ਤਿੰਨ ਮਹੀਨਿਆਂ ਦੀ ਗਰਭਵਤੀ ਔਰਤ ਦੇ ਨਾਲ ਹੋਇਆ ਗੈਂ.ਗ.ਰੇ.ਪ !

Uncategorized

ਤਿੰਨ ਮਹੀਨਿਆਂ ਦੀ ਗਰਭਵਤੀ ਔਰਤ ਦੇ ਨਾਲ ਹੋਇਆ ਗੈਂ.ਗ.ਰੇ.ਪ !

ਉੱਤਰ ਪ੍ਰਦੇਸ਼ ਦੇ ਇੱਕ ਬਰੇਲੀ ਜ਼ਿਲ੍ਹੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਵੀਡੀਓ ਸਾਹਮਣੇ ਨਿਕਲ ਕੇ ਇਹ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਇਕ ਪਿੰਡ ਦੇ ਵਿਚ ਤਿੰਨ ਲੋਕਾਂ ਵੱਲੋਂ ਇਕ ਔਰਤ ਦੇ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਨਿਕਲ ਕੇ ਅੱਜ ਇਥੇ ਕੀ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮਿਤੀ ਜੇਕਰ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਦਰਦਨਾਕ ਘਟਨਾਵਾਂ ਅਜਿਹੀਆਂ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ

ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕਿ ਜਿਥੇ ਲੋਕਾਂ ਵੱਲੋਂ ਇਨਸਾਨੀਅਤ ਦਾ ਵੀ ਲਿਹਾਜ਼ ਨਹੀਂ ਕੀਤਾ ਜਾਂਦਾ ਲੋਕ ਇਨਸਾਨੀਅਤ ਨੂੰ ਭੁੱਲ ਕੇ ਆਪਣੀ ਹਵਸ ਦਾ ਸ਼ਿਕਾਰ ਇਨ੍ਹਾਂ ਲੋਕਾਂ ਨੂੰ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਲੋਕਾਂ ਦੇ ਨਾਲ ਕੁਝ ਅਜਿਹੀਆਂ ਮਾੜੀਆਂ ਚੀਜ਼ਾਂ ਹੋ ਜਾਂਦੀਆਂ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਦੋਸਤੋ ਕਿ ਦੋਸਤ ਤੁਸੀਂ ਦੇਖ ਸਕਦੇ ਹੋ ਕਿ ਐਸਐਸਪੀ ਦੇ ਦਫਤਰ ਵਿਚ ਪਹੁੰਚੀ ਹੋਈ ਇਹ ਮਹਿਲਾ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ

ਕਿਉਂਕਿ ਆਏ ਦਿਨ ਹੀ ਵਾਪਰਨ ਵਾਲੀਆਂ ਕੁਝ ਅਜਿਹੀਆਂ ਗੈਂਗਰੇਪ ਦੀਆਂ ਘਟਨਾਵਾਂ ਜਿੱਥੇ ਇਨ੍ਹਾਂ ਲੋਕਾਂ ਵੱਲੋਂ ਸ਼ਰ੍ਹੇਆਮ ਹੀ ਆਪਣੀ ਅਜਿਹੀ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਐਸਐਸਪੀ ਦੇ ਦਫਤਰ ਵਿਚ ਪਹੁੰਚੀ ਹੋਈ ਇਸ ਮਹਿਲਾ ਵੱਲੋਂ ਹੁਣ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਕਿਉਂਕਿ ਤਿੱਨ ਚਾਰ ਮਹੀਨਿਆਂ ਦਾ ਗਰਭ ਵਿਚ ਪਲ ਰਹੇ ਬੱਚੇ ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.