ਅੰਮ੍ਰਿਤਪਾਲ ਨੂੰ ਕੀਤਾ ਰੰਘਰੇਟੇ ਨੇ ਰਿਪਲਾਈ ਦੇਖੋ ਕਿਉਂ ਆਇਆ ਰੰਗਰੇਟੇ ਵੀਰ ਨੂੰ ਗੁੱਸਾ !

Uncategorized

ਅੰਮ੍ਰਿਤਪਾਲ ਨੂੰ ਕੀਤਾ ਰੰਘਰੇਟੇ ਨੇ ਰਿਪਲਾਈ ਦੇਖੋ ਕਿਉਂ ਆਇਆ ਰੰਗਰੇਟੇ ਵੀਰ ਨੂੰ ਗੁੱਸਾ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦੀ ਇਕ ਇਕ ਬੜਾ ਵੱਡਾ ਮੁੱਦਾ ਭਖਿਆ ਹੋਇਆ ਹੈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਤੇ ਰੰਘਰੇਟੇ ਵੀਰਾਂ ਵਿੱਚ ਲੈ ਕੇ ਕੁਝ ਅਜਿਹੀਆਂ ਗੱਲਾਂ ਦੇਖਣ ਨੂੰ ਮਿਲੀਆਂ ਹਨ ਉਥੇ ਹੀ ਦੱਸ ਦਈਏ ਕਿ ਰੰਘਰੇਟੇ ਵੀਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਤਿੱਖੇ ਰਿਪਲਾਈ ਕੀਤੇ ਜਾ ਰਹੇ ਹਨ ਤਿੱਖੀਆਂ ਗੱਲਾਂ ਬੋਲੀਆਂ ਜਾ ਰਹੀਆਂ ਹਨ

ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਤਿਹਾਸ ਦਾ ਪਤਾ ਨਾ ਹੋਵੇ ਤਾਂ ਪਹਿਲਾਂ ਪਤਾ ਕਰ ਲਵੋ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਤੇ ਨਾ ਹੀ ਸਾਡੇ ਇਤਿਹਾਸ ਨਾਲ ਕੋਈ ਤੋੜ ਮਰੋੜ ਕੀਤੀ ਜਾਵੇ ਅਤੇ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਗਈਆਂ ਦੱਸਿਆ ਜਾ ਸਕਦਾ ਹੈ ਕਿ ਤੁਸੀਂ ਦੇਖ ਸਕਦੇ ਹਾਂ ਕਿ ਰੰਘਰੇਟੇ ਵੀਰਾਂ ਵੱਲੋਂ ਗੁੱਸੇ ਵਿਚ ਆ ਕੇ ਅੰਮ੍ਰਿਤਪਾਲ ਸਿੰਘ ਨੂੰ ਤਿੱਖੇ ਤਿੱਖੇ ਰਿਪਲਾਈ ਕੀਤੇ ਜਾ ਰਹੇ ਹਨ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਵੀਹ ਕਹੀਆਂ ਜਾ ਰਹੀਆਂ ਹਨ

ਕੀ ਤੁਸੀਂ ਜਾਣਦੇ ਹੋ ਕਿ ਜਦੋਂ ਦੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬਿਆਨ ਆਉਣੇ ਸ਼ੁਰੂ ਹੋਏ ਨੇ ਉਦੋਂ ਤੋਂ ਹੀ ਸਿਆਸਤ ਭਖੀ ਹੋਈ ਹੈ ਜੀ ਹਾਂ ਬਹੁਤ ਸਾਰੇ ਲੋਕ ਅੰਮ੍ਰਿਤਪਾਲ ਸਿੰਘ ਨੂੰ ਸਹੀ ਕਹਿ ਰਹੇ ਨੇ ਤੇ ਕੁਝ ਲੋਕ ਅੰਮ੍ਰਿਤਪਾਲ ਸਿੰਘ ਨੂੰ ਗ਼ਲਤ ਜੀ ਹਾਂ ਲੋਕਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਤੱਤਾ ਬੋਲਦਾ ਏ ੲਿਕਾੲੀਅਾਂ ਬਾਰੇ ਗਲਤ ਵੀ ਬੋਲਦਾ ਹੈ ਹਾਲ ਹੀ ਵਿੱਚ ਇੱਕ ਵੀਰ ਨੇ ਅੰਮ੍ਰਿਤਪਾਲ ਸਿੰਘ ਨੂੰ ਰਿਪਲਾਈ ਕੀਤਾ ਇਕ ਵੀਰ ਕੀ ਕਹਿ ਰਿਹਾ ਹੈ ਤੁਸੀਂ ਵੀ ਦੇਖ ਸਕਦੇ ਹਾਂ ਕਿ ਕਿਵੇਂ ਇਸ ਵੀਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਤਿੱਖੇ ਰਿਪਲਾਈ ਕੀਤੇ ਗਏ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *