ਹਸਪਤਾਲ ਦੇ ਵਿੱਚ ਮਾਂ ਅਤੇ ਬੱਚੀ ਨੂੰ ਇਸ ਹਾਲਾਤ ਦੇ ਵਿੱਚ ਦੇਖ ਲੋਕਾਂ ਨੂੰ ਹੋਇਆ ਸ਼ੱਕ !

Uncategorized

ਹਸਪਤਾਲ ਦੇ ਵਿੱਚ ਮਾਂ ਅਤੇ ਬੱਚੀ ਨੂੰ ਇਸ ਹਾਲਾਤ ਦੇ ਵਿੱਚ ਦੇਖ ਲੋਕਾਂ ਨੂੰ ਹੋਇਆ ਸ਼ੱਕ !

ਦੋਸਤੋ ਜਿੱਥੇ ਸਰਕਾਰਾਂ ਵੱਲੋਂ ਲੋਕਾਂ ਦੇ ਨਾਲ ਇਹ ਵਾਅਦੇ ਕੀਤੇ ਜਾਂਦੇ ਹਨ ਕਿ ਦੇਸ਼ ਵਿਚ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੀ ਸਿਹਤ ਪ੍ਰਬੰਧਾਂ ਨੂੰ ਲੈ ਕੇ ਜਿੱਥੇ ਸਰਕਾਰਾਂ ਵੱਲੋਂ ਵੱਡੇ ਪੁਖਤਾ ਪ੍ਰਬੰਧ ਕਰਨ ਦੇ ਐਲਾਨ ਕੀਤੇ ਜਾਂਦੇ ਹਨ ਉੱਥੇ ਹੀ ਕੁੱਝ ਹੀ ਕੁਝ ਸਰਕਾਰਾਂ ਦੀਆਂ ਅਣਗਹਿਲੀਆਂ ਦੀ ਕਰਕੇ ਜਿਥੇ ਇਨ੍ਹਾਂ ਮਾਸੂਮ ਬੱਚਿਆਂ ਨੂੰ ਇਨ੍ਹਾਂ ਗ਼ਰੀਬ ਲੋਕਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾਂਦੀ ਦੋਸਤੋ ਤੁਹਾਨੂੰ ਜਾਣਕਾਰੀ ਦੇ ਅਧਾਰ ਤੇ ਦੱਸਦੀਆਂ ਕਿ ਲਖਨਊ ਦੇ ਕਸਬਾ ਸਤਨੌਰ

ਜ਼ਿਲ੍ਹੇ ਦੇ ਵਿਚੋਂ ਕੁਝ ਜਿਹੀ ਹੈਰਾਨ ਕਰਨ ਦੇਣ ਵਾਲੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਜਿਸ ਨੂੰ ਵੇਖ ਹਰ ਕੋਈ ਹੀ ਹੈਰਾਨ ਰਹਿ ਗਿਆ ਦੋਸਤੋ ਤੁਹਾਨੂੰ ਦੱਸਦੀਏ ਕਿ ਉੱਥੋਂ ਦੇ ਇੱਕ ਸਤਰ ਸਿਵਲ ਹਸਪਤਾਲ ਦੀ ਵਿੱਚ ਕੁਝ ਅਜਿਹੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਹਰ ਕੋਈ ਹੀ ਹੈਰਾਨ ਰਹਿ ਗਿਆ ਹਰ ਕੋਈ ਹੀ ਇਸ ਚੀਜ਼ ਨੂੰ ਦੇਖ ਕੇ ਸਰਕਾਰ ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਲਾਹਨਤਾਂ ਪਾ ਰਿਹਾ ਹੈ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਬੈਠੀ ਹੋਈ ਇਕ ਮਾਸੂਮ ਜਿਹੀ ਬੱਚੀ ਜਿਸ ਦੀ ਉਮਰ ਤਕਰੀਬਨ ਨੌਂ ਤੋਂ ਦਸ ਸਾਲ ਹੋ ਸਕਦੀ ਹੈ ਅਤੇ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜਿੱਥੇ ਉਸ ਛੋਟੀ ਜਿਹੀ ਬੱਚੀ ਨੂੰ ਹੋਮ ਹੀਮੋਗਲੋਬਿਨ ਦੀ ਕਮੀ ਖ਼ੂਨ ਦੀ ਕਮੀ ਦੇ ਕਰਕੇ

ਹਸਪਤਾਲ ਲਿਆਂਦਾ ਗਿਆ ਸੀ ਪਰ ਡਾਕਟਰਾਂ ਦੀਆਂ ਕੁਝ ਅਜਿਹੀਆਂ ਅਣਗਹਿਲੀਆਂ ਦੀ ਕਰਕੇ ਜਿਥੇ ਕੁਝ ਅਜਿਹੀਆਂ ਚੀਜ਼ਾਂ ਦੇਖੀਆਂ ਜਾ ਸਕਦੀਆਂ ਹਨ ਅਤੇ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਇੱਕ ਬੈੱਡ ਤੋਂ ਬਿਨਾਂ ਹੀ ਉਸ ਬੱਚੀ ਨੂੰ ਫਰਸ਼ ਤੇ ਬਿਠਾ ਕੇ ਅਤੇ ਉਸਦੀ ਮਾਂ ਦੀ ਹੱਥ ਵਿੱਚ ਹੀ ਖ਼ੂਨ ਵਾਲੀ ਬੋਤਲ ਫੜਾ ਕੇ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਨੂੰ ਖੂਨ ਚੜ੍ਹਾਇਆ ਜਾ ਰਿਹਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਡਾਕਟਰਾਂ ਦੀਆਂ ਵਰਤੀਆਂ ਗਈਆਂ ਅਣਗਹਿਲੀਆਂ ਦੀ ਕਰਕੇ ਜਿੱਥੇ ਕੁਝ ਅਜਿਹੀਆਂ ਚੀਜ਼ਾਂ ਸਾਹਮਣੇ ਆਉਂਦੀਆਂ ਹਨ ਉੱਥੇ ਹੀ ਤੁਸੀ ਦੇਖ ਲਵੋ ਇੱਕ ਗ਼ਰੀਬ ਘਰ ਪਰਿਵਾਰ ਨਾਲ ਸੰਬੰਧਿਤ ਇਹ ਮਾਂ ਅਤੇ ਬੱਚੀ ਕਿਵੇਂ ਬੈਠੇ ਹੋਏ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *