ਇਕ ਹੀ ਸੱਪ ਨੇ ਪੰਦਰਾਂ ਦਿਨਾਂ ਦੇ ਵਿੱਚ ਨੌਜਵਾਨ ਨੂੰ ਅੱਠ ਵਾਰ ਕੱਟਿਆ !

Uncategorized

ਇਕ ਹੀ ਸੱਪ ਨੇ ਪੰਦਰਾਂ ਦਿਨਾਂ ਦੇ ਵਿੱਚ ਨੌਜਵਾਨ ਨੂੰ ਅੱਠ ਵਾਰ ਕੱਟਿਆ !

ਦੋਸਤ ਜੇਕਰ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਅੱਜ ਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਸਾਨੂੰ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਇੱਕ ਅਜਿਹੀ ਖਬਰ ਸਾਹਮਣੇ ਨਿਕਲ ਕੇ ਹੀ ਹੈ ਜਿਹੜੀ ਕੀ ਸਾਨੂੰ ਹੈਰਾਨ ਕਰ ਦੇਣ ਵਾਲੀ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸੋਸ਼ਲ ਮੀਡੀਅਾ ੳੁੱਤੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਹ ਹੈਰਾਨ ਕਰ ਦੇਣ ਵਾਲੀ ਖਬਰ ਜਿਹੜਾ ਕਿ ਏਕਮ ਨੌਜਵਾਨ ਮੁੰਡੇ ਨੂੰ ਹਰ ਦਿਨ ਹੀ ਪੰਦਰਾਂ ਦਿਨਾਂ ਦੇ ਵਿੱਚ ਲਗਾਤਾਰ ਹੀ ਅੱਠ ਦਿਨ ਕੱਟੇ ਜਾਣ ਤੇ ਇਕੱਲਿਆਂ ਪਾਉਣ ਤੇ ਇਸ ਨੌਜਵਾਨ ਮੁੰਡੇ ਨੂੰ ਆਏ ਦਿਨ ਹੀ ਸੱਪ ਵੱਲੋਂ ਕੱਟਿਆ ਜਾ ਰਿਹਾ ਸੀ ਕਿਉਂਕਿ ਤੁਸੀਂ ਅੱਖਰ ਹੀ ਆਪਾਂ ਦੇਖਿਆ ਹੋਵੇਗਾ ਕਿ ਫ਼ਿਲਮਾਂ ਕਹਾਣੀਆਂ ਦੇ ਵਿੱਚ ਹੀ ਅਜਿਹਾ ਦੇਖਣ ਨੂੰ ਮਿਲਦਾ ਹੈ ਕਿ ਅਜਿਹੇ ਤਰੀਕੇ ਨਾਲ ਸੱਪ ਹੱਥ ਧੋ ਕੇ ਪਿੱਛੇ ਪੈ ਜਾਂਦੇ ਹਨ

ਪਰ ਹਕੀਕਤ ਵਿੱਚ ਹੀ ਇਸ ਨੌਜਵਾਨ ਦੇ ਨਾਲ ਹੋਇਆ ਅਤੇ ਲਗਾਤਾਰੀ ਉਸ ਸੱਪ ਦੇ ਵੱਲੋਂ ਉਸ ਦੇ ਉੱਤੇ ਹਮਲਾ ਸੀ ਕੀਤਾ ਜਾ ਰਿਹਾ ਸੀ ਉਸ ਨੌਜਵਾਨ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਇਕੱਲੇ ਪਾਉਣ ਤੇ ਹੀ ਉਸ ਸੱਪ ਵੱਲੋਂ ਕਾਲੇ ਰੰਗ ਦੇ ਸੱਪ ਵਲੋਂ ਉਸ ਤੇ ਹਮਲਾ ਕੀਤਾ ਜਾ ਰਿਹਾ ਸੀ ਲਗਾਤਾਰ ਇੰਨੀ ਵਾਰ ਵਾਰ ਕੱਟਣ ਤੇ ਉਸ ਨੌਜਵਾਨ ਨੂੰ ਪਹਿਲਾਂ ਤਾਂ ਕੁਝ ਵੀ ਅਜਿਹਾ ਨਹੀਂ ਹੋਇਆ ਅਤੇ ਬਾਅਦ ਵਿਚ ਕੁਝ ਉਸ ਨੂੰ ਅੱਖਾਂ ਤੋਂ ਕੁਝ ਘੱਟ ਹੀ ਦਿਖਾਈ ਦੇਣ ਲੱਗ ਪਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *