ਪਰਿਵਾਰ ਨੇ ਬੜੀ ਹੀ ਧੂਮਧਾਮ ਨਾਲ ਕਰਵਾਇਆ ਮੱਝ ਦੇ ਬੱਚੇ ਦਾ ਮੁੰਡਨ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਨਵੀਆਂ ਅਪਡੇਟਸ ਜਾਰੀ ਹੁੰਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜਿੱਥੇ ਉੱਤਰ ਪ੍ਰਦੇਸ਼ ਦੇ ਇਕ ਕਿਸਾਨ ਵਲੋਂ ਆਪਣੀ ਮਨੋਕਾਮਨਾ ਪੂਰੀ ਹੋਣ ਤੇ ਇਕ ਅਜਿਹਾ ਕੁਝ ਕਰਕੇ ਦਿਖਾਇਆ ਜਿਸ ਨੂੰ ਦੇਖ ਹਰ ਕੋਈ ਹੈਰਾਨ ਰਹਿ ਗਿਆ ਦੋਸਤ ਜਾਣਕਾਰੀ ਦੇ ਆਧਾਰ ਤੇ ਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ
ਕਿ ਜਿੱਥੇ ਸਾਡੇ ਦੇਸ਼ ਦੇ ਵਿਚ ਅਲੱਗ ਅਲੱਗ ਧਰਮਾਂ ਦੇ ਲੋਕ ਰਹਿੰਦੇ ਹਨ ਆਪਣੇ ਆਪਣੇ ਧਰਮਾਂ ਦੇ ਰੀਤੀ ਰਿਵਾਜਾਂ ਦੇ ਨਾਲ ਉਹ ਆਪਣੇ ਆਪਣੇ ਧਰਮਾਂ ਦੇ ਪ੍ਰਤੀ ਅਜਿਹੀਆਂ ਕੁਝ ਸ਼ਰਧਾ ਭਾਵਨਾਵਾਂ ਰੱਖਦੇ ਹਨ ਜਿਸ ਨਾਲ ਕਿ ਉਹ ਆਪਣੇ ਆਪਣੇ ਦੇਵੀ ਦੇਵਤਿਆਂ ਦੀ ਪੂਜਾ ਆਪਣੇ ਆਪਣੇ ਢੰਗਾਂ ਤਰੀਕਿਆਂ ਨਾਲ ਕਰਦੇ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿਉਂਕਿ ਉੱਤਰ ਪ੍ਰਦੇਸ਼ ਦੀ ਇੱਕ ਕਿਸਾਨ ਵੀਰ ਵੱਲੋਂ ਅਾਪਣੇ ਮਨੋਕਾਮਨਾਵਾਂ ਪੂਰੀ ਹੋਣ ਤੋਂ ਬਾਅਦ ਉਸ ਨੇ ਆਪਣੇ ਹੀ
ਪਿੰਡ ਦੇ ਇਕ ਮੰਦਿਰ ਦੇ ਵਿੱਚ ਆਪਣੀ ਨਵਰਾਤਰੀ ਵਾਲੇ ਦਿਨ ਆਪਣੀ ਮੱਝ ਦੇ ਬੱਚੇ ਦਾ ਮੁੰਡਨ ਕਰਵਾਇਆ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਾਰੀ ਹੀ ਆਪਣੇ ਪਿੰਡ ਦੇ ਲੋਕਾਂ ਨੂੰ ਉਸ ਨੇ ਦਾਅਵਤ ਤੇ ਸੱਦਿਆ ਅਤੇ ਖਾਣ ਪੀਣ ਦੇ ਲਈ ਅਲੱਗ ਹੋਰ ਤੋਂ ਬਹੁਤ ਸਾਰੇ ਅਜਿਹੇ ਪ੍ਰਬੰਧ ਕੀਤੇ ਗਏ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਲੋਕਾਂ ਦੇ ਭਾਰੀ ਇਕੱਠ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਕਿਸ ਤਰੀਕੇ ਦੇ ਨਾਲ ਉਸ ਵੱਲੋਂ
ਆਪਣੀ ਖੁਸ਼ੀ ਪ੍ਰਗਟ ਕੀਤੀ ਜਾ ਰਹੀ ਸੀ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਬਡ਼ੀ ਹੀ ਰੀਤੀ ਰਿਵਾਜਾਂ ਦੇ ਨਾਲ ਉਸ ਵਿਅਕਤੀ ਵੱਲੋਂ ਇਹ ਮੱਝ ਦੇ ਬੱਚੇ ਦਾ ਮੁੰਡਨ ਕਰਵਾਇਆ ਗਿਆ ਦੋਸਤੋ ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ