ਕਾਰ ਵਾਲੇ ਦਾ ਧਿਆਨ ਸਾਹਮਣੇ ਨਹੀਂ ਸੀ ਫਿਰ ਆਟੋ ਵਾਲੇ ਨਾਲ ਹੋ ਗਿਆ ਟਕਰਾ !
ਦੋਸਤੋ ਜ਼ਿਮੀਂਦਾਰ ਨੂੰ ਪਤਾ ਹੀ ਹੈ ਕਿ ਦੇਸ਼ ਦੁਨੀਆ ਵਿਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਜਿਹੜੀਆਂ ਕਿ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਜਿਹੀ ਹੀ ਖਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਕੁਝ ਸੜਕ ਦੁਰਘਟਨਾਵਾਂ ਹੋਣ ਦੇ ਕਾਰਨ ਲੋਕਾਂ ਦੀਆਂ ਅਣਗਹਿਲੀਆਂ ਜੋ ਜਿਨ੍ਹਾਂ ਨਾਲ ਕੀ ਕੁਝ ਜਿਨ੍ਹਾਂ ਲੋਕਾਂ ਨੇ ਗ਼ਲਤੀ ਵੀ ਨਹੀਂ ਹੁੰਦੀ ਉਨ੍ਹਾਂ ਨੂੰ ਵੱਡਾ ਮੁੱਕਿਆ ਜਾਂ ਭੁਗਤਣਾ ਪੈ ਸਕਦਾ ਹੈ ਕਿਉਂਕਿ ਲੋਕਾਂ ਵੱਲੋਂ ਵਰਤੀਆਂ ਗਈਆਂ ਕੁਝ ਟਰੈਫਿਕ ਨਿਯਮਾਂ ਦੀ ਨਾਂ ਪਾਲਣਾ ਕਰਦਿਆਂ ਹੋਇਆਂ
ਜਿਹੀਆਂ ਚੀਜ਼ਾਂ ਜਿਸ ਨਾਲ ਵੱਡੀਆਂ ਸੜਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ ਅਜਿਹੀ ਹੀ ਇਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋੲੀਅਾਂ ਸਨ ਤਸਵੀਰਾਂ ਚ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਇੱਕ ਕਾਰ ਵਾਲੇ ਦੀ ਗਲਤੀ ਨਾਲ ਕੁਝ ਅਜਿਹੇ ਲੋਕਾਂ ਨੂੰ ਵੀ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈ ਸਕਦਾ ਸੀ ਦੋਸਤੋ ਤੁਸੀਂ ਦੇਖ ਸਕਦੇ ਹੋ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਕਾਰ ਚਾਲਕ ਦੀ ਧਿਆਨ ਸਾਹਮਣੇ ਤੋਂ ਹਟਣ ਕਰਕੇ ਇੱਕ ਆਟੋ ਵਾਲੇ ਨੂੰ ਅਜਿਹੇ ਤਰੀਕੇ ਨਾਲ ਠੋਕ ਦਿੱਤਾ ਤੇ ਸਾਹਮਣੇ ਤੋਂ ਆ ਰਹੀ ਇਕ ਔਰਤ ਵੀ ਕਿਸਮਤ ਦੇ ਮਾਰੇ ਹੀ ਬਚ ਗਈ
ਕਿਉਂਕਿ ਉਸ ਦੀ ਕਿਸਮ ਤੇ ਇੰਨੀ ਜ਼ਿਆਦਾ ਚੰਗੀ ਸੀ ਕਿ ਉਸ ਦੇ ਵਿਚਕਾਰ ਹੀ ਅਜਿਹਾ ਆਟੋ ਟਕਰਾ ਕੇ ਵੱਜਿਆ ਕਿ ਉਹ ਅੌਰਤ ਵਾਲ ਵਾਲ ਬਚੀ ਦੋਸਤੋ ਤੁਸੀਂ ਦੇਖ ਸਕਦੇ ਹੋ ਕਿਸ ਤਰੀਕੇ ਨਾਲ ਉਸ ਔਰਤ ਦੇ ਨਾਲ ਕੁਝ ਅਜਿਹਾ ਘਟਨਾਕ੍ਰਮ ਹੋਣ ਤੋਂ ਬਚ ਗਿਆ ਅਤੇ ਆਟੋ ਦੇ ਵਿੱਚ ਬੈਠੇ ਹੋਏ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿੱਚ ਸੱਟਾਂ ਵੱਜਣ ਦਾ ਮਾਮਲਾ ਸਾਹਮਣੇ ਨਿਕਲ ਗਿਆ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ