੁਜ਼ਰਦੇ ਹੋਏ ਇਸ ਭਿਖਾਰੀ ਵੱਲੋਂ ਕਿਵੇਂ ਆਪਣਾ ਸਮਾਂ ਬਤੀਤ ਕੀਤਾ ਜਾ ਰਿਹਾ ਹੈ ਉਥੇ ਹੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਦੋਂ ਹੀ ਉਨ੍ਹਾਂ ਨੂੰ ਇੱਕ ਆਸ਼ਰਮ ਦੇ ਵਿੱਚ ਪਹੁੰਚਾਇਆ ਗਿਆ ਤਾਂ ਉਨ੍ਹਾਂ ਨੂੰ ਰਹਿਣ ਦਾ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸਭ ਕੁਝ ਦੱਸਿਆ ਗਿਆ ਕਿ ਉਹ ਇਕ ਸਕੂਲ ਦੇ ਟਾਪ ਦੇ ਵਿਦਿਆਰਥੀ ਰਹੇ ਜਿਨ੍ਹਾਂ ਦੇ ਕੁਝ ਭੇਦ ਭਰੇ ਹਾਲਾਤਾਂ ਵਿੱਚੋਂ ਅੱਜ ਉਹ ਘਰ ਤੋਂ ਬੇਘਰ ਹੋ ਗਏ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.