ਏਟੀਐਮ ਵਿਚੋਂ ਪੈਸੇ ਚੋਰੀ ਕਰਦਾ ਫੜਿਆ ਗਿਆ ਚੋਰ…!

Uncategorized

ਏਟੀਐਮ ਵਿਚੋਂ ਪੈਸੇ ਚੋਰੀ ਕਰਦਾ ਫੜਿਆ ਗਿਆ ਚੋਰ…!

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਚੋਰੀ ਦੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਏ ਦਿਨ ਹੀ ਦੇਖਣ ਨੂੰ ਮਿਲ ਜਾਂਦੀਆਂ ਹਨ ਉਥੇ ਹੀ ਸ਼ਰ੍ਹੇਆਮ ਚੋਰਾਂ ਦੇ ਇੰਨੇ ਜ਼ਿਆਦਾ ਹੌਸਲੇ ਬੁਲੰਦ ਹੋ ਚੁੱਕੇ ਹਨ ਕਿ ਉਹ ਸ਼ਰ੍ਹੇਆਮ ਹੀ ਦਿਨ ਦਿਹਾੜੇ ਹੀ ਕੁਝ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੰਦੇ ਹਨ ਜਿੱਥੇ ਜੇਕਰ ਗੱਲ ਕਰੀਏ ਤਾਂ ਅੱਜਕੱਲ੍ਹ ਸਮੇਂ ਦੀ ਤਾਂ ਅੱਜਕੱਲ੍ਹ ਨਸ਼ਾ ਤਸਕਰੀ ਨਸ਼ਾ ਕੁਝ ਜਿਹੇ ਤਰੀਕੇ ਨਾਲ ਵਧ ਚੁੱਕਿਆ ਹੈ

ਕਿ ਲੋਕਾਂ ਨੂੰ ਇਸ ਨਸ਼ੇ ਦੀ ਆਡ਼ ਵਿਚ ਅਜਿਹੀ ਮਾੜੀ ਕੰਮਾਂ ਨੂੰ ਅੰਜਾਮ ਦੇ ਦਿੰਦੇ ਹਨ ਅਜਿਹੀ ਹੀ ਇੱਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਇਕ ਨੌਜਵਾਨ ਵੱਲੋਂ ਏਟੀਐਮ ਵਿੱਚ ਵੜ ਕੇ ਚੋਰੀ ਨਾਲ ਪੈਸੇ ਚੋਰੀ ਕਰਦੇ ਹੋਇਆ ਪੁਲਿਸ ਵੱਲੋਂ ਪਚਵੰਜਾ ਸਕਿੰਟਾਂ ਵਿਚ ਹੀ ਉੱਥੇ ਪਹੁੰਚ ਕੇ ਕੁਝ ਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਇਹ ਚੋਰ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ

ਤਸਵੀਰਾਂ ਚ ਸਾਫ ਸਾਫ ਦੇਖ ਸਕਦੇ ਹੋ ਕਿ ਕਿਵੇਂ ਇਕ ਵੱਡੀ ਚੋਰੀ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਥੋੜ੍ਹੀ ਦੇਰ ਵਿੱਚ ਹੀ ਪੁਲੀਸ ਵੱਲੋਂ ਪਹੁੰਚ ਕੇ ਉਥੇ ਉਸ ਚੋਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਦੋਸਤੋ ਕਿਤੇ ਨਾ ਕਿਤੇ ਲੋਕਾਂ ਦੀਆਂ ਇਹ ਵੀ ਸ਼ਿਕਾਇਤਾਂ ਹੁੰਦੀਆਂ ਹਨ

ਕਿ ਪੁਲਸ ਵੱਲੋਂ ਪ੍ਰਸ਼ਾਸਨ ਵੱਲੋਂ ਕਿਤਨਾ ਕਿਤੇ ਇਹ ਢਿੱਲ ਵਰਤੀ ਜਾਂਦੀ ਹੈ ਇਨ੍ਹਾਂ ਖ਼ਿਲਾਫ਼ ਪਰ ਤੁਸੀਂ ਹੁਣ ਦੇਖ ਸਕਦੇ ਹੋ ਕਿ ਕਿਵੇਂ ਹੁਣ ਪੁਲਸ ਵੱਲੋਂ ਥੋੜ੍ਹੀ ਦੇਰ ਵਿੱਚ ਹੀ ਇਸ ਚੋਰ ਨੂੰ ਕਾਬੂ ਕਰ ਲਿਆ ਗਿਆ ਕਿਵੇਂ ਕਿਸ ਤਰੀਕੇ ਨਾਲ ਇਸ ਚੋਰ ਦੇ ਹੱਥ ਵਿੱਚ ਰੱਖੇ ਹੋਏ ਪੈਸੇ ਅਤੇ ਕਿਸ ਤਰੀਕੇ ਨਾਲ ਕੱਢ ਰਿਹਾ ਸੀ ਹੀ ਟੀਮ ਵਿੱਚੋਂ ਪੈਸੇ ਕਿਵੇਂ ਪੁਲਸ ਵੱਲੋਂ ਮੌਕੇ ਤੇ ਰੇਡ ਮਾਰੀ ਗਈ

https://youtu.be/klMiRDAYSaI

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.