ਢਿੱਡ ਭਰਨ ਦੇ ਲਈ ਆਪਣੀ ਕਿਡਨੀ ਵੇਚਣ ਨੂੰ ਤਿਆਰ ਮਾਂ ਬੇਟੀ !

Uncategorized

ਢਿੱਡ ਭਰਨ ਦੇ ਲਈ ਆਪਣੀ ਕਿਡਨੀ ਵੇਚਣ ਨੂੰ ਤਿਆਰ ਮਾਂ ਬੇਟੀ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿਸਾਨ ਨੂੰ ਹੈਰਾਨ ਕਰ ਦਿੰਦੀਆਂ ਹਨ ਅਜਿਹੀ ਹੀ ਇੱਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਦੁਨੀਆਂ ਦੇ ਵਿੱਚ ਲੋਕ ਹਨ ਜਿਨ੍ਹਾਂ ਕੋਲ ਇੰਨਾ ਜ਼ਿਆਦਾ ਧਨ ਦੌਲਤ ਹੈ ਕਿ ਉਨ੍ਹਾਂ ਨੂੰ ਕੁਝ ਪਤਾ ਵੀ ਨਹੀਂ ਹੁੰਦਾ

ਕਿ ਉਨ੍ਹਾਂ ਕੋਲ ਕਿੰਨੀ ਜ਼ਿਆਦਾ ਜਾਇਦਾਦ ਹੈ ਅਤੇ ਰੱਬ ਕਈਆਂ ਨੂੰ ਇੰਨਾ ਕੁ ਜ਼ਿਆਦਾ ਛੋਟਾ ਕਰ ਦਿੰਦਾ ਹੈ ਇੰਨੇ ਕੁ ਜ਼ਿਆਦਾ ਤਿੱਖੀ ਪਤੰਗਿਆਂ ਦੇ ਦਿੰਦਾ ਹੈ ਕਿ ਉਨ੍ਹਾਂ ਦਾ ਇੱਕ ਵਕਤ ਦੀ ਰੋਟੀ ਦਾ ਕਰਨ ਦਾ ਵੀ ਗੁਜ਼ਾਰਾ ਨਹੀਂ ਹੁੰਦਾ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਪਾਕਿਸਤਾਨ ਦੇ ਲਾਹੌਰ ਤੋਂ ਇਕ ਹੈਰਾਨ ਕਰ ਦੇਣ ਵਾਲੀ ਅਜਿਹੀ ਵੀਡਿਓ ਅਜਿਹੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਮਾਂ ਅਤੇ ਬੇਟੀ ਭੁੱਖਮਰੀ ਦਾ ਜੀਵਨ ਬਤੀਤ ਕਰ ਰਹੀਆਂ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਮਾਂ ਅਤੇ ਬੇਟੀ ਦੇ ਢਿੱਡ ਨਾਲ ਬੰਨ੍ਹੀਆਂ ਹੋਈਆਂ ਇੱਟਾਂ ਤੂੰ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ

ਕਿ ਕਿਵੇਂ ਇਹ ਭੁੱਖਮਰੀ ਨਾਲ ਬੇਹਾਲ ਹਨ ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਘਰ ਵਿੱਚ ਇੰਨੀ ਜ਼ਿਆਦਾ ਗਰੀਬੀ ਤੰਗੀ ਹੋਣ ਕਰਕੇ ਤੇ ਮਾਂ ਅਤੇ ਬੇਟੀ ਤੋਂ ਇਲਾਵਾ ਘਰ ਵਿੱਚ ਹੋਰ ਕੋਈ ਵੀ ਨਹੀਂ ਹੈ ਅਤੇ ਉਨ੍ਹਾਂ ਕੋਲ ਵੀ ਆਪਣੇ ਢਿੱਡ ਭਰਨ ਦਾ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਜ਼ਰੀਆ ਨਹੀਂ ਨਿਕਲ ਰਿਹਾ ਇਸੇ ਕਾਰਨਾਂ ਕਰ ਕੇ ਉਨ੍ਹਾਂ ਨੇ ਸੋਚਿਆ ਕਿ ਉਨ੍ਹਾਂ ਨੂੰ ਭੁੱਖ ਨਾ ਲੱਗੇ ਇਸ ਵਜ੍ਹਾ ਕਰਕੇ ਉਨ੍ਹਾਂ ਵੱਲੋਂ ਦੇਖਿਆ ਗਿਆ ਕਿ ਉਹ ਆਪਣੇ ਢਿੱਡ ਦੇ ਨਾਲ ਇੱਟਾਂ ਮੰਨ ਕੇ ਹੀ ਸੌਂ ਜਾਂਦੀਆਂ ਹਨ ਅਤੇ ਆਏ ਦਿਨ ਹੀ ਕੁਝ ਅਜਿਹੀਆਂ ਹੀ ਚੀਜ਼ਾਂ ਉਨ੍ਹਾਂ ਦੇ ਨਾਲ ਵਾਪਰਦੀਆਂ ਹਨ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਸਾਡੇ ਦੇਸ਼ ਦੁਨੀਆਂ ਦੇ ਵਿੱਚ ਅਜਿਹੇ ਵੀ ਇੰਨੇ ਜ਼ਿਆਦਾ ਗ਼ਰੀਬ ਲੋਕ ਲਾਚਾਰ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *