ਲੜਕੀਆਂ ਨੂੰ ਇਮਪ੍ਰੈਸ ਕਰਨ ਲਈ ਦਿਖਾ ਰਿਹਾ ਸੀ ਸਟੰਟ !

Uncategorized

ਲੜਕੀਆਂ ਨੂੰ ਇਮਪ੍ਰੈਸ ਕਰਨ ਲਈ ਦਿਖਾ ਰਿਹਾ ਸੀ ਸਟੰਟ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸਮਾਂ ਸੋਸ਼ਲ ਮੀਡੀਆ ਤੇ ਚੱਲ ਪਿਆ ਹੈ ਅੱਜ ਕੱਲ੍ਹ ਦੀ ਨੌਜਵਾਨ ਮੁੰਡੇ ਕੁੜੀਆਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਬਣਾ ਕੇ ਕੁਝ ਅਜਿਹੇ ਤਰੀਕੇ ਦੀਆਂ ਰੀਝ ਬਣਾਈਆਂ ਜਾਂਦੀਆਂ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਫੋਟੋਆਂ ਖਿੱਚ ਕੇ ਅਤੇ ਹੋਰ ਵੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਅਜਿਹਾ ਹੀ ਇੱਕ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲਿਆ ਜਿਸ ਚ ਤੁਸੀਂ ਦੇਖ ਸਕਦੇ ਹਾਂ

ਕਿ ਇਕ ਨੌਜਵਾਨ ਵੱਲੋਂ ਆਪਣੇ ਅਕਾਉਂਟ ਤੇ ਬਹੁਤ ਸਾਰੀਆਂ ਅਜਿਹੀਆਂ ਸਟੰਟਬਾਜ਼ੀ ਦੀਆਂ ਅਜਿਹੀਆਂ ਵੀਡਿਓਜ਼ ਪਾਈਆਂ ਜਾਂਦੀਆਂ ਸਨ ਜਿਸ ਨੂੰ ਦੇਖ ਹਰ ਕੋਈ ਹੈਰਾਨ ਰਹਿ ਜਾਂਦਾ ਸੀ ਅਤੇ ਭਰੇ ਬਾਜ਼ਾਰ ਵਿੱਚ ਇੱਕ ਦਿਨ ਉਹ ਆਪਣੇ ਮੋਟਰਸਾਈਕਲ ਉਤੇ ਅਜਿਹੇ ਤਰੀਕੇ ਨਾਲ ਸਟੰਟ ਕਰ ਰਿਹਾ ਸੀ ਜਿਸ ਨੂੰ ਦੇਖ ਉਹ ਹਰ ਕੋਈ ਹੈਰਾਨ ਰਹਿ ਗਿਆ ਕੀ ਸੀ ਅਜਿਹੇ ਤਰੀਕੇ ਨਾਲ ਕੋਈ ਵੱਡੀ ਸੜਕ ਦੁਰਘਟਨਾਵਾਂ ਵੀ ਵਾਪਰ ਸਕਦੀ ਅਤੇ ਉਸ ਦੀ ਵੀ ਜਾਨ ਨੂੰ ਖਤਰਾ ਹੋ ਸਕਦਾ ਹੈ ਪਰ ਅਜਿਹੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਅਕਸਰ ਹੀ ਕੀਤੇ ਜਾਂਦੇ ਹਨ

ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਨੌਜਵਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਅਜਿਹੀਆਂ ਰੀਲਾਂ ਬਣਾਈਆਂ ਜਾਂਦੀਆਂ ਸਨ ਆਏ ਦਿਨ ਹੀ ਅਜਿਹੇ ਕੰਮ ਕੀਤੇ ਜਾਂਦੇ ਸਨ ਦੋਸਤੋ ਅਜਿਹਾ ਹੀ ਤੁਸੀਂ ਇਕ ਵੀਡੀਓ ਚ ਦੇਖ ਸਕਦੇ ਹਾਂ ਕਿ ਅੱਜ ਉਹ ਇਕ ਅਜਿਹੇ ਤਰੀਕੇ ਨਾਲ ਵੀਡੀਓ ਬਣਾ ਰਿਹਾ ਸੀ ਪਰ ਉਸ ਨੂੰ ਉਹ ਵੀਡੀਓ ਬਣਾਉਣੀ ਮਹਿੰਗੀ ਪੈ ਗਈ ਕਿਉਂਕਿ ਇਸ ਦਾ ਕਾਰਨ ਇਹੀ ਸੀ ਕਿ ਉਸ ਨੌਜਵਾਨ ਨੂੰ ਇਹ ਸਟੰਟਬਾਜ਼ੀ ਕਰਦਿਆਂ ਹੋਇਆਂ ਟ੍ਰੈਫਿਕ ਪੁਲਸ ਵਲੋਂ ਦੇਖਿਆ ਗਿਆ ਅਤੇ ਬਾਅਦ ਵਿਚ

ਉਸ ਦੇ ਨਾਲ ਕੁਝ ਅਜਿਹਾ ਕੀਤਾ ਗਿਆ ਕਿਉਂਕਿ ਟਰੈਫਿਕ ਨਿਯਮਾਂ ਦੀ ਨਾਂ ਪਾਲਣਾ ਕਰਦਿਆਂ ਹੋਇਆਂ ਕੁਝ ਅਜਿਹੀਆਂ ਚੀਜ਼ਾਂ ਨੂੰ ਅੰਜਾਮ ਦੇਣਾ ਕਾਨੂੰਨ ਦੇ ਖ਼ਿਲਾਫ਼ ਹੀ ਹੁੰਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਨੌਜਵਾਨ ਨੂੰ ਇਹ ਮਹਿੰਗਾ ਪੈ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ਅਕਾਉਂਟ ਤੇ ਪੁਲੀਸ ਅਧਿਕਾਰੀਆਂ ਵੱਲੋਂ ਹੀ ਉਸਦੀ ਜਿਹੀ ਚਲਾਨ ਕੱਟਣ ਦੀ ਜਾਂ ਕੁਝ ਹੋਰ ਕੋਈ ਕੀ ਕੀ ਕੁਝ ਕੀਤਾ ਉਸ ਦੇ ਨਾਲ ਅਜਿਹੀ ਵੀਡੀਓ ਅਪਲੋਡ ਕੀਤੀ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *