ਮੋਰਚਰੀ ਦੇ ਵਿੱਚ ਪੋਸਟਮਾਰਟਮ ਦੇ ਲਈ ਰੱਖੀ ਲਾ ਸ਼ ਬਣੀ ਚੂਹਿਆਂ ਦਾ ਖਾਣਾ !

Uncategorized

ਮੋਰਚਰੀ ਦੇ ਵਿੱਚ ਪੋਸਟਮਾਰਟਮ ਦੇ ਲਈ ਰੱਖੀ ਲਾ ਸ਼ ਬਣੀ ਚੂਹਿਆਂ ਦਾ ਖਾਣਾ !

ਦੂਖੁ ਜ਼ਿਮੀਂਦਾਰ ਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਅਜੀਬੋ ਗਰੀਬ ਘਟਨਾਵਾਂ ਜਿਹੜੀਆਂ ਕਿ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਅਜਿਹੀ ਹੀ ਇਕ ਘਟਨਾ ਸਾਹਮਣੇ ਨਿਕਲ ਗਈ ਜਿਥੇ ਕਿ ਤਿੰਨ ਨੌਜਵਾਨ ਕਿਸੇ ਆਪਣੇ ਜੋ ਵੀ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਦੇ ਹਨ ਉਨ੍ਹਾਂ ਦੀਆਂ ਕੁਝ ਜਿਹੀਆਂ ਕੰਮ ਕਰਨ ਵਿੱਚ ਜੁਟੇ ਹੋਏ ਸਨ ਪਰ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉਨ੍ਹਾਂ ਦੇ ਨਾਲ ਕੁਝ ਜਿਹਾ ਵੱਡਾ ਹਾਦਸਾ ਵਾਪਰ ਜਾਵੇਗਾ ਪ੍ਰਾਪਤ ਜਾਣਕਾਰੀ ਵਿਭਾਗ ਦੀ ਖੀਰ ਨਕਸ਼ਾ ਨੌਜਵਾਨਾਂ ਨਾਲ ਵਾਪਰੀ ਹੋਈ

ਕੁਝ ਜਿਹੀ ਘਟਨਾ ਜਿੱਥੇ ਕਿ ਉਹ ਗੱਡੀ ਦੇ ਉੱਤੇ ਕੁਝ ਅਜਿਹਾ ਸਾਮਾਨ ਜੋ ਕਿ ਆਸ ਪਾਸ ਦੇ ਇਲਾਕੇ ਵਿਚ ਪਾਣੀ ਇੰਨਾ ਜ਼ਿਆਦਾ ਭਰ ਚੁੱਕਿਆ ਸੀ ਕਿ ਉਸ ਦੇ ਸੰਬੰਧ ਵਿਚ ਕੁਝ ਉਹ ਪਾਣੀ ਕੱਢਣ ਲੀ ਨੇ ਕਿਆਰੇ ਸਨ ਪਰ ਉਨ੍ਹਾਂ ਦੀ ਗੱਡੀ ਨਾਲ ਕੁਝ ਅਜਿਹਾ ਹਾਦਸਾ ਵਾਪਰਿਆ ਜਿਸ ਵਿਚ ਉਹ ਗੰਭੀਰ ਤੌਰ ਤੇ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਤਾਂ ਉਨ੍ਹਾਂ ਨੇ ਜ਼ਿਲ੍ਹਾ ਦੇ ਹਸਪਤਾਲ ਵਿਚ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ

ਅਤੇ ਉਨ੍ਹਾਂ ਵਿਚੋਂ ਦੋ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਰਾਤੋ ਰਾਤ ਉਨ੍ਹਾਂ ਨੂੰ ਜਦੋਂ ਪੋਸਟਮਾਰਟਮ ਦੇ ਲਈ ਉਨ੍ਹਾਂ ਦੀ ਲਾਸ਼ ਨੂੰ ਮੋਰਚਰੀ ਦੇ ਵਿੱਚ ਰਖਵਾਇਆ ਗਿਆ ਤਾਂ ਉਥੇ ਡੈੱਡ ਬੌਡੀ ਨੂੰ ਰੱਖਣ ਦਾ ਕੋਈ ਵੀ ਅਜਿਹਾ ਪ੍ਰਬੰਧ ਨਹੀਂ ਸੀ ਅਤੇ ਉਨ੍ਹਾਂ ਨੇ ਖੁੱਲ੍ਹੇ ਵਿੱਚ ਹੀ ਉਨ੍ਹਾਂ ਦੀਆਂ ਲਾਸ਼ਾਂ ਨੂੰ ਰੱਖ ਦਿੱਤਾ ਅਤੇ ਰਾਤੋ ਰਾਤ ਉਨ੍ਹਾਂ ਦੇ ਨਾਲ ਕੁਝ ਅਜਿਹਾ ਵਾਪਰਿਆ ਜਦੋਂ ਚੜ੍ਹਦੀ ਹੀ ਸਵੇਰਾ ਕੁਝ ਅਜਿਹੀ ਹੀ ਬਾਰੇ ਸਾਹਮਣੇ ਜਾਣਕਾਰੀ ਆਈ ਤਾਂ ਬਹੁਤ ਸਾਰੀਆਂ ਅਜਿਹੀਆਂ

ਗੱਲਾਂ ਵੀ ਪ੍ਰਸ਼ਾਸਨ ਦੀਆਂ ਲਾਪਰਵਾਹੀਆਂ ਅਤੇ ਹੋਰ ਵੀ ਕੁਝ ਅਜਿਹੀਆਂ ਚੀਜ਼ਾਂ ਸਾਹਮਣੇ ਨਿਕਲ ਕੇ ਆਈਆਂ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦੇ ਚਿਹਰਿਆਂ ਨੂੰ ਰਾਤੋ ਰਾਤ ਹੀ ਚੂਹਿਆਂ ਨੇ ਕੁਤਰ ਕੇ ਰੱਖ ਦਿੱਤਾ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਚ ਤੁਸੀਂ ਦੇਖ ਸਕਦੇ ਹੋ ਕਿਸ ਤਰੀਕੇ ਨਾਲ ਪ੍ਰਸ਼ਾਸਨ ਦੀਆਂ ਲਾਪਰਵਾਹੀਆਂ ਕਰਕੇ ਅੱਜ ਕੁਝ ਜਿਹੀਆਂ ਗੰਭੀਰ ਹਲਾਤਾਂ ਬਣ ਚੁੱਕੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *