ਸੋਨੇ ਦੀ ਚੇਨ ਪਾ ਕੇ ਘਰੋਂ ਨਾ ਨਿਕਲਿਆ ਕਰੋ, ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਘਟਨਾ !

Uncategorized

ਸੋਨੇ ਦੀ ਚੇਨ ਪਾ ਕੇ ਘਰੋਂ ਨਾ ਨਿਕਲਿਆ ਕਰੋ, ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਘਟਨਾ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਜਿੱਥੇ ਕੈਮਰਿਆਂ ਵਿੱਚ ਕੈਦ ਹੋਈਆਂ ਕੁਝ ਜਿਹੀਆਂ ਵੀਡੀਓ ਕਲਿੱਪਾਂ ਜਿਹੜੀਆਂ ਕਿ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਿੱਥੇ ਕੁਝ ਅਜਿਹੀਆਂ ਜਾਣਕਾਰੀਆਂ ਵੀ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿੱਥੇ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਜੇਕਰ ਤਾਂ ਅੱਜਕੱਲ੍ਹ ਦਿਨ ਬ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਆਏ

ਦਿਨ ਹੀ ਕੁਝ ਜਿਹੀਆਂ ਵੀਡੀਓ ਕਲਿੱਪਾਂ ਸਾਨੂੰ ਹੈਰਾਨ ਅਤੇ ਪ੍ਰੇਸ਼ਾਨ ਕਰਦੀਆਂ ਹਨ ਅਤੇ ਸਾਨੂੰ ਸਤਰਕ ਵੀ ਕਰ ਦਿੰਦੀਆਂ ਹਨ ਜਿਥੇ ਲੋਕਾਂ ਵੱਲੋਂ ਆਪਣੇ ਨਿੱਜੀ ਕੰਮਾਂਕਾਰਾਂ ਦੀ ਲਿਜਾਇਆ ਜਾਂਦਾ ਹੈ ਉੱਥੇ ਹੀ ਉਨ੍ਹਾਂ ਵੱਲੋਂ ਕੁੱਝ ਜਿਹੇ ਸ਼ੌਕ ਪੜ੍ਹਾਏ ਜਾਂਦੇ ਹਨ ਜੋ ਆਪਣੇ ਸਰੀਰ ਤੇ ਧਨ ਦੌਲਤ ਪਾ ਕੇ ਘਰੋਂ ਨਿਕਲਿਆ ਤਾਂ ਉਨ੍ਹਾਂ ਨੂੰ ਨਹੀਂ ਪਤਾ ਹੁੰਦਾ ਕਿ ਇਨ੍ਹਾਂ ਵੱਡੇ ਚੋਰਾਂ ਵੱਲੋਂ ਕੁਝ ਅਜਿਹੀਆਂ ਘਟਨਾਵਾਂ ਨੂੰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਵੇਗਾ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ

ਕਿ ਜਿੱਥੇ ਇਸ ਵੇਲੇ ਦੀ ਅਹਿਮ ਇੱਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਇੱਕ ਚੋਰ ਲੁਟੇਰੇ ਵੱਲੋਂ ਇਕ ਨੌਜਵਾਨ ਦੇ ਗਲ ਵਿਚ ਚੇਨ ਲਾਹ ਕੇ ਭੱਜਣ ਦੀ ਵੀਡੀਓ ਕਲਿੱਪ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਤੁਸੀਂ ਦੇਖ ਸਕਦੇ ਹੋ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਲੁਟੇਰੇ ਵੱਲੋਂ ਇਕ ਨੌਜਵਾਨ ਦੀ ਸੋਨੇ ਦੀ ਚੇਨ ਉਤਾਰ ਕੇ ਫਰਾਰ ਹੋ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *