ਬਿਨਾਂ ਦੇਖੇ ਹੀ ਇਹ ਸਕੂਟਰੀ ਵਾਲੀ ਲੜਕੀ ਕਰ ਰਹੀ ਸੀ ਰੋਡ ਕਰੋਸ !

Uncategorized

ਬਿਨਾਂ ਦੇਖੇ ਹੀ ਇਹ ਸਕੂਟਰੀ ਵਾਲੀ ਲੜਕੀ ਕਰ ਰਹੀ ਸੀ ਰੋਡ ਕਰੋਸ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਾਪਰਨ ਵਾਲੀਆਂ ਕੁਝ ਅਜਿਹੀਆਂ ਘਟਨਾਵਾਂ ਜਿਹੜੀਆਂ ਕਿ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਉੱਥੇ ਹੀ ਵਧ ਰਹੀ ਸੜਕਾਂ ਆਵਾਜਾਈ ਦੇ ਕਰਕੇ ਬਹੁਤ ਸਾਰੀਆਂ ਅਜਿਹੀਆਂ ਸੜਕ ਦੁਰਘਟਨਾਵਾਂ ਹੋ ਜਾਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਇਕ ਅਜਿਹੀ ਸੜਕ ਦੁਰਘਟਨਾ ਵਾਪਰੀ ਜਿਸ ਨੂੰ ਦੇਖ ਹਰ ਕੋਈ ਹੈਰਾਨ ਰਹਿ ਗਿਆ ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸ ਜੇ ਕਿ ਇਸ ਸੜਕ ਦੁਰਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਇਕ ਮੌਕੇ ਤੇ ਹੀ ਮੌਤ ਹੋ ਗਈ

ਕਿਉਂਕਿ ਇੱਕ ਨੋਜਵਾਨ ਕੁੜੀ ਵੱਲੋਂ ਚਲਾਈ ਜਾ ਰਹੀ ਸਕੂਟਰੀ ਅਤੇ ਬਿਨਾਂ ਦੇਖੀ ਰੋੜ੍ਹ ਕਰੌਸ ਕੀਤਾ ਜਾ ਰਿਹਾ ਸੀ ਅਤੇ ਇਸ ਲਾਪਰਵਾਹੀ ਦੇ ਕਰਕੇ  ਘਟਨਾਕ੍ਰਮ ਹੋਇਆ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਕੁਝ ਜਿਹੀ ਵੱਡੀ ਘਟਨਾ ਵਾਪਰੀ ਜਿਸ ਨਾਲ ਕਿ ਇਕ ਵੱਡਾ ਹਾਦਸਾ ਹੋਇਆ ਕਿਉਂਕਿ ਲੋਕਾਂ ਵਿੱਚ ਵਧ ਰਹੀ ਤੇਜ਼ੀ ਦੇ ਕਰਕੇ ਜਿੱਥੇ ਉਹ ਆਪਣੇ ਕੰਮਾਂਕਾਰਾਂ ਤੇ ਇੰਨੀ ਜ਼ਿਆਦਾ ਤੇਜ਼ ਸਪੀਡ ਨਾਲ ਵਾਹਨਾਂ ਦਾ ਇਸਤੇਮਾਲ ਕਰਦੇ ਹਨ

ਅਤੇ ਉਸ ਤੋਂ ਬਾਅਦ ਕੁਝ ਉਨ੍ਹਾਂ ਨੂੰ ਵੱਡੇ ਮੁਖ਼ਤਿਆਰੀ ਭੁਗਤਣੇ ਪੈਂਦੇ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਇਹ ਵੱਡੀ ਘਟਨਾ ਵਾਪਰੀ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਹੀ ਘਟਨਾ ਹੋਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *