ਦੁਕਾਨ ਤੇ ਕਾਲਜ ਪੜ੍ਹਦੀ ਕੁੜੀ ਗਈ ਸੀ ਨੌਕਰੀ ਮੰਗਣ ਪਰ ਅੱਗਿਓਂ…!
ਔਰਤਾਂ ਦੇ ਸ਼ੋਸ਼ਣ ਦੀਆਂ ਅਨੇਕਾਂ ਖ਼ਬਰਾਂ ਤੁਹਾਡੇ ਹਰ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਹਾਲਾਂਕਿ ਅੱਜ ਦੇ ਆਧੁਨਿਕ ਯੁੱਗ ਦੇ ਵਿੱਚ ਆਉਂਦੀਆਂ ਪੜ੍ਹ ਲਿਖ ਕੇ ਪਦਾਂ ਦੇ ਕੰਧੇ ਨਾਲ ਕੰਧਾ ਲਾ ਕੇ ਕੰਮ ਕਰਦੀਆਂ ਨੇ ਪਰ ਉੱਥੇ ਹੀ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਦੀ ਮਾਨਸਿਕਤਾ ਹਾਲੇ ਵੀ ਇੰਨੀ ਪਛੜੀ ਹੋਈ ਹੈ ਕਿ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਇਕ ਤਾਜ਼ਾ ਘਟਨਾ ਸਾਹਮਣੇ ਆਈ ਹੈ ਸੰਗਰੂਰ ਤੋਂ ਜਿੱਥੇ ਕਿ ਇਕ ਇਕ ਦੁਕਾਨਦਾਰ ਜੋਗੀ ਨੌਕਰੀਆਂ ਦਿਵਾਉਣ ਦਾ ਕੰਮ
ਕਰਦੇ ਉਸ ਵੱਲ ਅਜਿਹਾ ਵਤੀਰਾ ਕੀਤਾ ਗਿਆ ਕਿ ਜੋ ਹਰ ਇਕ ਨੂੰ ਝੰਜੋੜ ਕੇ ਰੱਖ ਦੇਵੇਗਾ ਇਹ ਪੂਰਾ ਮਾਮਲਾ ਦੱਸ ਦਈਏ ਕਿ ਇਸ ਖ਼ਿਲਾਫ਼ ਪਰਚਾ ਦਰਜ ਕਰਵਾ ਦਿੱਤਾ ਤੇ ਪ੍ਰਸ਼ਾਸਨ ਦੁਆਰਾ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੋਇਆ ਸੀ ਤੁਸੀਂ ਵੀ ਸੁਣੋ ਕਿਉਂਕਿ ਦੋਸਤੋ ਜਾਣ ਕਰਕੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੀਆਂ ਸਮਾਜ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਔਰਤਾਂ ਦੇ ਸ਼ੋਸ਼ਣ ਨੂੰ ਲੈ ਕੇ ਅਤੇ ਲੋਕਾਂ ਵੱਲੋਂ ਗ਼ਲਤ ਅਜਿਹੇ
ਇਕ ਮਿੰਟ ਔਰਤਾਂ ਨੂੰ ਰਾਸ਼ਨ ਥੇੜ੍ਹੀ ਵਿਚ ਕੀਤੇ ਜਾਂਦੇ ਹਨ ਉਥੇ ਹੀ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਇਸ ਕਾਲਜ ਵਿੱਚ ਪੜ੍ਹਦੀ ਹੋਈ ਨੌਜਵਾਨ ਕੁੜੀ ਦੇ ਨਾਲ ਇੱਕ ਦੁਕਾਨਦਾਰ ਵੱਲੋਂ ਕੁਝ ਅਜਿਹੀ ਗੱਲ ਆਖੀ ਜਿਸ ਨੂੰ ਦੇਖ ਜਿਸ ਨੂੰ ਸੋਨਾ ਹਰ ਕੋਈ ਹੈਰਾਨ ਰਹਿ ਗਿਆ ਕਿਉਂਕਿ ਤੁਹਾਨੂੰ ਦੱਸਦੀ ਕਿ ਜੋ ਨੌਕਰੀਆਂ ਦਿਵਾਉਣ ਦਾ ਕੰਮ ਕਰਦਾ ਸੀ ਉਹ ਦੁਕਾਨਦਾਰ ਉਸ ਵੱਲੋਂ ਕੁਝ ਅਜਿਹੀ ਮਾੜੀ ਹਰਕਤ ਨੂੰ ਅੰਜਾਮ ਦਿੱਤਾ ਗਿਆ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ