ਲੋਕਾਂ ਨੂੰ ਗੋ.ਲੀਆਂ ਮਾਰਨ ਵਾਲੇ ਪੁਲੀਸ ਦੀ ਸਹਿ ਘੁੰਮ ਰਹੇ ਸ਼ਰ੍ਹੇਆਮ !

Uncategorized

ਲੋਕਾਂ ਨੂੰ ਗੋ.ਲੀਆਂ ਮਾਰਨ ਵਾਲੇ ਪੁਲੀਸ ਦੀ ਸਹਿ ਘੁੰਮ ਰਹੇ ਸ਼ਰ੍ਹੇਆਮ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਇੱਕ ਪੰਜਾਬ ਦੀ ਸਿਆਸਤ ਵਿੱਚ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਉਥੇ ਹੀ ਜਾਣਕਾਰੀ ਤੇ ਆਧਾਰਤ ਤੋਂ ਮੁਹਿੰਮ ਵੀ ਦੱਸਦੀ ਹੈ ਕਿ ਜਿੱਥੇ ਪੰਜਾਬ ਵਿੱਚ ਹੋਣ ਵਾਲੀਆਂ ਕੁਝ ਅਜਿਹੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ

ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਖ਼ਬਰ ਫ਼ਿਰੋਜ਼ਪੁਰ ਤੋਂ ਸਾਹਮਣੇ ਭਨਿਆਰੀ ਅਤੇ ਫਿਰੋਜ਼ਪੁਰ ਦੇ ਨੇੜਲੇ ਪਿੰਡ ਖਿੱਚੀਆਂ ਵਿਖੇ ਪਿਛਲੇ ਸਾਲ ਮਈ ਮਹੀਨੇ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਇਕੋ ਪਰਿਵਾਰ ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਤੇ ਹੁਣ ਪੁਲੀਸ ਦਿਆਲੂ ਹੁੰਦੀ ਨਜ਼ਰ ਆਈ ਇਸ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਡੇਢ ਸਾਲ ਬਾਅਦ ਵੀ ਪੁਲੀਸ ਗੋਲੀਬਾਰੀ ਦੌਰਾਨ ਛੇ ਲੋਕਾਂ ਨੂੰ ਜ਼ਖਮੀ ਕਰਨ ਵਾਲੇ ਦੱਸ

ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਦੋਸ਼ੀ ਪੁਲਸ ਦੇ ਸਾਹਮਣੇ ਸੜਕਾਂ ਤੇ ਸ਼ਰ੍ਹੇਆਮ ਘੁੰਮ ਰਹੇ ਨੇ ਪਰ ਪੁਲੀਸ ਅਧਿਕਾਰੀ ਚੁੱਪ ਨਜ਼ਰ ਆ ਰਹੇ ਨੇ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਲੋਕ ਇਨਸਾਫ ਦੇ ਲਈ ਪੁਲੀਸ ਅਧਿਕਾਰੀਆਂ ਦੇ ਕੋਲ ਆਪਣੀ ਸ਼ਿਕਾਇਤ ਕਰ ਚੁੱਕੇ ਹਨ ਜੇ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਇੰਨਾ ਹੀ ਨਹੀਂ ਪੀਡ਼ਤ ਪਰਿਵਾਰ ਦੇ ਲੋਕਾਂ ਨੇ ਐਸ ਸੀ ਕਮਿਸ਼ਨ ਤੋਂ ਲੈ ਕੇ ਚੇਅਰਮੈਨ ਵਿਜੇ ਸਾਂਪਲਾ ਤੱਕ ਇਨਸਾਫ ਦੀ ਗੁਹਾਰ ਲਗਾਈ ਹੈ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਗੱਲਾਂ ਨੂੰ ਵੀ ਅਣਗੌਲਿਆ ਕਰ ਦਿੱਤਾ

ਹਾਲਾਤ ਇਹ ਬਣ ਗਏ ਨੇ ਜਦੋਂ ਤੱਕ ਪੀੜਿਤ ਪਰਿਵਾਰ ਸ਼ਿਕਾਇਤ ਲੈ ਕੇ ਡੀਐੱਸਪੀ ਸਿਟੀ ਸੁਰਿੰਦਰਪਾਲ ਬਾਂਸਲ ਕੋਲ ਪੁੱਜਿਆ ਤਾਂ ਉਨ੍ਹਾਂ ਨੇ ਸਮਝੌਤਾ ਕਰਨ ਦੇ ਲਈ ਦਬਾਅ ਪਾਇਆ ਹੈਰਾਨੀ ਦੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਸਿਆਸੀ ਦਬਾਅ ਦੇ ਕਾਰਨ ਪੁਲਸ ਨੇ ਪੀਡ਼ਤ ਪਰਿਵਾਰ ਤੇ ਝੂਠਾ ਮੁਕੱਦਮਾ ਦਰਜ ਕਰ ਲਿਆ ਪਰਿਵਾਰ ਦੇ ਲੋਕਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਨ ਤੋਂ ਵੀ ਨਹੀਂ ਝਿਜਕ ਮਹਿਸੂਸ ਕੀਤੀ ਪੀਡ਼ਤ ਪਰਿਵਾਰ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਗ੍ਰਿਫਤਾਰ ਹੋਣ ਤੋਂ ਬਚਾਇਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *