ਅਪਾਹਿਜ ਨੌਜਵਾਨ ਨੂੰ ਮੋਢੇ ਤੇ ਚੁੱਕ ਕਾਂਸਟੇਬਲ ਨੇ ਕਰਾਏ ਮੰਦਿਰ ਦੇ ਦਰਸ਼ਨ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੁਸੀਂ ਅਕਸਰ ਹੀ ਸੁਣਿਆ ਹੋਵੇਗਾ ਕਿ ਪੁਲਸ ਕਰਮਚਾਰੀਆਂ ਦੇ ਕਿੱਸੇ ਜੋ ਰਿਸ਼ਵਤਖੋਰੀ ਦੇ ਵਿੱਚ ਆਮ ਹੀ ਦੇਖਣ ਨੂੰ ਕੁਝ ਅਜਿਹੀਆਂ ਵੀਡੀਓ ਮਿਲ ਜਾਂਦੀਆਂ ਹਨ ਪਰ ਉੱਥੇ ਹੀ ਮਹਿਕਮੇ ਵਿੱਚ ਕੁਝ ਅਜਿਹੇ ਈਮਾਨਦਾਰ ਅਤੇ
ਇਨਸਾਨੀਅਤ ਨੂੰ ਦੇਖ ਹੋਈ ਅਜਿਹੀ ਪੁਲਸ ਕਰਮਚਾਰੀ ਵੀ ਹੁੰਦੇ ਹਨ ਜਿਹੜੇ ਕਿ ਅਜਿਹੀਆਂ ਮਿਸਾਲਾਂ ਖੜ੍ਹੀਆਂ ਕਰ ਦਿੰਦੇ ਹਨ ਜਿਸ ਨਾਲ ਕਿ ਮਹਿਕਮੇ ਦਾ ਨਾਮ ਰੌਸ਼ਨ ਹੁੰਦਾ ਹੈ ਅਜਿਹੀ ਹੀ ਇਕ ਵੀਡੀਓ ਸਾਹਮਣੇ ਨਿਕਲ ਗਈ ਹੈ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸਾਡੇ ਦੇਸ਼ ਦੀ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਕਿ ਲੋਕਾਂ ਵੱਲੋਂ ਆਪਣੇ ਆਪਣੇ ਦੇਵੀ ਦੇਵਤਿਆਂ ਦੀ ਆਪਣੇ ਆਪਣੇ ਤੌਰ ਤਰੀਕਿਆਂ ਨਾਲ ਮੰਨਤਾ ਕੀਤੀ ਜਾਂਦੀ ਹੈ
ਅਤੇ ਲੋਕ ਮੰਦਿਰਾਂ ਮਸਜਿਦਾਂ ਵਿੱਚ ਜਾ ਕੇ ਆਪਣੇ ਪਰਮਾਤਮਾ ਦਾ ਨਾਮ ਧਿਆਉਂਦੇ ਹਨ ਅਜਿਹੀ ਹੀ ਇੱਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕੀ ਇਕ ਅਪਾਹਜ਼ ਨੌਜਵਾਨ ਕੋਲੋਂ ਜਿਥੇ ਤੁਰਿਆ ਵੀ ਨਹੀਂ ਸੀ ਜਾ ਰਿਹਾ ਅਤੇ ਮੰਦਿਰ ਵਿਚ ਇੰਨੀ ਜ਼ਿਆਦਾ ਭੀੜ ਹੋਣ ਕਰਕੇ ਉਸ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਸਨ ਪਰ ਇਕ ਨੌਜਵਾਨ ਕਾਂਸਟੇਬਲ ਵੱਲੋਂ ਉਸ ਨੂੰ ਆਪਣੇ ਮੋਢਿਆਂ ਤੇ ਚੁੱਕ ਕੇ ਸਾਰੇ ਹੀ ਮੰਦਰ ਦੇ ਦਰਸ਼ਨ ਕਰਵਾਏ ਅਤੇ ਉਸ ਦੀ ਇਸ ਸ਼ਲਾਘਾ ਨੂੰ ਹਰ ਕੋਈ ਹੀ ਸਲਾਮ ਕਰ ਰਿਹਾ ਹੈ ਰੂਸ ਤੁਲਸੀ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਨੇ ਆਪਣੇ ਮੋਢਿਆਂ ਤੇ ਉਸ ਅਪਾਹਜ ਨੌਜਵਾਨ ਨੂੰ ਚੁੱਕ ਕੇ ਮੰਦਿਰ ਦੇ ਦਰਸ਼ਨ ਕਰਵਾਈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ