ਨੌਵੀਂ ਜਮਾਤ ਦੀ ਬੱਚੀ ਨਾਲ ਹੋਇਆ ਇਹ ਕੰਮ !

Uncategorized

ਨੌਵੀਂ ਜਮਾਤ ਦੀ ਬੱਚੀ ਨਾਲ ਹੋਇਆ ਇਹ ਕੰਮ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਅੱਜ ਦੇ ਸਮੇਂ ਵਿੱਚ ਜਿੱਥੇ ਵਿਗਿਆਨ ਅਤੇ ਇਨਸਾਨ ਨੇ ਬਹੁਤ ਜ਼ਿਆਦਾ ਤਰੱਕੀ ਕੀਤੀ ਹੈ ਉੱਥੇ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਨੇ ਕਿ ਜਿਹੜੀਆਂ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ ਕਿ ਸਾਡਾ ਸਮਾਜ ਕਿੱਧਰ ਨੂੰ ਤੁਰ ਪਿਆ

ਅਜਿਹੀ ਇਕ ਸੱਚੀ ਘਟਨਾ ਤੁਹਾਡੇ ਸਾਹਮਣੇ ਰੱਖਣ ਜਾ ਰਹੇ ਚਿੜੀ ਸੁਣ ਕੇ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਰਹਿ ਜਾਵੋਗੇ ਕਿ ਅੱਜ ਦੇ ਸਮੇਂ ਦੇ ਵਿਚ ਕੀ ਪੇਰੈਂਟਸ ਬੱਚਿਆਂ ਦਾ ਧਿਆਨ ਨਹੀਂ ਰੱਖ ਰਹੇ ਜਾਂ ਫਿਰ ਮੋਬਾਇਲ ਕਰਕੇ ਜਾਂ ਫਿਰ ਕੋਈ ਹੋਰ ਕਾਰਨ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਨੇ ਦੋਸਤੋ ਇੱਕ ਅਜਿਹੀ ਘਟਨਾ ਜੋ ਕਿ ਹਰ ਇਕ ਨੂੰ ਝੰਜੋੜ ਕੇ ਰੱਖ ਦੇਵੇਗੀ ਜਦੋਂ ਇਕ ਨੌਵੀਂ ਕਲਾਸ ਵਿਚ ਪੜ੍ਹਦੀ ਬੱਚੀ ਨੇ ਇਕ ਬੱਚੇ ਨੂੰ ਜਨਮ ਦਿੱਤਾ ਪੂਰਾ ਮਾਮਲਾ ਕੀ ਹੈ ਦਿਖਾਉਣ ਦੇ ਲਈ ਆਓ

ਤੁਹਾਨੂੰ ਲੈ ਚੱਲੇ ਕਬੱਡੀ ਵੱਲ ਜਿਥੇ ਇਕ ਸਮਾਜ ਸੇਵੀ ਸੰਸਥਾ ਵੱਲੋਂ ਉਸ ਬੱਚੀ ਦੀ ਜ਼ਿੰਦਗੀ ਬਚਾ ਲਈ ਗਈ ਬੇਸ਼ੱਕ ਉਨ੍ਹਾਂ ਵੱਲੋਂ ਇਕ ਗਲਤੀ ਕੀਤੀ ਗਈ ਚਾਵਲ ਉਨ੍ਹਾਂ ਦੇ ਨਾਲ ਗਲਤ ਹੋਇਆ ਇਸ ਬਾਰੇ ਖੁਲਾਸੇ ਸਵੀਡਨ ਵਿੱਚ ਹੋਣਗੇ ਤੁਸੀਂ ਸਾਰੀ ਵੀਡੀਓ ਦੇਖਣੀ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਬਾਰੇ ਤੁਸੀਂ ਕਿਸ ਨੂੰ ਜ਼ਿੰਮੇਵਾਰ ਸਮਝਦੇ ਹੋ ਕਿਉਂਕਿ ਦੋਸਤੋ ਜੇਕਰ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਲੋਕ ਮਾਪਿਆਂ ਵੱਲੋਂ ਬੱਚਿਆਂ ਨੂੰ ਇੰਨੀ ਜ਼ਿਆਦਾ ਖੁੱਲ੍ਹ ਦਿੱਤੀ ਜਾਂਦੀ ਹੈ ਜਿੱਥੇ ਕਿ ਉਨ੍ਹਾਂ ਵੱਲੋਂ ਕੁਝ ਅਜਿਹੇ ਰੁੱਖ ਅਪਣਾ ਲਏ ਜਾਣੇ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਸ ਤਰੀਕੇ ਨਾਲ ਇਸ ਨੌਵੀਂ ਕਲਾਸ ਵਿੱਚ ਪੜ੍ਹਦੀ ਹੋਈ ਕੁੜੀ ਨੇ ਇਕ ਬੱਚੀ ਨੂੰ ਜਨਮ ਦਿੱਤਾ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *