ਇਸ ਕਿੰਨਰ ਨੂੰ ਸਲਾਮ ਕਰ ਰਹੀ ਸੀ ਸਾਰੇ ਲੋਕ !

Uncategorized

ਇਸ ਕਿੰਨਰ ਨੂੰ ਸਲਾਮ ਕਰ ਰਹੀ ਸੀ ਸਾਰੇ ਲੋਕ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੁਨੀਆ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਹਿਮ ਵੱਡੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਇਸ ਵੇਲੇ ਇੱਕ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜਿਥੇ ਕਿੰਨਰ ਸਮਾਜ ਨੂੰ ਦੁਨੀਆਂ ਤੋਂ ਅਲੱਗ ਸਮਝਿਆ ਜਾਂਦਾ ਹੈ ਕਿੰਨਰ ਸਮਾਜ ਦੇ ਲੋਕਾਂ ਨੂੰ ਆਪਣੇ ਆਪ ਤੋਂ ਦੁਨੀਆਂ ਅਲੱਗ ਸੰਮਤੀ ਹੈ

ਕਿਉਂਕਿ ਉਨ੍ਹਾਂ ਦੇ ਵਿਚ ਕੁਝ ਹੋਰ ਹੀ ਤਰ੍ਹਾਂ ਦੀਆਂ ਕੁਝ ਅਜਿਹੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ ਰਹਿਣ ਸਹਿਣ ਦੇ ਤਰੀਕੇ ਤੇ ਹੋਰ ਵੀ ਕੁਝ ਅਜਿਹੀਆਂ ਗੱਲਾਂ ਜੇਕਰ ਸਾਂਝੀਆਂ ਕੀਤੀਆਂ ਜਾਣ ਤਾਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਹੁਣ ਇਸ ਮੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਕਿੰਨਰ ਸਮਾਜ ਦੀ ਇਕ ਕਿੰਨਰ ਨੂੰ ਹਰ ਕੋਈ ਹੀ ਸਲਾਮ ਕਰ ਰਿਹਾ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ

ਕਿ ਦੋਸਤੋ ਮੁੰਬਈ ਦੇ ਵਿਚ ਇਨ੍ਹਾਂ ਕਿੰਨਰ ਸਮਾਜ ਦੇ ਲੋਕਾਂ ਨੇ ਅਜਿਹੀ ਮੁਹਿੰਮ ਸ਼ੁਰੂ ਕੀਤੀ ਹੈ ਕਿ ਜਿੱਥੇ ਲੋੜਵੰਦ ਲੋਕ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਥੋੜ੍ਹੇ ਰੁਪਈਆਂ ਦੇ ਵਿੱਚ ਦੋ ਵਕਤ ਦੀ ਰੋਟੀ ਦਾ ਖਾਣਾ ਖਾ ਸਕਦੇ ਹਾਂ ਦੋਸਤੋ ਫਸੀ ਦੇਖ ਸਕਦੇ ਹੋ ਕਿ ਹਰ ਇਕ ਲੋਕ ਇਨ੍ਹਾਂ ਕਿੰਨਰ ਸਮਾਜ ਦੇ ਲੋਕਾਂ ਨੂੰ ਸਲਾਮ ਕਰ ਰਿਹਾ ਹੈ ਕਿਉਂਕਿ ਇਕ ਪਾਸੇ ਤਾਂ ਲੋਕ ਇਨ੍ਹਾਂ ਨੂੰ ਬੁਰਾ ਸਮਝਦੇ ਹਨ ਅਤੇ ਕੁਝ ਅਜਿਹੀਆਂ ਚੀਜ਼ਾਂ ਵੀ ਜਾਂਦੀਆਂ ਹਨ ਪਰ ਇੱਕ ਪਾਸੇ ਜੇਕਰ ਗੱਲ ਕਰੀਏ ਤਾਂ ਇਨ੍ਹਾਂ ਦੀ ਹਰ ਇੱਕ ਵੀ ਸਲਾਮ ਕਰ ਰਿਹਾ ਹੈ ਅਤੇ ਵਧੀਆ ਪ੍ਰਸੰਸਾ ਕਰ ਰਹੇ ਹਨ ਇਨ੍ਹਾਂ ਲੋਕਾਂ ਦੀ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *