ਦੇਖੋ ਇਹ ਲੜਕੀ ਦੀ ਗ਼ਲਤੀ ਪਰ ਭੱਜਿਆ ਮੋਟਰਸਾਇਕਲ ਸਵਾਰ !
ਦੋਸਤੋ ਦੇਸ਼ ਦੁਨੀਆਂ ਦੇ ਵਿੱਚ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੜਕ ਦੁਰਘਟਨਾਵਾਂ ਹੋਣ ਦੇ ਕਾਰਨ ਬਹੁਤ ਗੁੱਸਾ ਵਧ ਚੁੱਕੇ ਹਨ ਇਸੇ ਕਾਰਨ ਹੀ ਹਨ ਕਿ ਲੋਕਾਂ ਵੱਲੋਂ ਵਰਤੀਆਂ ਗਈਆਂ ਕੁਝ ਟ੍ਰੈਫਿਕ ਨਿਯਮਾਂ ਦੀਆਂ ਲਾਪਰਵਾਹੀਆਂ ਤੇ ਕਰਕੇ ਜਿੱਥੇ ਤੇਜ਼ ਰਫਤਾਰ ਦੇ ਨਾਲ ਆਏ ਦਿਨ ਹੀ ਵਾਹਨਾਂ ਨੂੰ ਚਲਾਇਆ ਜਾ ਰਿਹਾ ਹੈ ਪਰ ਕਿਤੇ ਨਾ ਕਿਤੇ ਇਹ ਗ਼ਲਤੀਆਂ ਇਨ੍ਹਾਂ ਨਾ ਸਮਝ ਲੜਕੀਆਂ ਦੀ ਵੀ ਹੋ ਜਾਂਦੀਆਂ ਹਨ ਜਿੱਥੇ ਉਹ ਐਕਟਿਵਾ ਤੇ ਸਵਾਰ ਹੋ ਕੇ ਕੁਝ ਜਿਹੀਆਂ ਵੱਡੀਆਂ ਘਟਨਾਵਾਂ ਨੂੰ ਅੰਜਾਮ ਦੇ ਜਾਂਦੀਆਂ ਹਨ
ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਹਾਂ ਕਿ ਇੱਕ ਨੌਜਵਾਨ ਲੜਕੀ ਵੱਲੋਂ ਸਕੂਟਰੀ ਸੜਕ ਦੀ ਚੜ੍ਹਾਈ ਜਾਰੀ ਸੀ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਵੱਲੋਂ ਤੇਜ਼ ਰਫ਼ਤਾਰ ਦੇ ਨਾਲ ਉਸ ਨੌਜਵਾਨ ਲੜਕੀ ਨੇ ਅੱਗੇ ਪਿੱਛੇ ਇਹੀ ਨਹੀਂ ਦੇਖਿਆ ਕਿ ਕੋਈ ਸੜਕ ਉਪਰ ਆ ਵੀ ਰਿਹਾ ਹੈ ਅਤੇ ਬਿਨਾਂ ਦੇਖੇ ਹੀ ਸੜਕ ਉਪਰ ਸਕੂਟਰੀ ਚੁਰਾ ਲਈ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਇਸ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ
ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਉਸ ਨੌਜਵਾਨ ਵੀ ਇਸ ਵਿੱਚ ਕੋਈ ਵੀ ਗ਼ਲਤੀ ਨਹੀਂ ਦਿਖਾਈ ਦੇ ਰਹੀ ਕਿਉਂਕਿ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਤੋਂ ਸਾਫ ਅੰਦਾਜ਼ਾ ਲੱਗ ਸਕਦਾ ਹੈ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਲੜਕੀ ਵੱਲੋਂ ਅਜਿਹੀ ਸਡ਼ਕ ਦੁਰਘਟਨਾ ਨੂੰ ਅੰਜਾਮ ਦਿੱਤਾ ਗਿਆ ਕਿਉਂਕਿ ਲੋਕਾਂ ਵੱਲੋਂ ਵਰਤੀਆਂ ਗਈਆਂ ਕੁਝ ਅਜਿਹੀਆਂ ਅਣਗਹਿਲੀਆਂ ਦੇ ਕਰਕੇ ਹੀ ਇਹ ਵੱਡੇ ਸੜਕ ਦੁਰਘਟਨਾਵਾਂ ਹੁੰਦੀਆਂ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ