ਮੀਂਹ ਦੇ ਪਾਣੀ ਨਾਲ ਤਬਾਹ ਹੋਈ ਚਾਵਲ ਦੀ ਫਸਲ !
ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਅਜਿਹੀ ਕਿਸਾਨ ਵੀਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਜਿੱਥੇ ਇਸ ਬਰਸਾਤੀ ਮੌਸਮ ਦੇ ਕਰਕੇ ਜਿੱਥੇ ਕਿਸਾਨਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਵਿੱਚ ਇੰਨੀ ਜ਼ਿਆਦਾ ਮੀਂਹ ਤੇਜ਼ੀ ਦੇ ਨਾਲ ਪੈਣ ਕਰਕੇ ਇੰਨੀ ਜਗ੍ਹਾ ਭਾਰੀ ਮਾਤਰਾ ਵਿਚ ਮੀਂਹ ਪਿਆ ਤਾਂ ਕਿ ਉਥੋਂ ਦੇ ਕਿਸਾਨਾਂ ਦੀਆਂ ਫ਼ਸਲਾਂ ਏਨੀਆਂ ਜ਼ਿਆਦਾ ਬਰਬਾਦ ਹੋ ਚੁੱਕੀਆਂ ਹਨ
ਕਿ ਪਾਣੀ ਦੇ ਵਿੱਚ ਸਾਰੀਆਂ ਹੀ ਡੁੱਬ ਚੁੱਕੀਆਂ ਹਨ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇਸ ਤਸਵੀਰਾਂ ਚ ਦੇਖ ਸਕਦੇ ਹੋ ਕਿ ਕਿਵੇਂ ਇੱਕ ਕਿਸਾਨ ਵੱਲੋਂ ਆਪਣੀ ਫਸਲ ਦੇ ਡੁੱਬ ਜਾਣ ਤੇ ਕਿਵੇਂ ਅਫ਼ਸੋਸ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਇੱਕ ਕਿਸਾਨ ਦੀ ਫਸਲ ਹੀ ਹੁੰਦੀ ਹੈ ਜਿਹੜੀ ਕਿ ਉਨ੍ਹਾਂ ਨੂੰ ਢਿੱਡ ਪਾਲਣ ਨੂੰ ਰੋਜ਼ੀ ਰੋਟੀ ਦਿੰਦੀ ਹੈ ਪਰ ਉਸ ਫਸਲ ਦੇ ਤਬਾਹ ਹੋ ਜਾਣ ਤੇ ਹੀ ਉਸ ਕਿਸਾਨ ਨੂੰ ਕਿੰਨਾ ਜ਼ਿਆਦਾ ਵੱਡਾ ਘਾਟਾ ਪਵੇਗਾ ਇਹ ਸਿਰਫ਼ ਉਹ ਕਿਸਾਨ ਹੀ
ਸਮਝ ਸਕਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸਾਨ ਦਿਖਾ ਰਿਹਾ ਹੈ ਕਿ ਉਸ ਦੀ ਫ਼ਸਲ ਸਾਰੀ ਪਾਣੀ ਵਿੱਚ ਡੁੱਬ ਚੁੱਕੀ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਨ੍ਹਾਂ ਦੀ ਸਾਥੀ ਛਾਤੀ ਤੱਕ ਪਾਣੀ ਭਰ ਚੁੱਕਿਆ ਹੈ ਖੇਤਾਂ ਵਿੱਚ ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਜਿਥੇ ਇਸ ਕਿਸਾਨ ਵੱਲੋਂ ਦੇਸ਼ ਦਾ ਢਿੱਡ ਭਰੇਗਾ ਜਾਂਦਾ ਹੈ ਉਸਦੇ ਨਾਲ ਹੀ ਕੁਦਰਤੀ ਅਜਿਹਾ ਖਿਲਵਾੜ ਕਰ ਜਾਂਦੀ ਹੈ ਤਾਂ ਉਸਦੇ ਲਈ ਕੀ ਹੋਵੇਗਾ ਕਿਉਂਕਿ ਦੋਸਤੋ ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਕਿਸਾਨਾਂ ਨੂੰ ਕੁਦਰਤ ਦੀ ਮਾਰ ਹੇਠਾਂ ਕੁਝ ਜ਼ਿਆਦਾ ਹੀ ਲੰਘਣਾ ਪੈ ਰਿਹਾ ਹੈ ਪਰ ਕਿਤੇ ਨਾ ਕਿਤੇ ਹੁਣ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਅਜਿਹੀਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ